Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ 04 ਹੋਰ ਸੇਵਾਵਾਂ ਦੀ ਕੀਤੀ ਗਈ ਸੁਰੂਆਤ

ਸੇਵਾਂ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਲ੍ਹੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚੇਗਾ-ਡਾ. ਧਰਮਬੀਰ ਅਗਨੀਹੋਤਰੀ

Sukhbinder Singh Sarkaria, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, DC Tarntaran, Kulwant Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 14 Aug 2021

Last updated on: Aug 14, 2021, 00:00 IST

ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਪੰਜਾਬ ਵੱਲੋਂ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ 04 ਹੋਰ ਸੇਵਾਵਾਂ ਦੀ ਸੁਰੂਆਤ ਕੀਤੀ ਗਈ ਅਤੇ ਸੇਵਾਵਾਂ ਹਾਸਿਲ ਕਰਨ ਵਾਲੇ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਸੇਵਾਵਾਂ ਦਾ ਲਾਭ ਦਿੱਤਾ ਗਿਆ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ. ਨਿੰਬਾਲੇ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਅਤੇ ਇਲਾਵਾ ਹੋਰ ਪਤਵੰਤੇ ਤੇ ਅਧਿਕਾਰੀ ਹਾਜ਼ਰ ਸਨ।ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਦੱਸਿਆ ਕਿ ਹੁਣ ਪ੍ਰਾਈਵੇਟ ਹਸਪਤਾਲ ਜਨਮ/ ਮੌਤ ਸਰਟੀਫਕੇਟ ਅਪਲਾਈ ਅਤੇ ਡਲਿਵਰ ਕਰ ਸਕਦੇ ਹਨ। ਜਿਲ੍ਹਾ ਤਰਨ ਤਾਰਨ ਵਿੱਚ 18 ਪ੍ਰਾਈਵੇਟ ਹਸਪਤਾਲ ਈ-ਸੇਵਾ ਪੋਰਟਲ ਰਾਹੀਂ ਸੇਵਾਵਾਂ ਦੇ ਰਹੇ ਹਨ।ਉਹਨਾਂ ਦੱਸਿਆ ਕਿ ਹੁਣ ਐੱਨ. ਆਰ. ਆਈ. ਡਾਕੂਮੈਂਟ ਅਟੈਸਟੇਸ਼ਨ ਸੇਵਾ ਕੇਦਰਾਂ ਤੋਂ ਅਪਲਾਈ ਕੀਤੀ ਜਾ ਸਕਦੀ ਹੈ। ਸੇਵਾ ਕੇਂਦਰ ਲਾਭਪਾਤਰੀ ਦੇ ਡਾਕੂਮੈਂਟ ਚੰਡੀਗੜ੍ਹ ਤੋਂ ਅਟੈਸਟ ਕਰਵਾ ਕੇ ਲਾਭਪਾਤਰੀ ਨੂੰ ਮੁਹੱਈਆਂ ਕਰਵਾਉਗੇ। ਸਿਟੀਜਨ ਨੂੰ ਐੱਸ. ਐੱਮ. ਐੱਸ. ਰਾਹੀਂ ਸੂਚਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੇਵਾ ਕੇਂਦਰ ਪਹਿਲਾਂ ਤੋਂ ਹੀ ਸਿਟੀਜਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਉਨ੍ਹਾਂ ਦੇ ਅਪਰੂਵਡ ਸਰਟੀਫਿਕੇਟ ਕੋਰੀਅਰ ਰਾਹੀਂ ਘਰ-ਘਰ ਪਹੁੰਚਾ ਰਹੇ ਹਨ।ਉਹਨਾਂ ਦੱਸਿਆ ਕਿ ਹੁਣ ਸੇਵਾ ਕੇਂਦਰ ਦੇ ਮੁਲਾਜਮ ਲੋਕਾਂ ਦੇ ਘਰ-ਘਰ ਜਾ ਕੇ ਵੀ ਸਰਵਿਸ ਅਪਲਾਈ ਕਰ ਸਕਣਗੇ। ਅਪਰੂਵ ਹੋਣ ਤੋਂ ਬਾਦ ਸਿਟੀਜ਼ਨ ਨੂੰ ਉਸਦੇ ਘਰ ਵਿੱਚ ਹੀ ਸਰਟੀਫਿਕੇਟ ਦਿੱਤੇ ਜਾਣਗੇ।ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਆਨਲਾਈਨ ਆਰ. ਟੀ. ਆਈ. ਅਪਲਾਈ ਕਰਨ ਲਈ ਸਿੰਗਲ ਪੋਰਟਲ ਦੀ ਸ਼ੁਰੂਆਤ ਫੀਸ ਵੀ ਆੱਨਲਾਈਨ ਜਮ੍ਹਾ ਹੋਵੇਗੀ ਅਤੇ ਸਬੰਧਤ ਪੀ. ਆਈ. ਓ.   ਨੂੰ  ਆੱਨਲਾਈਨ ਐਪਲੀਕੇਸ਼ਨ ਜਾਏਗੀ।ਇਸ ਮੌਕੇ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾਂ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਲ੍ਹੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚੇਗਾ ਅਤੇ ਲੋਕ ਘਰਾਂ ਵਿੱਚ ਬੈਠਕੇ ਹੀ ਨਾਗਰਿਕ ਸੇਵਾਵਾਂ ਹਾਲਿਸ ਕਰ ਸਕਣਗੇ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , DC Tarntaran , Kulwant Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD