Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਮੋਟਰਸਾਈਕਲ ਚੋਰ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ ਏ ਐਸ ਨਗਰ/ਜ਼ੀਰਕਪੁਰ , 11 Jul 2021

ਇੰਸ ਉਂਕਾਰ ਸਿੰਘ ਬਰਾੜ ਮੁੱਖ ਅਫਸਰ  ਥਾਣਾ ਜੀਰਕਪੁਰ ਦੀ ਅਗਵਾਈ ਹੇਠ ਐਸ.ਆਈ ਜਸ਼ਨਪ੍ਰੀਤ ਸਿੰਘ ਇੰਚਾਰਜ ਚੌਕੀ ਬਲਟਾਣਾ ਸਮੇਤ ਪੁਲਿਸ ਪਾਰਟੀ ਦੇ ਬਲਟਾਣਾ ਲਾਈਟ ਪੋਆਈਂਟ ਪਰ ਵਹੀਕਲਾ ਦੀ ਚੈਕਿੰਗ ਦੌਰਾਨ ਸ਼ੱਕ ਦੀ ਬਿਨਾ ਪਰ ਮੋਟਰਸਾਈਕਲ ਨੰਬਰ PB 10-EP-5354 ਮਾਰਕਾ ਸੈਪਲੈਂਡਰ ਪਰ ਸਵਾਰ ਵਿਅਕਤੀ ਨੂੰ ਰੋਕ ਕੇ ਨਾਮ ਪਤਾ ਪੁੱਛਿਆ ਉਸ ਵਿਅਕਤੀ ਨੇ ਆਪਣਾ ਨਾਮ ਜਸਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਰਾਮਪੁਰਾ ਤਹਿਸੀਲ ਭਵਾਨੀਗੜ ਜ਼ਿਲਾ ਸੰਗਰੂਰ ਦਸਿਆ ਅਤੇ ਉਸ ਨੇ ਦੱਸਿਆ ਕਿ ਉਹ ਨਸ਼ਾ ਕਰਨ ਦਾ ਆਦੀ ਹੈ ਅਤੇ ਉਸ ਨੇ ਇਹ ਮੋਟਰਸਾਈਕਲ ਪਟਿਆਲਾ ਤੋਂ ਚੋਰੀ ਕੀਤਾ ਸੀ ।ਹੋਰ ਡੂੰਘਾਈ ਨਾਲ ਪੁਛਗਿਛ ਕੀਤੀ ਗਈ ਤਾਂ ਪਤਾ ਲੱਗਾ ਕਿ ਦਸੀ ਨੇ ਮਿਤੀ 10 06-2021 ਨੂੰ ਵਧਾਵਾ ਨਗਰ ਬਲਟਾਣਾ ਤੋਂ ਇਕ ਹੋਰ ਐਕਟਿਵਾ ਰੰਗ ਸਵੈਦ ਚੋਰੀ ਕੀਤਾ ਸੀ ਜੋ ਉਸ ਨੇ ਬਲਟਾਣਾ ਵਿਖੇ ਹੀ ਛੁਪਾ ਕੇ ਰਖਿਆ ਹੋਇਆ ਹੈ ਅਤੇ ਉਸ ਨੂੰ ਵੇਚਣ ਦੀ ਫਰਾਕ ਵਿਚ ਸੀ ਜਿਸ ਪਾਸ ਚੋਰੀ ਕੀਤਾ ਗਿਆ ਉਕਤ ਐਕਟਿਵਾ ਵੀ ਬਰਾਮਦ ਕਰਵਾ ਲਿਆ ਗਿਆ ਹੈ।ਜਿਸਤੇ ਤੁਰੰਤ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕੀਤਾ ਗਿਆ ਅਤੇ ਦੋਸ਼ੀ ਨੂੰ ਕੱਲ ਮਾਨ ਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਦੋਸ਼ੀ ਦੀ ਪੁੱਛਗਿਛ ਜਾਰੀ ਹੈ। ਜੋ ਦੋਰਾਨ ਪੁੱਛਗਿਛ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਨੇ ਪਟਿਆਲਾ ਅਤੇ ਸੰਗਰੂਰ ਵਿਖੇ ਵੀ ਕਾਫੀ ਵਹੀਕਲ ਚੋਰੀ ਕੀਤੇ ਹਨ ਜਿਸ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਦਰਜ ਮੁਕੱਦਮਾ - ਮੁਕੱਦਮਾ ਨੰਬਰ 59 ਮਿਤੀ 03-02-2021ਅ/ਧ 379 ਆਈ.ਪੀ.ਸੀ ਥਾਣਾ ਜੀਰਕਪੁਰ

ਗ੍ਰਿਫਤਾਰ ਦੋਸ਼ੀ – ਜਸਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਰਾਮਪੁਰਾ ਤਹਿਸੀਲ ਭਵਾਨੀਗੜ ਜਿਲਾ

ਸੰਗਰੂਰ

ਬਰਾਮਦਗੀ 1. ਮੋਟਰਸਾਈਕਲ ਨੰਬਰ PB 10-EP-5354 ਮਾਰਕਾ

2 ਐਕਟੀਵਾ ਨੰਬਰੀ CH01-88-5974

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD