Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਪਾਣੀ ਦੀ ਸਮੱਸਿਆ ਨੂੰ ਲੈ ਕੇ ਵਿਧਾਇਕ ਘੁਬਾਇਆ ਨੇ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਕੀਤੀ ਮੀਟਿੰਗ

Sukhbinder Singh Sarkaria, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Davinder Singh Ghubaya, Fazilka

Web Admin

Web Admin

5 Dariya News

ਫਾਜ਼ਿਲਕਾ , 06 Jul 2021

ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੁਖਬਿੰਦਰ ਸਿੰਘ ਸਰਕਾਰੀਆ ਸਿੰਚਾਈ  ਮੰਤਰੀ ਪੰਜਾਬ ਨੂੰ ਚੰਡੀਗੜ੍ਹ ਵਿਖੇ ਮਿਲੇ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਪਾਣੀ ਦੀਆਂ ਸਮੱਸਿਆਵਾਂ ਬਾਰੇ ਸਿੰਚਾਈ ਮੰਤਰੀ ਨੂੰ  ਜਾਣੂ ਕਰਵਾਇਆ।ਕਿਸਾਨਾਂ ਦੇ ਹਿੱਤਾਂ  ਨੂੰ ਮੁੱਖ ਰੱਖਦਿਆਂ ਹੋਇਆਂ ਦਿਨੋ ਦਿਨ ਘੱਟ ਰਿਹਾ ਨਹਿਰੀ ਪਾਣੀ ਜੋ ਕਿਸਾਨ ਵੀਰਾ ਦੇ ਖੇਤਾਂ ਤਾਈ ਨਹੀਂ ਆ ਰਿਹਾ ਬਾਰੇ ਜਾਣਕਾਰੀ ਦਿੱਤੀ।ਸਿੰਚਾਈ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਪਾਣੀ ਦੀ ਸਮੱਸਿਆ ਦਾ ਹੱਲ ਜ਼ਰੂਰ ਕੀਤਾ ਜਾਵੇਗਾ।ਵਿਧਾਇਕ ਘੁਬਾਇਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫਾਜ਼ਿਲਕਾ ਦੇ ਕਿਸਾਨਾਂ ਨੂੰ ਪੇਸ਼  ਆ ਰਹੀਆਂ ਨਹਿਰੀ ਪਾਣੀ ਦੀਆਂ ਸਮੱਸਿਆਵਾਂ ਸਬੰਧੀ ਸਿੰਚਾਈ ਮੰਤਰੀ ਜੀ ਨਾਲ ਮੁਲਾਕਾਤ ਕੀਤੀ ਗਈ ਅਤੇ ਮੰਤਰੀ ਜੀ ਨੇ ਭਰੋਸਾ ਦਿਵਾਇਆ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਅੰਨਦਾਤੇ ਹਨ ਅਤੇ ਇਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Davinder Singh Ghubaya , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD