Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸਾਬਕਾ ਮੰਤਰੀ ਜਗਮੋਹਨ ਕੰਗ ਵੱਲੋਂ ਲੋਕਲ ਬੱਸ ਸਟੈਂਡ ਮਾਜਰੀ ਲੋਕ ਅਰਪਣ

Manish Tewari, Congress, Indian National Congress, Punjab Congress, Punjab, Majri, Pawan Dewan, Jagmohan Singh Kang

Web Admin

Web Admin

5 Dariya News

ਐਸ ਏ ਐਸ ਨਗਰ , 08 Aug 2021

Last updated on: Aug 08, 2021, 00:00 IST

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕਲ ਬੱਸ ਸਟੈਂਡ ਮਾਜਰੀ ਲੋਕ ਅਰਪਣ ਕੀਤਾ। ਇਸ ਮੌਕੇ ਸਾਬਕਾ ਮੰਤਰੀ ਜਗਮੋਹਨ ਕੰਗ ਵੀ ਉਹਨਾਂ ਦੇ ਨਾਲ ਸਨ।ਇਸ ਮੌਕੇ ਸ. ਤਿਵਾੜੀ ਨੇ ਕਿਹਾ ਕਿ ਇਸ ਨਵੇਂ ਲੋਕਲ ਬੱਸ ਅੱਡੇ ਸਦਕਾ ਖੇਤਰ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਇਸ ਬੱਸ ਅੱਡੇ ਸਦਕਾ ਇਕ ਤਾਂ ਸੜਕ ਦੇ ਉੱਪਰ ਬੱਸਾਂ ਰੁਕਣ ਕਰਨ ਨਾਲ ਲੱਗਦੇ ਜਾਮ ਤੋਂ ਨਿਜਾਤ ਮਿਲੇਗੀ, ਉੱਥੇ ਵੱਖ ਵੱਖ ਮੌਸਮਾਂ ਦੌਰਾਨ ਦਰਪੇਸ਼ ਮੁਸ਼ਕਲਾਂ ਤੋਂ ਵੀ ਮੁਸਾਫ਼ਰਾਂ ਨੂੰ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਤੇ ਸੂਬੇ ਦੇ ਬਹੁਪੱਖੀ ਵਿਕਾਸ ਲਈ ਵਚਨਬਧ ਹੈ ਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਦੇ ਮੱਦੇਨਜ਼ਰ ਬੁਢਾਪਾ ਪੈਨਸ਼ਨ 1500, ਸ਼ਗਨ ਸਕੀਮ 51 ਹਜ਼ਾਰ ਰੁਪਏ ਕੀਤੀ ਗਈ ਹੈ ਤੇ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਲਕੇ ਵਿਚ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ।ਸ. ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੇ ਸਦਾ ਲੋਕਾਂ ਦੀ ਭਲਾਈ ਤੇ ਹਲਕੇ ਦੇ ਵਿਕਾਸ ਨੂੰ ਮੁੱਖ ਰੱਖ ਕੇ ਕੰਮ ਕੀਤਾ ਹੈ ਤੇ ਹਲਕੇ ਦਾ ਕੀਤਾ ਜਾ ਰਿਹਾ ਵਿਕਾਸ ਇਸ ਗੱਲ ਦੀ ਗਵਾਹੀ ਆਪ ਭਰਦਾ ਹੈ। ਉਹਨਾਂ ਦੱਸਿਆ ਕਿ ਕਰੋਨਾ ਕਾਲ ਦੌਰਾਨ ਐਮ ਪੀ ਲੈਡ ਫੰਡ ਵਿੱਚੋਂ ਕਰੀਬ 01 ਕਰੋੜ ਰੁਪਏ ਲੋਕਾਂ ਦੀ ਭਲਾਈ ਲਈ ਖਰਚੇ ਗਏ। ਅੱਗੇ ਵੀ ਕੰਡੀ ਖੇਤਰ ਦਾ ਉਚੇਚੇ ਤੌਰ ਉੱਤੇ ਵਿਕਾਸ ਕੀਤਾ ਜਾਵੇਗਾ ਤੇ ਇਸ ਬਾਬਤ ਪ੍ਰੋਜੈਕਟ ਜਲਦੀ ਹੀ ਅਮਲੀ ਰੂਪ ਵਿਚ ਲੋਕਾਂ ਦੇ ਸਾਹਮਣੇ ਆਉਣਗੇ। ਇਸ ਮੌਕੇ ਸ਼੍ਰੀ ਪਵਨ ਦੀਵਾਨ, ਚੇਅਰਮੈਨ ਲਾਰਜ ਸਕੇਲ ਇੰਡਸਟਰੀਅਲ ਡਿਵੈਲਪਮੈਂਟ ਬੋਰਡ,ਗਿਆਨ ਕੰਡੋਲੀ ਬਲਾਕ ਸੰਮਤੀ ਮੈਬਰ ਪ੍ਰਧਾਨ ਕਾਂਗਰਸ ਬਲਾਕ ਮਾਜਰੀ ,ਸੰਦੀਪ ਸ਼ਰਮਾ ਸਰਪੰਚ ਸਿਸਵਾਂ, ਸੰਜੀਵ ਸ਼ਰਮਾ (ਵਿਕੀ) ਪ੍ਰਧਾਨ ਰਾਹੁਲ ਪ੍ਰਿਯੰਕਾ ਸੈਨਾ ਪੰਜਾਬ ,ਨਰਿੰਦਰ   ਢਕੋਰਾ ਬਲਾਕ ਸੰਮਤੀ ਮੈਬਰ, ਲਾਭ ਸਿੰਘ ਚੇਅਰਮੈਨ ਬਲਾਕ ਸੰਮਤੀ ਮਾਜਰੀ ,ਜਗਦੀਪ ਰਾਣਾ ਸਰਪੰਚ ਮਾਜਰੀ, ਸਤਨਾਮ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ ਮਾਜਰੀ' ਰਣਜੀਤ ਖਦਰੀ ਹਾਜ਼ਰ ਸਨ।

 

Tags: Manish Tewari , Congress , Indian National Congress , Punjab Congress , Punjab , Majri , Pawan Dewan , Jagmohan Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD