Thursday, 09 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

 

ਸਫ਼ਾਈ ਕਰਮਚਾਰੀਆਂ ਨੂੰ ਢੁੱਕਵੀਆਂ ਉਜਰਤਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ

Punjab State Scheduled Caste Commission, SC Commissions, Scheduled Caste Commission, Punjab State Commission for SCs

Web Admin

Web Admin

5 Dariya News

ਐਸ.ਏ.ਐਸ. ਨਗਰ , 29 Jul 2021

ਜ਼ਿਲ੍ਹੇ ਵਿੱਚ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਤੈਅ ਢੁੱਕਵੀਆਂ ਉਜਰਤਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ ਤੇ ਉਨ੍ਹਾਂ ਸਬੰਧੀ ਸਾਰੀਆਂ ਦਿੱਕਤਾਂ ਦੂਰ ਕੀਤੀਆਂ ਜਾਣ। ਇਹ ਹਦਾਇਤਾਂ ਮੈਂਬਰ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ, ਐਸ.ਏ.ਐਸ. ਨਗਰ ਇੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀਆਂ।ਸ. ਇੰਦਰਜੀਤ ਸਿੰਘ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿਚਲੇ ਛੱਪੜਾਂ ਦੀ ਸਫ਼ਾਈ ਯਕੀਨੀ ਬਨਾਉਣ ਦੇ ਨਾਲ-ਨਾਲ ਸੌਲਿਡ ਵੇਸਟ ਮੈਨੇਜਮੈਂਟ ਵੀ ਕੀਤੀ ਜਾਵੇ ਤੇ ਲੋਕਾਂ ਨੂੰ ਸਾਫ਼ ਸਬੰਧੀ ਹੋਰ ਜਾਗਰੂਕ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੇ ਤਨਖਾਹ ਸਮੇਤ ਸਾਰੇ ਵੇਰਵਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਵਿਚਲੀਆਂ ਸਨਅਤਾਂ, ਹਸਪਤਾਲਾਂ ਤੇ ਬੱਸ ਅੱਡਿਆਂ ਸਬੰਧੀ ਸਫ਼ਾਈ ਸੇਵਕਾਂ ਦੀਆਂ ਉਜਰਤਾਂ ਤੇ ਹੋਰ ਹਾਲਾਤ ਸਬੰਧੀ ਸਮੀਖਿਆ ਵੀ ਕੀਤੀ।ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿਚਲੇ ਥਾਣਿਆਂ ਤੇ ਪੁਲੀਸ ਵਿਭਾਗ ਦੇ ਦਫ਼ਤਰਾਂ ਸਮੇਤ ਵੱਖ ਵੱਖ ਦਫ਼ਤਰਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਸਥਿਤੀ ਦਾ ਮੁਲਾਂਕਣ ਵੀ ਕੀਤਾ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਜ਼ਿਲ੍ਹਾ ਸਮਾਜਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ. ਰਵਿੰਦਰਪਾਲ ਸਿੰਘ ਸੰਧੂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab State Scheduled Caste Commission , SC Commissions , Scheduled Caste Commission , Punjab State Commission for SCs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD