Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸੰਦੀਪ ਸਿੰਘ ਸੰਧੂ ਦੀ ਹਾਜ਼ਰੀ 'ਚ, ਪਿੰਡ ਜੰਡੀ ਅਕਾਲੀ ਦਲ ਦੇ 20 ਤੋਂ ਵਧੇਰੇ ਪਰਿਵਾਰ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ

ਇਨ੍ਹਾਂ ਦੀ ਸ਼ਮੂਲੀਅਤ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ - ਕੈਪਟਨ ਸੰਧੂ

Captain Sandeep Singh Sandhu, Punjab Congress, Sandeep Singh Sandhu

5 Dariya News

ਮੁਲਾਂਪੁਰ , 14 Aug 2021

Last updated on: Aug 14, 2021, 00:00 IST

ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਸਥਾਨਕ ਪਿੰਡ ਜੰਡੀ ਦੇ 20 ਤੋਂ ਵਧੇਰੇ ਪਰਿਵਾਰ ਅਕਾਲੀ ਦਲ ਛੱਡ ਕਾਂਗਰਸ ਪਾਰਟੀ 'ਚ ਸ਼ਾਮਲ ਕੀਤੇ। ਇਹ ਪਰਿਵਾਰ ਜਸਵਿੰਦਰ ਸਿੰਘ ਜੰਡੀ (ਯੂ.ਐਸ.ਏ.) ਦੀ ਅਗਵਾਈ ਵਿੱਚ ਕੁਲਵਿੰਦਰ ਸਿੰਘ ਜੰਡੀ ਦੇ ਘਰ ਸ਼ਾਮਿਲ ਹੋਏ। ਇਸ ਮੌਕੇ ਸੋਨੀ ਗਾਲਿਬ ਪ੍ਰਧਾਨ ਲੁਧਿਆਣਾ ਦਿਹਾਤੀ, ਮੇਜਰ ਮੁਲਾਂਪੁਰ ਸੀਨੀਅਰ ਕਾਂਗਰਸੀ ਆਗੂ, ਵਰਿੰਦਰ ਸਿੰਘ ਮਦਾਰਪੁਰਾ ਬਾਲਕ ਪ੍ਰਧਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜਿਹਨਾਂ ਨੇ ਇਹ ਪਰਿਵਾਰਾਂ ਨੂੰ ਅੱਗੇ ਆਉਣ ਤੇ ਸਾਥ ਦਿੱਤਾ।ਕਾਂਗਰਸ ਪਾਰਟੀ 'ਚ ਆਉਣ 'ਤੇ ਸਮੂਹ ਪਰਿਵਾਰਾਂ ਦਾ ਸਵਾਗਤ ਕਰਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਵਿਚ ਉਨ੍ਹਾਂ ਦਾ ਅਹਿਮ ਯੋਗਦਾਨ ਰਹੇਗਾ।ਸ੍ਰੀ ਸੰਧੂ ਨੇ ਕਿਹਾ ਕਿ ਦਾਖਾ ਹਲਕੇ ਦੇ ਵਿਕਾਸ ਲਈ ਉਹਨਾਂ ਵਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ ਅਤੇ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਰਹੀ ਹੈ। ਕੈਪਟਨ ਸੰਧੂ ਨੇ ਕਿਹਾ ਕਿ ਉਹ ਹਰ ਸਮੇਂ ਇਹਨਾਂ ਪਰਿਵਾਰਕ ਮੈਬਰਾਂ ਨਾਲ ਖੜ੍ਹੇ ਹਨ, ਕਾਂਗਰਸ ਪਾਰਟੀ ਦੇ ਸਾਰੇ ਵਰਕਰ ਉਹਨਾਂ ਦੇ ਪਰਿਵਾਰ ਦਾ ਹਿੱਸਾ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਸਰਪੰਚ ਗੁਲਬੰਤ ਸਿੰਘ ਜੰਡੀ ਵੱਲੋ ਦਿੱਤੇ ਮੰਗ ਪੱਤਰ ਦੇ ਸਾਰੇ ਕੰਮਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।ਉਹਨਾਂ ਕਿਹਾ ਕਿ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਵਰਕਰ ਵੀ ਜਲਦ ਆਪਣੇ ਬੇੜੇ ਵਿਚੋਂ ਕੁੱਦਣ ਲਈ ਉਤਸੁਕ ਹਨ ਜੋਕਿ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਜਾਣਗੇ।ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਮੁੱਖ ਮੈਂਬਰਾਂ ਵਿਚ ਪਰਿਵਾਰਕ ਮੁਖੀ ਕੁਲਵਿੰਦਰ ਸਿੰਘ ਜੰਡੀ, ਸ੍ਰ. ਜਗੀਰ ਸਿੰਘ ਸ਼ਾਹ, ਸ੍ਰ. ਚਮਕੌਰ ਸਿੰਘ, ਸ੍ਰ. ਹਰੀ ਸਿੰਘ, ਸ੍ਰ. ਸੁਖਦਰਸ਼ਨ ਸਿੰਘ, ਸ੍ਰ. ਸੁਖਵਿੰਦਰ ਸਿੰਘ, ਸ੍ਰ. ਕੁਲਵੀਰ ਸਿੰਘ, ਸ੍ਰ. ਬਲਵਿੰਦਰ ਸਿੰਘ, ਸ੍ਰ. ਜੱਗਾ ਸਿੰਘ, ਸ੍ਰ. ਗੁਰਮੇਲ ਸਿੰਘ ਛੀਨਾ, ਦਲਜੀਤ ਪੰਚ, ਸਰਬਜੀਤ ਕੌਰ, ਹਰਮਨਦੀਪ ਕੌਰ, ਸੁਖਦੇਵ ਸਿੰਘ, ਚਰਨ ਸਿੰਘ, ਟਹਿਲ ਸਿੰਘ ਨੰਬਰਦਾਰ, ਗੁਰਦੇਵ ਸਿੰਘ, ਗੁਰਜੀਤ ਸਿੰਘ ਪ੍ਰਧਾਨ, ਅਮਰੀਕ ਸਿੰਘ ਸਹਿੰਬੀ, ਸ੍ਰ. ਗੁਰਨਾਮ ਸਿੰਘ, ਸ੍ਰ. ਗੁਰਮੀਤ ਸਿੰਘ, ਦਿਲਬਾਗ ਸਿੰਘ, ਜਗਿੰਦਰ ਸਿੰਘ, ਸ਼ਮਸ਼ੇਰ ਸਿੰਘ, ਅਵਤਾਰ ਸਿੰਘ, ਚਰਨ ਸਿੰਘ, ਸੁਖਵਿੰਦਰ ਸਿੰਘ, ਕਮਲਜੀਤ ਕੌਰ, ਸਿੰਦਰ ਸਿੰਘ, ਹਾਕਮ ਸਿੰਘ, ਹਰਬੰਸ ਸਿੰਘ, ਕਰਤਾਰ ਸਿੰਘ, ਗੁਰਮੇਲ ਸਿੰਘ, ਗੁਰਨਾਮ ਸਿੰਘ, ਬਲਬਿੰਦਰ ਸਿੰਘ, ਹਰਿੰਦਰ ਸਿੰਘ, ਗੇਲੂ, ਮੱਖਣ ਸਿੰਘ, ਕਮਿਕਰ ਸਿੰਘ, ਬਲਬਿੰਦਰ ਕੌਰ ਅਤੇ ਹੋਰ ਵਧੇਰੀ ਮਾਤਰਾ ਵਿੱਚ ਪਿੰਡ ਦੇ ਲੋਕ ਸ਼ਾਮਲ ਸਨ।

 

Tags: Captain Sandeep Singh Sandhu , Punjab Congress , Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD