Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਆਰ.ਸੇਟੀ ਦੀ ਸਾਲਾਨਾ ਰਿਪੋਰਟ ਰਿਲੀਜ਼

DC Sangrur, Deputy Commissioner Sangrur, Ramvir, Sangrur

Web Admin

Web Admin

5 Dariya News

ਸੰਗਰੂਰ , 15 Jul 2021

Last updated on: Jul 15, 2021, 00:00 IST

ਡਿਪਟੀ ਕਮਿਸ਼ਨਰ ਰਾਮਵੀਰ ਵੱਲੋਂ ਆਰ. ਸੇਟੀ ਦੀ ਸਾਲ 2020-2021 ਦੀ ਸਾਲਾਨਾ ਰਿਪੋਰਟ ਰਿਲੀਜ਼ ਕੀਤੀ ਗਈ। ਸ਼੍ਰੀ ਰਾਮਵੀਰ ਨੇ ਦੱਸਿਆ ਕਿ ਪੇਂਡੂ ਖੇਤਰ ਦੇ ਨੌਜਵਾਨ ਲੜਕੇ-ਲੜਕੀਆਂ ਲਈ ਆਰ-ਸੇਟੀ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦਾ ਮੌਕਾ ਦੇਣ ਲਈ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸਫ਼ਲ ਕੋਸ਼ਿਸ਼ਾਂ ਕਰ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਰ.ਸੇਟੀ. ਵੱਲੋਂ ਸਾਲ 2020-21 ਦੌਰਾਨ ਹਣ ਤੱਕ 14 ਬੈਚ ਲਗਾ ਕੇ 397 ਸਿਖਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਰ.ਸੇਟੀ ਵੱਲੋਂ 2009 ਤੋਂ ਹਣ ਤੱਕ 226 ਬੈਚ ਲਗਾ ਕੇ 5602 ਸਿੱਖਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ ਅਤੇ ਇਸ ਵਿੱਚ 3480 ਸਿੱਖਿਆਰਥੀ ਟਰੇਨਿੰਗ ਤੋਂ ਬਾਅਦ ਆਪਣੇ ਪੈਰਾਂ ’ਤੇ ਖੜ੍ਹੇ ਹੋ ਚੁੱਕੇ ਹਨ।ਇਸ ਮੌਕੇ ਡਾਇਰੈਕਟਰ ਸਰਵਨ ਕੁਮਾਰ ਨੇ ਜੂਨ ਮਹੀਨੇ ਤੱਕ ਦੀ ਪ੍ਰਗਤੀ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਪਿਛਲੇ 6 ਸਾਲਾਂ ਤੋਂ ਪਿੰਡ ਬੱਡਰੁਖਾਂ ਵਿਖੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਆਰ.ਸੇਟੀ ਸਕੀਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਖਿਆਰਥੀਆਂ ਨੂੰ ਅਲੱਗ-ਅਲੱਗ ਤਰ੍ਹਾਂ ਦੇ ਕੋਰਸਾਂ ਜਿਵੇਂ ਡੇਅਰੀ ਫਾਰਮਿੰਗ, ਸਿਲਾਈ ਕਢਾਈ, ਬਿਊਟੀ ਪਾਰਲਰ, ਪੰਲਬਰ, ਬਿਜਲੀ ਸਿਖਲਾਈ, ਖਿਡੌਣੇ ਬਣਾਉਣਾ, ਕੰਪਿਊਟਰ ਕੋਰਸਾਂ ਆਦਿ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਸਾਰੇ ਕੋਰਸਾਂ ਦੀ ਸਿਖਲਾਈ, ਖਾਣਾ-ਚਾਹ,  ਸਿਖਲਾਈ ਦਾ ਸਮਾਨ ਅਤੇ ਰਿਹਾਇਸ਼ੀ ਸਹਲੂਤਾਂ ਮੁਫ਼ਤ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਸਾਰੇ ਕੋਰਸਾਂ ਦੀ ਮਿਆਦ 10 ਦਿਨਾਂ ਤੋਂ 45 ਦਿਨਾਂ ਦੀ ਹੁੰਦੀ ਹੈ।ਇਸ ਮੌਕੇ ਸ਼੍ਰੀ ਬਾਲ ਕਿ੍ਰਸ਼ਨ ਵੀ ਮੌਜਦ ਸਨ।

 

Tags: DC Sangrur , Deputy Commissioner Sangrur , Ramvir , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD