Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Razia Sultana, Water Supply and Sanitation Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 09 Aug 2021

Last updated on: Aug 09, 2021, 00:00 IST

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਭਵਨ, ਚੰਡੀਗੜ ਵਿਖੇ ਤਰਸ ਦੇ ਅਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨਾਂ ਵਿੱਚੋਂ 4 ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬ-ਪੱਖੀ  ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਨਵੇਂ ਨਿਯੁਕਤ ਕੀਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਇਨਾਂ ਕਰਮਚਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਤਨਦੇਹੀ, ਸੁਹਿਰਦਤਾ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਕਰਨ ਕਿਉਂ ਜੋ ਸਰਕਾਰੀ ਨੌਕਰੀ ਵਿੱਚ ਆਉਣ ਤੋਂ ਬਾਅਦ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ।ਉਨਾਂ ਦੱਸਿਆ ਕਿ ਜੁਲਾਈ 2020 ਵਿੱਚ 43 ਨਿਯੁਕਤੀ ਪੱਤਰ ਅਤੇ ਅਪ੍ਰੈਲ 2021 ਵਿੱਚ 28 ਨਿਯੁਕਤੀ ਪੱਤਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਜਦਕਿ ਤਰਸ ਦੇ ਅਧਾਰ ’ਤੇ ਨੌਕਰੀ ਲੈਣ ਲਈ 20 ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਜੋ ਕਿ ਵਿਭਾਗ ਵਲੋਂ ਪਹਿਲ ਦੇ ਅਧਾਰ ’ਤੇ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਈਆਂ ਜਾਣਗੀਆਂ।ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਅਮਿਤ ਤਲਵਾੜ, ਵਧੀਕ ਸਕੱਤਰ ਪਰਨੀਤ ਸ਼ੇਰਗਿੱਲ ਅਤੇ ਵਿਭਾਗ ਦੇ ਕਈ ਹੋਰ ਅਧਿਕਾਰੀਆਂ ਮੌਜੂਦ ਸਨ।

 

Tags: Razia Sultana , Water Supply and Sanitation Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD