Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ

Punjab Congress

Web Admin

Web Admin

5 Dariya News

ਲੁਧਿਆਣਾ , 14 Jul 2021

Last updated on: Jul 14, 2021, 00:00 IST

ਅੱਜ ਜਿਲਾ ਪ੍ਰੀਸਦ ਲੁਧਿਆਣਾ ਦੇ ਮੈਬਰਾਂ ਦੀ ਮੀਟਿੰਗ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਾਲੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਵਿਚਾਰ  ਵਟਾਦਰਾਂ ਕੀਤਾ ਗਿਆ।ਚੇਅਰਮੈਨ ਸ.ਯਾਦਵਿੰਦਰ ਸਿੰਘ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਦੱਸਿਆ ਕੇ ਪਿੰਡਾਂ ਦੇ ਵਿਕਾਸ ਵਿੱਚ ਹੋਰ ਤੇਜੀ ਲਿਆਉਣ ਲਈ ਜਿਥੇ 15ਵੇਂ ਵਿੱਤ ਕਮਿਸਨ ਦੀ ਇਕ ਹੋਰ ਕਿਸਤ ਜਿਸ ਦੀ ਰਕਮ 18 ਕਰੋੜ ਦੇ ਲੱਗਭਗ ਲੁਧਿਆਣਾ ਜਿਲੇ ਦੀਆਂ ਪੰਚਾਇਤਾ ਦੇ ਖਾਤਿਆ ਵਿੱਚ ਪਾ ਦਿੱਤੀ ਹੈ, ਉਥੇ ਅੱਜ ਜਿਲਾ ਪ੍ਰੀਸਦ ਦੇ ਹਿੱਸੇ ਦੀ ਗਰਾਂਟ ਦਾ ਪਲਾਨ ਜਿਲਾ ਪ੍ਰੀਸਦ ਮੈਬਰਾਂ ਅਤੇ ਜਿਲੇ ਨਾਲ ਸੰਬੰਧਿਤ ਐਮ.ਐਲ.ਏ. ਸਹਿਬਾਨਾਂ ਤੋਂ ਪਰਪੋਜਲਾਂ ਲੈ ਕੇ  ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।ਚੇਅਰਮੈਨ ਵੱਲੋਂ ਭਾਰਤ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਈ-ਸਵਰਾਜ ਪੋਰਟਲ 'ਤੇ ਪੰਚਾਇਤਾ ਤੇ ਪੰਚਾਇਤ ਸੰਮਤੀਆ ਨੂੰ ਆ ਰਹੀਆ ਮੁਸਕਲਾਂ 'ਤੇ ਸਰਕਾਰ ਨੂੰ ਲਿਖ ਕੇ ਬੇਨਤੀ ਕੀਤੀ ਗਈ ਕੇ ਹਾਲੇ ਜਦੋਂ ਤੱਕ ਸਾਰੇ ਮੁਲਾਜਮ ਪੂਰੇ ਤੋਰ ਤੇ ਟਰੇਂਡ ਨੀ ਹੋ ਜਾਦੇਂ ਉਦੋਂ ਤੱਕ ਚੈੱਕ ਸਿਸਟਮ ਹੀ ਲਾਗੂ ਰਹਿਣ ਦਿੱਤਾ ਜਾਵੇ. ਉਨ੍ਹਾਂ ਕਿਹਾ ਕਿ ਪਿੰਡਾ ਦੇ ਵਿਕਾਸ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ ਤੇ 2022 ਵਿੱਚ ਦੁਬਾਰਾ ਸਰਕਾਰ ਬਣਾਵੇਗੀ।ਮੀਟਿੰਗ ਵਿੱਚ ਉਪ ਚੇਅਰਪਰਸਨ ਪਰਮਜੀਤ ਕੌਰ, ਅਜਮੇਰ ਸਿੰਘ ਪੂਰਵਾ, ਸਤਨਾਮ ਸਿੰਘ ਸੋਨੀ, ਬਲਵੀਰ ਸਿੰਘ ਬੁੱਢੇਵਾਲ, ਸੁਖਦੇਵ ਸਿੰਘ, ਲਖਵਿੰਦਰ ਸਿੰਘ, ਕਿਰਪਾਲ ਸਿੰਘ, ਬਲਜੀਤ ਕੌਰ ਸੋਹੀਆਂ, ਵਰਿੰਦਰ ਕੌਰ, ਬਲਵਿੰਦਰ ਕੌਰ, ਸਿਮਰਨਜੀਤ ਕੌਰ ਸਾਰੇ ਚੇਅਅਰਮੈਨ ਤੇ ਰਮਨਦੀਪ ਸਿੰਘ, ਜਤਿੰਦਰ ਜੋਗਾ ਬਲਾਲਾ, ਪ੍ਰਭਦੀਪ ਸਿੰਘ, ਬਲਦੇਵ ਸਿੰਘ ਦਾਦ, ਦਰਸਨ ਸਿੰਘ ਲੱਖਾ, ਕੁਲਦੀਪ ਸਿੰਘ, ਹਰਜਿੰਦਰ ਇਕੋਲਾਹਾ, ਬਲਵਿੰਦਰ ਸਿੰਘ, ਕਰਮ ਸਿੰਘ, ਰਮਨੀਤ ਸਿੰਘ, ਸੁਖਵਿੰਦਰ ਕੌਰ ਕੋਠੇ ਹਾਂਸ, ਅਮਰਦੀਪ ਕੌਰ ਅੜੈਚਾਂ, ਹਰਬੰਸ ਕੌਰ ਘੁੰਗਰਾਲੀ, ਗੁਰਮੇਲ ਕੌਰ ਸਿਵੀਆ, ਬਲਜੀਤ ਕੌਰ ਆਲਮਗੀਰ, ਸਾਰੇ ਜਿਲਾ ਪ੍ਰੀਸਦ ਮੈਂਬਰ ਤੇ ਸਕੰਦਰ ਸਿੰਘ ਸੁਪਰਡੈਂਟ ਹਰਪ੍ਰੀਤ ਸਿੰਘ ਡੀ.ਪੀ.ਐਮ. ਸਮਸ਼ੇਰ ਸਿੰਘ ਕੋਟਲੀ ਹਾਜ਼ਰ ਸਨ।

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD