Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਡਵੀਜਨਲ ਕਮਿਸ਼ਨਰ ਰੂਪਨਗਰ ਵਲੋਂ `ਟਰੀਜ਼ ਫਾਰ ਗਨਜ਼` ਬੈਨਰ ਦੇ ਹੇਠ ਰੂਪਨਗਰ ਜ਼ਿਲ਼੍ਹੇ ਵਿਚ ਬੂਟੇ ਲਾਉਣ ਦੀ ਮੁਹਿੰਮ ਦਾ ਅਗਾਜ਼

Chander Gaind, Patiala Divisional Commissioner, Divisional Commissioner Patiala, DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 06 Aug 2021

Last updated on: Aug 06, 2021, 00:00 IST

ਸੂਬਾ ਸਰਕਾਰ ਵਲੋਂ ਹਰਿਆਲੀ ਮਿਸ਼ਨ ਦੇ ਤਹਿਤ ਸੂਬੇ ਭਰ ਵਿਚ ਵੱਡੇ ਪੱਧਰ `ਤੇ ਬੂਟੇ ਲਾਉਣ ਦੀ ਮੁਹਿੰਮ ਵਿੱਡੀ ਗਈ ਹੈ।ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਡਵੀਜਨਲ ਕਮਿਸ਼ਨਰ  ਰੂਪਨਗਰ  ਚੰਦਰ ਗੈਂਦ ਵਲੋਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਦੀਪ ਸ਼ਿਖਾ ਸ਼ਰਮਾ ਦੀ ਮੌਜੂਦਗੀ ਵਿਚ ਅੱਜ ਇੱਥੇ `ਟਰੀਜ਼ ਫਾਰ ਗਨਜ਼` ਬੈਨਰ ਦੇ ਹੇਠ ਰੂਪਨਗਰ ਜ਼ਿਲ਼੍ਹੇ ਵਿਚ ਬੂਟੇ ਲਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਸ੍ਰੀ ਗੈਂਦ ਨੇ ਇਸ ਮੌਕੇ ਇਸ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਵਿਸੇਸ਼ ਮੁਹਿੰਮ ਉਨ੍ਹਾਂ ਲੋਕਾਂ ਲਈ ਚਲਾਈ ਗਈ ਹੈ ਜੋ ਅਸਲੇ ਦੇ ਨਵੇਂ ਲਾਇਸੰਸ ਬਣਾਉਣ ਜਾ ਪੁਰਾਣੇ ਲਾਇਸੰਸ ਰਨੀਊ ਕਰਵਾਉਣ ਆਂਉਦੇ ਹਨ।ਉਨ੍ਹਾਂ ਦੱਸਿਆ ਕਿ ਅਸਲੇ ਦਾ ਨਵਾਂ ਲਾਇਸੰਸ ਅਪਲਾਈ ਕਰਨ ਵਾਲਾ ਵਿਆਕਤੀ ਪਹਿਲ਼ਾਂ 10 ਬੂਟੇ ਲਾਉਣ ਦੀ ਸ਼ਰਤ ਪੂਰੀ ਕਰੇਗੇ ਅਤੇ ਰਨੀਊ ਕਰਵਾਉਣ ਵਾਲਾ 5 ਬੂਟੇ ਲਾਉਣ ਦੀ ਸ਼ਰਤ ਪੂਰੀ ਕਰੇਗਾ।ਇਸ ਦੇ ਨਾਲ ਉਨਾਂ ਇਹ ਵੀ ਕਿਹਾ ਕਿ ਬੂਟੇ ਘੱਟੋ ਘੱਟ 6-8 ਫੁੱਟ ਉਚੇ ਹੀ ਲਾਏ ਜਾਣ ਤਾਂ ਜੋ ਬੂਟੇ ਜਲਦੀ ਚੱਲ ਸਕਣ ਅਤੇ ਹਰ ਬੂਟੇ ਨਾਲ ਸੈਲਫੀ ਖਿੱਚ ਕੇ ਦਿਖਾਈ ਜਾਵੇ ਜਦੋਂ ਉਨ੍ਹਾਂ ਨੇ ਅਸਲੇ ਦੇ ਲਾਈਸੰਸ ਲਈ ਪ੍ਰਵਾਨਗੀ ਲੈਣੀ ਹੈ।ਇਸ ਮੌਕੇ ਉਨ੍ਹਾਂ ਨੇ ਅਸਲਾ ਸਲਾਇੰਸ ਅਪਲਾਈ ਕਰਨ ਆਏ ਇੱਕ ਵਿਆਕਤੀ ਨੂੰ ਬੂਟਾ ਭੇਂਟ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਤੋਂ ਪਹਿਲਾਂ ਉਨ੍ਹਾਂ ਨੇ ਡਵੀਜ਼ਨਲ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੰਭਾਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ਼੍ਹੇ ਵਿਚ ਸੜਕੇ ਦੇ ਨਾਲ ਲਗਦੀਆਂ ਖਾਲੀ ਥਾਵਾਂ ਉੱਪਰ 20 ਹਜ਼ਾਰ ਬੂਟੇ ਵਣ ਵਿਭਾਗ ਵਲੋਂ ਲਾਏ ਜਾ ਰਹੇ ਹਨ, ਜਿੰਨਾਂ ਨੂੰ ਸੁਰੱਖਿਅਤ ਰੱਖਣ ਲਈ ਆਲੇ ਦੁਆਲੇ `ਗਾਰਡ` ਵੀ ਲਗਾਏ ਜਾ ਰਹੇ ਹਨ।

 

Tags: Chander Gaind , Patiala Divisional Commissioner , Divisional Commissioner Patiala , DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD