Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਡੀ. ਜੀ. ਪੀ ਨੂੰ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਭੇਟ

Dinkar Gupta, Punjab Police, Police, Punjab Admin, Director General of Police Punjab, DGP Punjab, Shaheed Bhagat Singh Nagar, Nawanshahr, S.B.S. Nagar, S.B.S. Nagar, Spiritual Journey of Guru Teg Bahadur Sahib

Web Admin

Web Admin

5 Dariya News

ਨਵਾਂਸ਼ਹਿਰ , 06 Aug 2021

Last updated on: Aug 06, 2021, 00:00 IST

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਆਪਣੇ ਦੁਆਰਾ ਸੰਕਲਿਤ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਅੱਜ ਜ਼ਿਲਾ ਪੁਲਿਸ ਕੰਪਲੈਕਸ ਵਿਖੇ ਡੀ. ਜੀ. ਪੀ ਪੰਜਾਬ ਦਿਨਕਰ ਗੁਪਤਾ ਨੂੰ ਭੇਟ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਕਿਤਾਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਤੋਂ ਸ਼ਹਾਦਤ ਤੱਕ ਦੀ ਪਵਿੱਤਰ ਯਾਤਰਾ ਨੂੰ ਬਾਖੂਬੀ ਪ੍ਰਕਾਸ਼ਮਾਨ ਕੀਤਾ ਗਿਆ ਹੈ। ਡੀ. ਜੀ. ਪੀ ਦਿਨਕਰ ਗੁਪਤਾ ਨੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ, ਜਿਨਾਂ ਵੱਲੋਂ ਇਸ ਪਵਿੱਤਰ ਕਾਰਜ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਜੋਕੇ ਸਮਿਆਂ ਵਿਚ ਬੇਹੱਦ ਸਾਰਥਕ ਹਨ, ਜਿਨਾਂ ਨੇ ਸ਼ਾਂਤੀ ਅਤੇ ਸਰਵਵਿਆਪੀ ਭਾਈਚਾਰੇ ਦਾ ਸੰਦੇਸ਼ ਫੈਲਾਇਆ।  ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਨਾਂ ਨੇ ਇਹ ਕੌਫੀ ਟੇਬਲ ਬੁੱਕ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ ਯਾਤਰਾ ਅਤੇ ਉਨਾਂ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਨੂੰ ਰੂਪਮਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਹੈ। ਇਸ ਮੌਕੇ ਆਈ. ਜੀ ਲੁਧਿਆਣਾ ਰੇਂਜ ਨੌਨਿਹਾਲ ਸਿੰਘ, ਐਸ. ਐਸ. ਪੀ ਅਲਕਾ ਮੀਨਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Dinkar Gupta , Punjab Police , Police , Punjab Admin , Director General of Police Punjab , DGP Punjab , Shaheed Bhagat Singh Nagar , Nawanshahr , S.B.S. Nagar , S.B.S. Nagar , Spiritual Journey of Guru Teg Bahadur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD