Saturday, 04 May 2024

 

 

ਖ਼ਾਸ ਖਬਰਾਂ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

 

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਤਕੀਆ ਮੰਦਿਰ ਦੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ

Rana K.P. Singh, Rana Kanwarpal Singh, Speaker Punjab Vidhan Sabha, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਰੂਪਨਗਰ , 12 Aug 2021

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਤਕੀਆ ਮੰਦਿਰ ਵਿੱਚ ਚੱਲ ਰਹੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਇਸ ਮੌਕੇ ‘ਤੇ ਬਾਬਾ ਬਾਲ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ‘ਤੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਰਾਣਾ ਕੇਪੀ ਸਿੰਘ ਨੇ ਕਿਹਾ ਸਨਾਤਨ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਸੰਤਾਂ ਮਹਾਂਪੁਰਖਾ ਦਾ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ । ਜਿਨ੍ਹਾਂ ਦੁਆਰਾ ਆਪਣੇ ਪ੍ਰਵਚਨਾਂ ਨਾਲ ਸੰਗਤ ਨੂੰ ਇਸ ਪਾਸੇ ਜੋੜਨ ਦਾ ਬਹੁਤ ਵੱਡਾ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾ ਇਸ ਮੌਕੇ ਕਿਹਾ ਅਜਿਹੇ ਸਮਾਗਮ ਸਾਡੇ ਜੀਵਨ ਨੁੰ ਚੰਗੇਰਾ ਬਨਾਉਣ ਵਿੱਚ ਸਹਾਈ ਹੁੰਦੀ ਹਨ।ਉਨ੍ਹਾਂ ਕਿਹਾ ਕਿ ਉਨ੍ਹਾ ਨੂੰ ਹਮੇਸ਼ਾ ਹੀ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋ ਸਾਂਤੀ ਅਤੇ ਸਕੂਨ ਮਿਲਦਾ ਹੈ। ਇਸ ਸਮਾਗਮ ਦੌਰਾਨ ਬਾਬਾ ਬਾਲ ਜੀ ਮਹਾਰਾਜ ਨੇ ਆਪਣੇ ਪ੍ਰਵਚਨਾਂ ਨਾਲ ਸੰਗਤ ਨੂੰ ਨਿਹਾਲ ਕੀਤਾ।ਸਮਾਗਮ ਦੌਰਾਨ ਸਪੀਕਰ ਰਾਣਾ ਕੇਪੀ ਸਿੰਘ  ਬਾਬਾ ਬਾਲ ਜੀ ਮਹਾਰਾਜ ਦੀ ਹਾਜ਼ਰੀ ਵਿੱਚ ਤਕੀਆ ਮੰਦਿਰ ਦੇ ਪ੍ਰਬੰਧਕਾਂ ਨੂੰ ਸਹਾਇਤਾ ਰਾਸ਼ੀ ਦਾ ਚੈਕ ਵੀ ਦਿੱਤਾ।ਇਸ ਮੌਕੇ ‘ਤੇ ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਇੰਪਰੂਵਮੈਂਟ ਟਰੱਸਟ ਰੂਪਨਗਰ,ਪੋਮੀ ਸੋਨੀ ਕੌਸਲਰ, ਕਿਰਨ ਸੋਨੀ ਕੌਸ਼ਲਰ, ਸੁਤੰਤਰ ਕੌਸਲ,ਰਮਿਨ ਕਪਿਲਾ ਸਮੇਤ ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 

Tags: Rana K.P. Singh , Rana Kanwarpal Singh , Speaker Punjab Vidhan Sabha , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD