Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋ ਫਲ੍ਹਾਂ ਦੇ ਬੀਜ ਬਾਲ(ਗੇਦਾਂ) ਵੰਡਣ ਦੀ ਮੁਹਿੰਮ ਦਾ ਕੀਤਾ ਗਿਆ ਆਗਾਜ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 23 Jul 2021

Last updated on: Jul 23, 2021, 00:00 IST

ਡਾਇਰੈਕਟਰ ਬਾਗਬਾਨੀ,ਪੰਜਾਬ ਸ੍ਰੀਮਤੀ ਸੈ਼ਲਿੰਦਰ ਕੌਰ(ਆਈ.ਐਫ.ਐਸ) ਦੀ ਅਗਵਾਈ ਅਧੀਨ ਪੰਜਾਬ ਭਰ ਵਿੱਚ ਬੀਜ ਬਾਲ ਵੰਡੇ ਜਾਣੇ ਹਨ ਜੋ ਕਿ ਸਾਝੀਆਂ ਥਾਂਵਾਂ,ਨਹਿਰਾ/ਸੜਕਾਂ ਦੇ ਕੰਢੇ, ਪੰਚਾਇਤੀ ਸ਼ਾਮਲਾਟਾਂ, ਆਦਿ ਤੇ ਲਗਾਏ ਜਾਣੇ ਹਨ। ਅੱਜ ਡਿਪਟੀ ਕਮਿਸ਼ਨਰ ਰੂਪਨਗਰ, ਸ੍ਰੀਮਤੀ ਸੋਨਾਲੀ ਗਿਰੀ ਵੱਲੋ ਅੰਤਰ-ਰਾਸ਼ਟਰੀ ਫਲ੍ਹ ਅਤੇ ਸਬਜ਼ੀ ਵਰ੍ਹਾਂ 2021 ਮਨਾਉਦੇ ਹੋਏ ਬੀਜ ਬਾਲ (ਗੇਂਦਾਂ) ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਦੀਪ ਸਿ਼ਖਾ ਵੀ ਮੌਜੂਦ ਸਨ।ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਬਾਗਬਾਨੀ,ਰੂਪਨਗਰ ਸ੍ਰੀ ਗੁਰਜੀਤ ਸਿੰਘ ਬੱਲ ਨੇ ਦੱਸਿਆ ਕਿ ਇਹ ਬੀਜ ਬਾਲ (ਗੇੱਦਾਂ) ਇੱਕ ਹਿੱਸਾ ਮਿੱਟੀ, ਅੱਧਾ ਹਿੱਸਾ ਦੇਸੀ ਰੂੜੀ ਅਤੇ ਬਹੁਤ ਥੋੜ੍ਹੀ ਮਾਤਰਾ ਵਿੱਚ ਝੋਨੇ ਦੀ ਫੱਕ/ਕੋਕੋਪੀਟ ਦਾ ਮਿਸ਼ਰਣ ਪਾ ਕੇ ਬਣਾਇਆ ਜਾਦਾ ਹੈ। ਵੱਖ ਵੱਖ ਫਲਦਾਰ ਰੁੱਖਾਂ ਦੇ ਸੁੱਕੇ ਬੀਜ਼ ਇਸ ਵਿੱਚ ਰੱਖਕੇ ਦੁਬਾਰਾ ਪੇੜਾ ਰੋਲ ਕੀਤਾ ਜਾਦਾ ਹੈ। ਇਸ ਤਰ੍ਹਾਂ ਅੱਧਾ ਇੰਚ ਤੋ 3 ਇੰਚ ਦੀਆਂ ਬੀਜ ਬਾਲ (ਗੇਦਾਂ) ਬਣਾਈਆਂ ਜਾਦੀਆਂ ਹਨ, ਜਿਨ੍ਹਾਂ ਨੂੰ ਛਾਂ ਹੇਠ ਸੁਕਾਇਆ ਜਾਦਾ ਹੈ। ਉਨ੍ਹਾਂ ਦੱਸਿਆਂ ਕਿ 9000 ਬੀਜ ਬਾਲ (ਗੇਦਾਂ) ਜਿਲ੍ਹਾਂ ਰੂਪਨਗਰ ਦੇ ਵੱਖ ਵੱਖ ਪਿੰਡਾਂ ਵਿੱਚ ਕੈਪਾਂ ਰਾਂਹੀਂ ਵੰਡੀਆਂ ਜਾਣੀਆਂ ਹਨ। ਇਹ ਬੀਜ ਬਾਲ ਅਮਰੂਦ ਢਿਊ,ਕਰੋਦਾ,ਜਾਮਣ,ਬਿਲ,ਅੰਬ,ਨਿੰਮ ਆਦਿ ਦੇ ਬੀਜ ਤੋ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਇੱਛਕ ਵਿਅਕਤੀ ਜਾਂ ਸੰਸਥਾ/ਕਲੱਬ ਇਸ ਨੂੰ ਪ੍ਰਾਪਤ ਕਰਨ ਦਾ ਚਾਹਵਾਨ ਹੈ ਤਾਂ ਸਹਾਇਕ ਡਾਇਰੈਕਟਰ ਬਾਗਬਾਨੀ,ਰੂਪਨਗਰ ਪਾਸੋ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਤੇ ਬਾਗਬਾਨੀ ਵਿਕਾਸ ਅਫਸਰ ਸ੍ਰੀ ਤਰਲੋਚਨ ਸਿੰਘ ਬਾਗਬਾਨੀ ਵਿਕਾਸ ਅਫਸਰ ਸ੍ਰੀ ਯੁਵਰਾਜ, ਬਾਗਬਾਨੀ ਵਿਕਾਸ ਅਫਸਰ ਸ੍ਰੀ ਕੋਮਲਪ੍ਰੀਤ ਸਿੰਘ ਅਤੇ ਸੁਮੇਸ਼ ਕੁਮਾਰ ਹਾਜ਼ਰ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD