Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਜਾਦੀ ਦਿਹਾੜੇ ਮੌਕੇ ਸ਼ਾਨਦਾਰ ਸੇਵਾਵਾਂ ਲਈ ਵੱਖ-ਵੱਖ ਕਰਮਚਾਰੀਆਂ ਤੇ ਸੰਸਥਾਵਾਂ ਦਾ ਸਨਮਾਨ

24 ਆਜਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਘਰ-ਘਰ ਜਾ ਕੇ ਕੀਤਾ ਸਨਮਾਨਿਤ

75th Independence Day, Independence Day, Independence Day of India, India At 75, Azadi ka Amrit Mahotsav, Independence Day India 2021, #IndependenceDayIndia, #IndiaAt75, #15August, #IndiaIndependenceDay, #IndependenceDay2021, #AzadiKaAmritMahotsav, #75YearsOfIndependence, National Flag, 15 August

5 Dariya News

ਕਪੂਰਥਲਾ , 15 Aug 2021

Last updated on: Aug 15, 2021, 00:00 IST

ਅਜਾਦੀ ਦਿਹਾੜੇ ਮੌਕੇ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਿੱਥੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ , ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰਨ ਵਾਲੀਆਂ ਸ਼ਖਸ਼ੀਅਤਾਂ ਤੇ ਸੰਸਥਾਵਾਂ ਦਾ ਸਨਮਾਨ ਕੀਤਾ ਗਿਆ ਉੱਥੇ ਹੀ ਇਸ ਵਾਰ 24 ਅਜਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਘਰ-ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਦੌਰਾਨ ਇਕ ਪ੍ਰਸ਼ੰਸ਼ਾ ਪੱਤਰ ਤੇ ਯਾਦਗਾਰੀ ਚਿੰਨ੍ਹ ਪ੍ਰਦਾਨ ਕੀਤਾ ਗਿਆ। ਸਮਾਗਮ ਦੌਰਾਨ ਐਸ.ਐਸ.ਪੀ. ਕਪੂਰਥਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਵੀ ਨਾਲ ਸਨ। ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਚ ਜਤਿੰਦਰਪਾਲ ਸਿੰਘ ਕਰ ਨਿਰੀਖਕ, ਪਿ੍ਰਥੀਪਾਲ ਸਿੰਘ ਲੇਖਾਕਾਰ, ਚਰਨਜੀਤ ਲਾਲ ਮੰਜੀ ਸੁਪਰਵਾਈਜ਼ਰ, ਅਸ਼ੀਸ਼ ਚੋਪੜਾ ਸਹਾਇਕ ਇੰਜੀਨੀਅਰ, ਦਲਜੀਤ ਸਿੰਘ ਫਿਟਰ ਕੁਲੀ, ਨੀਰਜ ਗੁਪਤਾ ਐਸ.ਡੀ.ਓ,, ਹਰਸ਼ਰਨ ਸਿੰਘ ਜੇ.ਈ, ਗੁਰਪ੍ਰਤਾਪ ਸਿੰਘ ਗਿੱਲ ਬੀ.ਡੀ.ਪੀ.ਓ., ਅਮਨਦੀਪ ਜੇ.ਈ, ਜੌਲੀ ਕਮਾਰ ਕਲਰਕ, ਸਚਿਨ ਮਿਸ਼ਰਾ ਸਰਵੇਅਰ, ਬਲਬੀਰ ਸਿੰਘ ਕਲੀਨਰ , ਸੁਖਜੀਤ ਸਿੰਘ ਡਰਾਮਾ ਪਾਰਟੀ ਅਟੈਂਡੈਂਟ, ਰਸਾਲ ਸਿੰਘ ਕਲਰਕ, ਸੰੰਜੀਵ ਕੁਮਾਰ ਅਨਾਊਂਸਰ, ਵਿਵੇਕ ਵਿਸ਼ਸਟ ਸਹਾਇਕ ਇੰਜੀਨੀਅਰ, ਸਵਰਨਜੀਤ ਸੁਪਰਡੈਂਟ, ਗੁਰਪ੍ਰੀਤ ਕੌਰ ਸੁਪਰਡੈਂਟ ਗ੍ਰੇਡ-2, ਗੀਤਾਂਜਲੀ ਸ਼ਰਮਾ ਸੀਨੀਅਰ ਸਹਾਇਕ, ਜਗਤਾਰ ਸਿੰਘ ਸਟੈਨੋ ਟਾਈਪਿਸਟ, ਕਿ੍ਰਸ਼ਨ ਲਾਲ ਸੈਨਿਕ ਭਲਾਈ ਪ੍ਰਬੰਧਕ, ਨੇਹਾ ਸਿੱਖਿਆ ਪ੍ਰੋਵਾਈਡਰ, ਤਜਿੰਦਰਪਾਲ ਪਿ੍ਰੰਸੀਪਲ, ਕੁਲਵਿੰਦਰ ਕੁਮਾਰ ਵੋਕੇਸ਼ਨਲ ਟੀਚਰ, ਅਸ਼ੀਸ ਅਰੋੜਾ ਖੂਨਦਾਨੀ, ਸੂਰਤ ਸਿੰਘ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਬੇਗੋਵਾਲ, ਮਾਧੋ ਰਾਮ ਜਮਾਂਦਾਰ, ਹੇਮਰਾਜ ਸੇਵਾਦਾਰ, ਯੋਗੇਸ਼ ਕੁਮਾਰੀ ਡੀ.ਸੀ.ਪੀ.ਓ, ਬਲਜੀਤ ਕੌਰ ਸੁਪਰਵਾਈਜ਼ਰ, ਡਾ. ਸੰਜੀਵ ਲੋਚਨ, ਡਾ. ਸਿੰਮੀ ਧਵਨ, ਅਨੁਪਮਾ ਕਾਲੀਆ ਡਰੱਗ ਕੰਟਰੋਲਰ, ਪੰਕਜ ਕੁਮਾਰ ਕੰਪਿਊਟਰ ਆਪਰੇਟਰ, ਪ੍ਰਸ਼ੋਤਮ ਲਾਲ ਜੂਨੀਅਰ ਆਡੀਟਰ, ਜਸਬੀਰ ਸਿੰਘ ਖੇਤੀਬਾੜੀ ਅਫਸਰ, ਪਰਮਜੀਤ ਸਿੰਘ ਮਹੇ ਖੇਤੀਬਾੜੀ ਵਿਕਾਸ ਅਫਸਰ, ਮਨਜੀਤ ਸਿੰਘ ਸਰਪੰਚ ਪਿੰਡ ਸੀਨਪੁਰਾ, ਜਸਵੀਰ ਸਿੰਘ ਜੇ.ਈ, ਤਰਲੋਚਨ ਸਿੰਘ ਜੇ.ਈ, ਵਰਿੰਦਰ ਕੌਰ ਬਿਲਡਿੰਗ ਇੰਸਪੈਕਟਰ, ਜਯੋਤੀ ਨਰੂਲ ਈ.ਟੀ.ਟੀ. ਅਧਿਆਪਕ, ਹਰਸਿਮਰਤ ਕੌਰ ਈ.ਟੀ.ਟੀ. ਅਧਿਆਪਕ, ਰਮੇਸ਼ ਕੁਮਾਰ ਈ.ਟੀ.ਟੀ. ਅਧਿਆਪਕ, ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ, ਸੱਤ ਨਰਾਇਣ ਮੰਦਿਰ, ਡੇਰਾ ਰਾਧਾ ਸੁਆਮੀ ਸਤਿਸੰਗ ਕਾਂਜਲੀ ਰੋਡ (ਧਾਰਮਿਕ ਸਥਾਨ ਕੋਵਿਡ ਟੀਕਾਕਰਨ ਵਿਚ ਸਹਿਯੋਗ ਤੇ ਅਗਵਾਈ ਲਈ) , ਵਰੁਣ ਯਾਦਵ ਕਲਰਕ, ਦਵਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਇੰਸਪੈਕਟਰ ਮਨਜੀਤ ਸਿੰਘ, ਐਸ.ਆਈ ਅਮਨਦੀਪ ਕੁਮਾਰ, ਐਸ.ਆਈ. ਹਰਜਿੰਦਰ ਕੌਰ, ਏ.ਐਸ.ਆਈ. ਹਰਜਿੰਦਰ ਕੌਰ, ਏ.ਐਸ.ਆਈ ਬਲਵੀਰ ਸਿੰਘ, ਏ.ਐਸ.ਆਈ ਮਨਜੀਤ ਕੌਰ, ਏ.ਐਸ.ਆਈ. ਚਰਨਜੀਤ ਸਿੰਘ, ਏ.ਐਸ.ਆਈ. ਰਣਜੀਤ ਸਿੰਘ, ਚਰਨਜੀਤ ਗਿੱਲ ਸ਼ਾਹਦੁੱਲਾਪੁਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਐਸ.ਐਸ.ਪੀ. ਕਪੂਰਥਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੂੰ ਵੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਆਦਿਤਿਆ ਉੱਪਲ ਨੇ ਜਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਸਨਮਾਨਿਤ ਕੀਤਾ। 

 

Tags: 75th Independence Day , Independence Day , Independence Day of India , India At 75 , Azadi ka Amrit Mahotsav , Independence Day India 2021 , #IndependenceDayIndia , #IndiaAt75 , #15August , #IndiaIndependenceDay , #IndependenceDay2021 , #AzadiKaAmritMahotsav , #75YearsOfIndependence , National Flag , 15 August

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD