Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਬੀਬੀ ਰਾਮੂਵਾਲੀਆ ਨੇ ਕੀਤਾ 1.15 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਬੂਸਟਿੰਗ ਸਟੇਸ਼ਨ ਦਾ ਉਦਘਾਟਨ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 24 Feb 2014

Last updated on: Feb 24, 2014, 00:00 IST

ਬੀਬੀ ਅਮਨਜੋਤ ਕੌਰ ਰਾਮੂਵਾਲੀਆ ਜ਼ਿਲਾ ਯੋਜਨਾ ਕਮੇਟੀ ਦੀ ਚੇਅਰਪਰਸਨ, ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ ) ਦੀ ਕੌਮੀ ਜਨਰਲ ਸਕੱਤਰ ਅਤੇ ਜ਼ਿਲਾ ਇੰਚਾਰਜ ਐਸ.ਏ.ਐਸ.ਨਗਰ  ਨੇ ਅੱਜ ਫੇਸ-7 ਵਿਖੇ ਪੀਣ ਵਾਲੇ ਪਾਣੀ ਦੇ ਬੂਸਟਿੰਗ ਸਟੇਸ਼ਨ ਦਾ ਮਿਊਂਸਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਸ਼੍ਰੀ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਹਮੇਸ਼ਾਂ ਲੋਕ ਹਿੱਤਾਂ ਦੀ ਰਾਖੀ ਕਰਦੀ ਹੈ।  ਉਹਨਾਂ ਲੋਕਾਂ ਨੂੰ ਗਰਮੀਆਂ ਵਿੱਚ ਪਾਣੀ ਦੀ ਕਿੱਲਤ ਨਾਲ ਜੂਝਣ ਨਾ ਦੇਣ ਦੇ ਅਧੀਨ ਇਸ ਪ੍ਰਜੋਕੈਟ ਉਪਰ ਤਕਰੀਬਨ 1.15 ਕਰੋੜ ਰੁਪਏ ਖਰਚ ਕੀਤੇ ਹਨ  ਅਤੇ ਇਸਨੂੰ ਪੂਰਾ ਹੋਣ ਵਿੱਚ 2 ਸਾਲ ਦਾ ਸਮਾਂ ਲੱਗਾ ਹੈ ਤਾਂ ਜੋ ਇਲਾਕੇ ਦੇ ਲੋਕਾਂ ਤੱਕ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਇਸ ਬੂਸਟਿੰਗ ਸਟੇਸ਼ਨ ਦੇ ਚਾਲੂ ਹੋਣ ਤੇ ਸਾਰੇ ਸਬੰਧਤ ਅਧਿਕਾਰੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ।

ਬੀਬੀ ਰਾਮੂਵਾਲੀਆ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਕਈ ਹੋਰ ਪ੍ਰੋਜੈਕਟ ਸਾਫ-ਸਫਾਈ, ਪੀਣ ਵਾਲਾ ਪਾਣੀ ਅਤੇ ਸੜਕਾਂ ਆਦਿ ਬਹੁਤ ਹੀ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਉਮਾ ਸ਼ੰਕਰ ਗੁਪਤਾ , ਕਮਿਸ਼ਨਰ ਨੇ ਦੱਿਸਆ ਕਿ ਫੇਸ-9, 11 ਅਤੇ ਸੈਕਟਰ 48 ਸੀ ਵਿਖੇ ਬੂਸਟਰ ਬਨਾਉਣ ਲਈ ਤਖਮੀਨੇ ਪਹਿਲਾਂ ਹੀ ਗਮਾਡਾ ਨੂੰ ਭੇਜੇ ਜਾ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਸ਼ਹਿਰ ਦੀ ਜਲ ਸਪਲਾਈ ਦੀ ਕੰਪਿਊਟਰ ਰਾਹੀਂ ਦੇਖ ਰੇਖ ਅਤੇ ਸੰਚਾਲਣ ਦੇ ਨਵੇਂ ਪ੍ਰੋਜੈਕਟ ਦੇ ਲੱਗਣ ਨਾਲ ਕਾਰਪੋਰੇਸ਼ਨ ਦਾ ਸੁਪਨਾ ਪੂਰਾ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਕਮਿਸ਼ਨਰ ਸ਼੍ਰੀ ਬੀ.ਡੀ ਸਿੰਗਲਾ, ਸ੍ਰੀ ਸਹਾਇਕ ਕਮਿਸ਼ਨਰ (ਤਕਨੀਕੀ) ਸ੍ਰੀ ਨਰਿੰਦਰ ਸਿੰਘ ਦਾਲਮ, ਸ਼੍ਰੀ ਆਰ.ਪੀ.ਗੁਪਤਾ ਕਾਰਜਕਾਰੀ ਇੰਜੀਨੀਅਰ , ਸ਼੍ਰੀ ਗੁਰਪ੍ਰਕਾਸ਼ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ , ਸ੍ਰ ਹਰਪ੍ਰੀਤ ਸਿੰਘ ਉਪ ਮੰਡਲ ਇੰਜੀਨੀਅਰ ਮਿਊਂਸਪਲ ਕਾਰਪੋਰੇਸ਼ਨ ਵੀ ਮੌਜੂਦ ਸਨ। 

 

Tags: biwi amanjot kaur ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD