Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵੱਖ-ਵੱਖ ਪਾਰਟੀਆਂ ਛੱਡ ਕੇ 51 ਪਰਿਵਾਰ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 08 Aug 2021

Last updated on: Aug 08, 2021, 00:00 IST

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸਰਦਾਰ ਪਰਮਿੰਦਰ ਸਿੰਘ ਪਿੰਕੀ  ਵੱਲੋਂ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ  ਬਸਤੀ ਲਖਰਾਣਾ  ਅਤੇ ਬਸਤੀ ਪਛਾੜੀਆ ਦਾਖਲੀ ਪਿੰਡ  ਆਲੇਵਾਲਾ  ਦੇ 51  ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ  ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਪਿੰਡ ਆਲੇਵਾਲਾ ਵਿੱਚ ਸਰਪੰਚ ਗੁਰਦੇਵ ਸਿੰਘ ਦੇ ਘਰ ਰੱਖੇ ਗਏ ਇਸ ਸਮਾਗਮ ਦੌਰਾਨ  ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਲੋਕ ਭਲਾਈ ਦੀ ਨੀਤੀਆਂ ਨੂੰ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਹਲਕੇ ਦਾ ਪੂਰਨ ਵਿਕਾਸ ਹੀ ਮੇਰਾ ਸੁਪਨਾ ਹੈ ਅਤੇ ਉਹ ਹਲਕੇ ਦੇ ਲੋਕਾਂ ਦੇ ਸਾਰੇ ਸੁਪਨੇ ਪੂਰੇ ਕਰਨ ਦੇ ਯਤਨ ਕਰ ਰਹੇ ਹਨ। ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਵਿਚ ਮੁੱਖ ਤੌਰ ਤੇ ਸਾਬਕਾ ਸਰਪੰਚ ਗੁਰਬਚਨ ਸਿੰਘ, ਸਤਨਾਮ ਸਿੰਘ, ਛਿੰਦਰ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਰਾਜ ਸਿੰਘ, ਜਗਸੀਰ ਸਿੰਘ, ਸੁਖਚੈਨ ਸਿੰਘ, ਮੇਜਰ ਸਿੰਘ, ਸੱਜਣ ਸਿੰਘ,  ਕੁਲਦੀਪ, ਸਾਜਨ, ਕਾਲਾ ਸਿੰਘ, ਕਰਮ ਸਿੰਘ, ਕਸ਼ਮੀਰ ਸਿੰਘ, ਸੁਰਿੰਦਰ ਸਿੰਘ,  ਆਦਿ ਸ਼ਾਮਲ ਹੋਏ।ਵਿਧਾਇਕ ਪਿੰਕੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜਸਬੀਰ ਸਿੰਘ ਪੁੱਤਰ ਸਤਨਾਮ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਪਾਰਟੀ ਚ ਸ਼ਾਮਲ ਹੋਏ ਅਤੇ ਇਸ ਮੌਕੇ ਸੁਖਵਿੰਦਰ ਅਟਾਰੀ, ਬਲਵੀਰ ਬਾਠ, ਰਜਿੰਦਰ ਛਾਬੜਾ, ਸੁੱਖਾ ਸਰਪੰਚ, ਮੁਲਾ ਸਰਪੰਚ, ਕਿੱਕਰ ਸਿੰਘ ਸਰਪੰਚ ਪੱਲਾ ਮੇਘਾ , ਦਰਸ਼ਨ ਸਿੰਘ ਸਰਪੰਚ, ਨਿੰਮਾ ਅੱਕੂਵਾਲਾ,  ਅਮਨ ਕਾਂਗਰਸੀ ਲੀਡਰ, ਅਵਤਾਰ ਸਿੰਘ ਸਰਪੰਚ ਹਾਜ਼ਰ ਸਨ। 

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD