Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਨਾਮਵਰ ਖਿਡਾਰੀ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਮਹਾਨ ਖ਼ਿਡਾਰੀਆਂ ਦੇ ਮਾਰਗ ਦਰਸ਼ਨ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀ ਰਾਜਸੱਤਾ 'ਚ ਪਹੁੰਚੇਗੀ: ਜਰਨੈਲ ਸਿੰਘ

Jarnail Singh, AAP, Aam Aadmi Party, AAP Punjab, Harchand Singh Barsat, Amarjit Singh Sandoa

Web Admin

Web Admin

5 Dariya News

ਚੰਡੀਗੜ੍ਹ , 08 Jul 2021

Last updated on: Jul 08, 2021, 00:00 IST

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਉਦੋਂ ਭਾਰੀ ਵਾਧਾ ਜਦੋਂ ਪੰਜਾਬ ਦੇ ਨਾਮਵਰ ਖ਼ਿਡਾਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਹਿਤੈਸੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨਾਂ ਖ਼ਿਡਾਰੀਆਂ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਖੇਡ ਵਿੰਗ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ।ਪੰਜਾਬ ਅਤੇ ਭਾਰਤ ਦਾ ਨਾਂਅ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਰੌਸ਼ਨ ਕਰਨ ਵਾਲੇ ਜਿਮਨਾਸਟਿਕ ਖਿਡਾਰੀ ਸੋਹਨ ਲਾਲ ਲੋਟੇ, ਰੋਕਬਾਲ ਅਮਚੁਇਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਧਰਮਵੀਰ ਸਿੰਘ, ਸਾਬਕਾ ਐਸ.ਪੀ ਪ੍ਰਗਟ ਸਿੰਘ, ਸਮਾਜ ਸੇਵੀ ਸੁਖਵਿੰਦਰ ਸਿੰਘ ਖੁਸ਼ਰੋਪੁਰ, ਸਾਬਕਾ ਡੀ.ਐਸ.ਪੀ ਅਤੇ ਰੈਸਲਰ ਸ਼ੇਰ ਏ ਹਿੰਦ ਅਤੇ ਪੰਜਾਬ ਟਾਇਗਰ ਪਿਆਰਾ ਸਿੰਘ, ਸਾਬਕਾ ਪੁਲੀਸ ਅਧਿਕਾਰੀ ਬਾਜ ਸਿੰਘ,ਸਾਬਕਾ ਡੀ.ਐਸ.ਪੀ ਅਵਤਾਰ ਸਿੰਘ ਅਤੇ ਲੁਧਿਆਣਾ ਦੇ ਉਘੇ ਸਮਾਜ ਸੇਵੀ ਗੁਰਚਰਨ ਸਿੰਘ ਰਾਜਪੂਤ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਨਾਂ ਕੌਮੀ ਅਤੇ ਕੌਮਾਂਤਰੀ ਖ਼ਿਡਾਰੀਆਂ ਸਮੇਤ ਸਾਬਕਾ ਪੁਲੀਸ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਕਿਹਾ ਕਿ ਇਨਾਂ ਮਹਾਨ ਖ਼ਿਡਾਰੀਆਂ, ਸਾਬਕਾ ਪੁਲੀਸ ਅਧਿਕਾਰੀਆਂ ਅਤੇ ਸਮਾਜ ਸੇਵੀਆਂ ਦੇ ਮਾਰਗ ਦਰਸ਼ਨ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀ ਰਾਜਸੱਤਾ ਤੱਕ ਪਹੁੰਚੇਗੀ।ਇਸ ਸਮੇਂ ਸੋਹਣ ਲਾਲ ਲੋਟੇ ਨੇ ਕਿਹਾ ਕਿ ਭ੍ਰਿਸ਼ਟਾਚਾਰ ਤੋਂ ਮੁਕਤੀ ਪਾਉਣ ਲਈ ਕੇਜਰੀਵਾਲ ਦੀ ਪਾਰਟੀ ਲਿਆਂਵਾਂਗੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਹਰਾਵਾਂਗੇ। ਸ਼ੇਰੇ ਹਿੰਦ ਪੰਜਾਬ ਅਤੇ ਪੰਜਾਬ ਟਾਇਗਰ ਖ਼ਿਤਾਬੀ ਪਿਆਰਾ ਸਿੰਘ ਨੇ ਕਿਹਾ ਪੰਜਾਬ ਇਸ ਸਮੇਂ ਭ੍ਰਿਸ਼ਟਾਚਾਰ ਵਿੱਚ ਜਕੜਿਆ ਹੋਇਆ ਹੈ। ਪੰਜਾਬ ਦੀ ਸਰਕਾਰ ਵਿੱਚ ਅਕਾਲੀ ਹੋਣ ਜਾਂ ਕਾਂਗਰਸੀ ਇਨਾਂ ਦਾ ਸਰਕਾਰ ਚਲਾਉਣ ਦਾ ਨਿਯਮ ਲੁੱਟ ਕਰਨਾ ਹੀ ਰਿਹਾ ਹੈ। ਇਨਾਂ ਬੇਈਮਾਨੀ ਪਾਰਟੀਆਂ ਦਾ ਰਾਜ ਬਦਲਣ ਲਈ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣ ਲਈ ਹੁੱਣ ਪੰਜਾਬ ਦੇ ਖ਼ਿਡਾਰੀ ਮੈਦਾਨ ਵਿੱਚ ਉਤਰ ਚੁੱਕੇ ਹਨ।

 

Tags: Jarnail Singh , AAP , Aam Aadmi Party , AAP Punjab , Harchand Singh Barsat , Amarjit Singh Sandoa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD