Thursday, 23 July 2026

 

 

ਖ਼ਾਸ ਖਬਰਾਂ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

 

ਕਾਂਗਰਸ ਨੂੰ ਝਟਕਾ ਦਿੰਦਿਆਂ ਸਾਬਕਾ ਕੌਸਲ ਪ੍ਰਧਾਨ ਸਾਥੀ ਕੌਸਲਰਾਂ ਸਮੇਤ ਹੋਏ 'ਆਪ' 'ਚ ਸ਼ਾਮਲ

Jarnail Singh, AAP, Aam Aadmi Party, AAP Punjab, Jai Kishan Singh Rodi, Harchand Singh Barsat

Web Admin

Web Admin

5 Dariya News

ਚੰਡੀਗੜ੍ਹ , 04 Aug 2021

Last updated on: Aug 04, 2021, 00:00 IST

ਸੱਤਾਧਾਰੀ ਕਾਂਗਰਸ ਪਾਰਟੀ ਨੂੰ ਦੁਆਬੇ ਵਿੱਚ ਕਰਾਰਾ ਝਟਕਾ ਦਿੰਦਿਆਂ ਨਵਾਂ ਸ਼ਹਿਰ ਨਗਰ ਕੌਸਲ ਦੇ ਪ੍ਰਧਾਨ ਰਹੇ ਲਲਿਤ ਮੋਹਨ ਪਾਠਕ ਆਪਣੇ ਕੌਸਲਰ ਸਾਥੀਆਂ ਨਾਲ ਆਮ ਆਦਮੀ (ਆਪ) ਪਾਰਟੀ ਵਿੱਚ ਸ਼ਾਮਲ ਹੋ ਗਏ। ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਇਹਨਾਂ ਆਗੂਆਂ ਦਾ ਸਵਾਗਤ ਕੀਤਾ।

ਲਲਿਤ ਮੋਹਨ ਪਾਠਕ ਅਤੇ ਹੋਰਨਾਂ ਆਗੂਆਂ ਦਾ ਸਵਾਗਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ 'ਦਿੱਲੀ ਮਾਡਲ' ਕਿਸੇ ਸਰਕਾਰ ਦੇ ਖ਼ਜ਼ਾਨੇ ਨੂੰ ਲੁੱਟਣ ਤੋਂ ਰੋਕਣ ਦਾ ਨਾਂਅ ਹੈ ਅਤੇ ਇਹ ਮਾਡਲ ਪੰਜਾਬ ਦੇ ਖ਼ਜ਼ਾਨੇ ਨੂੰ ਮੁੱੜ ਤੋਂ ਭਰ ਦੇਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ, ਤਾਂ ਜੋ ਅਗਲੇ ਸਾਲ ਤੋਂ ਪੰਜਾਬ ਦੇ ਲੋਕਾਂ ਨੂੰ ਵੀ ਦਿੱਲੀ ਵਾਲੀਆਂ ਸਹੂਲਤਾਂ ਮਿਲ ਜਾਣ। ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਨਵਾਂ ਸ਼ਹਿਰ ਨਗਰ ਕੌਸਲ ਦੇ ਦੋ ਵਾਰ ਪ੍ਰਧਾਨ ਰਹੇ ਅਤੇ ਮੌਜੂਦਾ ਕੌਸਲਰ ਲਲਿਤ ਮੋਹਨ ਪਾਠਕ ਅਤੇ ਉਨਾਂ ਦੇ ਸਾਥੀ ਕੌਸਲਰ ਵਿਨੋਦ ਕੁਮਾਰ ਪਿੰਕਾ, ਬਲਵਿੰਦਰ ਕੁਮਾਰ, ਸਾਬਕਾ ਪੁਲੀਸ ਅਧਿਕਾਰੀ ਤੇ ਕੌਸਲਰ ਮੋਹਿੰਦਰ ਸਿੰਘ ਅਤੇ ਲਖਵਿੰਦਰ ਲੱਧੜ ਲੱਕੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ।

 

Tags: Jarnail Singh , AAP , Aam Aadmi Party , AAP Punjab , Jai Kishan Singh Rodi , Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD