Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਵਿੱਚ ਪਹਿਲੀ ਫੌਜ ਭਰਤੀ ਰੈਲੀ ਨਵੰਬਰ ਵਿੱਚ

ਏਡੀਸੀ (ਡੀ) ਨੇ ਸਮੇਂ ਤੋਂ ਪਹਿਲਾਂ ਸਾਰੇ ਪ੍ਰਬੰਧ ਕਰਨ ਲਈ ਆਖਿਆ

Punjab Admin, Dr. Himanshu Aggarwal, District Bureau of Employment and Enterprises, DBEE, Meenakshi Goyal

Web Admin

Web Admin

5 Dariya News

ਐਸ.ਏ.ਐਸ. ਨਗਰ , 17 Aug 2021

Last updated on: Aug 17, 2021, 00:00 IST

ਨੌਜਵਾਨਾਂ ਨੂੰ ਸਿਪਾਹੀ ਵਜੋਂ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਪਹਿਲੀ ਨਵੰਬਰ ਤੋਂ ਮੋਹਾਲੀ ਵਿੱਚ ਫੌਜ ਦੀ ਭਰਤੀ ਰੈਲੀ ਕਰਵਾਏਗਾ।ਇੱਥੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਡੀ) ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਵਿਭਾਗਾਂ ਨੂੰ ਭਰਤੀ ਲਈ ਵਿਆਪਕ ਯੋਜਨਾ ਤਿਆਰ ਕਰਨ ਲਈ ਕਿਹਾ, ਜਦੋਂ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮਾਂ ਬਿਉਰੋ (ਡੀਬੀਈਈ) ਸਿਵਲ ਪ੍ਰਸ਼ਾਸਨ ਤੋਂ ਨੋਡਲ ਵਿਭਾਗ ਹੋਵੇਗਾ।ਹਰ ਵਿਭਾਗ ਨੂੰ ਪੁਰਜ਼ੋਰ ਕੋਸ਼ਿਸ਼ ਦਾ ਸੱਦਾ ਦਿੰਦਿਆਂ ਡਾ. ਅਗਰਵਾਲ ਨੇ ਸਿੱਖਿਆ ਅਤੇ ਪੁਲਿਸ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਲਈ ਸਟਾਫ਼ ਤਾਇਨਾਤ ਕੀਤਾ ਜਾਵੇ ਅਤੇ ਸਮੇਂ ਤੋਂ ਪਹਿਲਾਂ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।ਕੋਵਿਡ ਪ੍ਰੋਟੋਕੋਲ ਬਾਰੇ ਗੱਲ ਕਰਦਿਆਂ, ਏਡੀਸੀ (ਡੀ) ਨੇ ਸਿਹਤ ਵਿਭਾਗ ਨੂੰ ਰੈਲੀ ਦੇ ਅੰਤ ਵਿੱਚ ਕੋਵਿਡ ਜਾਂਚ ਲਈ ਟੀਮਾਂ ਤਾਇਨਾਤ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਰੈਲੀ ਦੌਰਾਨ ਵਿਚੋਲਿਆਂ ਦਾ ਮੁਕਾਬਲਾ ਕਰਨ ਲਈ ਉਨ੍ਹਾਂ ਦਾ ਵਿਸ਼ੇਸ਼ ਸੈੱਲ ਸਰਗਰਮ ਕੀਤਾ ਜਾਵੇ। ਉਨ੍ਹਾਂ ਸੀ-ਪਾਈਟ ਨੂੰ ਨੌਜਵਾਨਾਂ ਨੂੰ ਰੈਲੀ ਲਈ ਸਿਖਲਾਈ ਦੇਣ ਲਈ ਵੀ ਕਿਹਾ।ਇਸ ਮੌਕੇ ਫੌਜ ਭਰਤੀ ਦਫ਼ਤਰ, ਲੁਧਿਆਣਾ ਤੋਂ ਕਰਨਲ ਸੰਜੀਵ, ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਐਸ.ਏ.ਐਸ. ਨਗਰ ਸ਼੍ਰੀਮਤੀ ਮੀਨਾਕਸ਼ੀ ਗੋਇਲ, ਡੀਐਸਪੀ (ਹੈੱਡ ਕੁਆਰਟਰ) ਮਨਵੀਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਜਰਨੈਲ ਸਿੰਘ ਵੀ ਮੌਜੂਦ ਸਨ।

 

Tags: Punjab Admin , Dr. Himanshu Aggarwal , District Bureau of Employment and Enterprises , DBEE , Meenakshi Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD