Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਨੂੰ ਸੁਆਰਥੀ ਆਗੂਆ ਨੇ ਡੋਬਿਆ: ਦੀਪਇੰਦਰ ਸਿੰਘ ਢਿੱਲੋ

	ਕਾਂਗਰਸ ਨੂੰ ਸੁਆਰਥੀ ਆਗੂਆ ਨੇ ਡੋਬਿਆ: ਦੀਪਇੰਦਰ ਸਿੰਘ ਢਿੱਲੋ

Web Admin

Web Admin

5 ਦਰਿਆ ਨਿਊਜ਼ (ਵਿਨੈ ਕੁਮਾਰ ਜੈਨ)

ਲਾਲੜੂ , 08 May 2012

Last updated on: May 08, 2012, 00:00 IST

ਡੇਰਾ ਬੱਸੀ ਹਲਕੇ  ਤੋਂ ਆਜਾਦ ਉਮੀਦਵਾਰ ਵੱਜੋਂ ਚੋਣ ਲੜੇ ਐਡੀਸਨਲ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਪੰਜਾਬ ਵਿੱਚ ਸੁਆਰਥੀ ਆਗੂਆਂ ਨੇ ਡੋਬਿਆ ਹੈ। ਇਥੋਂ ਨੇੜਲੇ ਪਿੰਡ ਅੰਬਛੱਪਾ, ਜੰਡਲੀ, ਟਰੜਕ, ਝਮਾਸਾਂ, ਆਦਿ ਕਈ ਪਿੰਡਾਂ ਵਿੱਚ ਆਪਣੇ ਹਮਾਇਤੀਆਂ ਨਾਲ ਰਾਜਸੀ ਰਣਨੀਤੀ ਸਬੰਧੀ ਵਿਚਾਰ ਕਰਨ ਲਈ ਰੱਖੀਆ ਮੀਟਿੰਗਾਂ ਵਿੱਚ ਬੋਲਦਿਆਂ ਸ੍ਰੀ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਵਿਚਲੇ ਸੁਆਰਥੀ ਆਗੂਆਂ ਨੇ ਮੰਤਰੀ ਮੰਡਲ ਵਿੱਚ ਆਪਣੀਆਂ ਸੀਟਾਂ ਪੱਕੀਆ ਕਰਨ ਦੇ ਚੱਕਰ ਵਿੱਚ ਪੂਰੀ ਪਾਰਟੀ ਦਾ ਹੀ ਭੱਠਾ ਬਿਠਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਤਾਂ ਉਨ੍ਹਾਂ ਦੀ ਵੀਹ ਸਾਲ ਦੀ ਸੇਵਾ ਦਾ ਮੁੱਲ ਨਹੀ ਪਾਇਆ ਪ੍ਰੰਤੂ ਡੇਰਾ ਬੱਸੀ ਹਲਕੇ ਦੇ ਵਾਸੀਆਂ ਨੇ ਉਨ੍ਹਾਂ ਦੀ ਸੇਵਾ ਦਾ ਮੁੱਲ ਵਿਆਜ ਸਮੇਤ ਮੋੜਿਆਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਹਲਕੇ ਵਿੱਚ ਪਾਰਟੀ ਦੀ ਹੋਈ ਹਾਰ ਤੇ ਸਬਕ ਲੈਣਾ ਚਾਹੀਦਾ ਹੈ ਤੇ ਪਾਰਟੀ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਨ ਵਾਲੇ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਸ੍ਰੀ ਦੀਪਇੰਦਰ ਸਿੰਘ ਢਿੱਲੋਂ ਨੇ ਹਮਾਇਤੀਆਂ ਨੂੰ ਆ ਰਹੀਆਂ ਨਗਰ ਕੋਸਲ, ਪੰਚਾਇਤ, ਜਿਲ੍ਹਾਂ ਪ੍ਰੀਸਦ ਤੇ ਸਮੰਤੀ ਚੋਣਾਂ ਦੀ ਤਿਆਰੀ ਹੁਣੇ ਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਨੂੰ ਪੂਰਾ ਸਹਿਯੋਗ ਦੇਣਗੇ ਪ੍ਰੰਤੂ ਲੋਕਾਂ ਨਾਲ ਧੱਕਾ ਕਿਸੇ ਕੀਮਤ ਤੇ ਵੀ ਬਰਦਾਸਤ ਨਹੀਂ ਕਰਨਗੇ। 

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD