Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੰਜਾਬ ਪੁਲਿਸ ਨੇ ਖੂਨਦਾਨ ਕੈਂਪ ਲਗਾ ਕੇ ਮਨਾਇਆ ਸੁਤੰਤਰਤਾ ਦਿਵਸ

Blood Donation Camp, Blood Camp, 75th Independence Day, Azadi ka Amrit Mahotsav, Punjab Armed Police, PAP, PGI Chandigarh, Gurmeet Singh Chauhan, Jatinder Singh Khaira, Dr Monica C Arora, Dr Lakhwinder Kaur, Blood Transfusion Unit

Web Admin

Web Admin

5 Dariya News

ਚੰਡੀਗੜ੍ਹ , 17 Aug 2021

Last updated on: Aug 17, 2021, 00:00 IST

‘ਅਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ 75ਵੇਂ ਆਜਾਦੀ ਦਿਵਸ ਦੇ ਚੱਲ ਰਹੇ ਜਸ਼ਨਾਂ ਦੇ ਹਿੱਸੇ ਵਜੋਂ 82ਵੀਂ ਅਤੇ 13ਵੀਂ ਬਟਾਲੀਅਨ, ਪੰਜਾਬ ਪੁਲਿਸ ਦੀ ਪੰਜਾਬ ਆਰਮਡ ਪੁਲਿਸ (ਪੀਏਪੀ) ਨੇ ਪੀ.ਜੀ.ਆਈ. ਚੰਡੀਗੜ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਇੱਥੇ ਖੂਨਦਾਨ ਕੈਂਪ ਲਗਾਇਆ।ਇਸ ਮੌਕੇ 100 ਤੋਂ ਵੱਧ ਪੁਲਿਸ ਕਰਮੀਆਂ ਨੇ ਨਾਮ ਦਰਜ ਕਰਵਾਏ ਅਤੇ ਖੂਨਦਾਨ ਕੀਤਾ।ਕੈਂਪ ਦਾ ਉਦਘਾਟਨ 82ਵੀਂ ਬਟਾਲੀਅਨ ਪੀਏਪੀ ਦੇ ਕਮਾਂਡੈਂਟ ਗੁਰਮੀਤ ਸਿੰਘ ਚੌਹਾਨ ਨੇ ਕੀਤਾ। ਇਸ ਮੌਕੇ 13ਵੀਂ ਬਟਾਲੀਅਨ ਪੀ.ਏ.ਪੀ ਦੇ ਕਮਾਂਡੈਂਟ ਜਤਿੰਦਰ ਸਿੰਘ ਖਹਿਰਾ, ਬਟਾਲੀਅਨ ਦੇ ਮੈਡੀਕਲ ਅਫਸਰ ਡਾ: ਮੋਨਿਕਾ ਸੀ. ਅਰੋੜਾ ਅਤੇ ਡਾ: ਲਖਵਿੰਦਰ ਕੌਰ, ਡੀ.ਐਸ.ਪੀ. ਗੁਰਵਿੰਦਰ ਸਿੰਘ ਅਤੇ ਡੀ.ਐਸ.ਪੀ. ਮਨਦੀਪ ਕੌਰ ਵੀ ਹਾਜ਼ਰ ਸਨ।ਇਸ ਮੌਕੇ ਬਟਾਲੀਅਨ ਦੇ ਗਜ਼ਟਿਡ ਅਧਿਕਾਰੀਆਂ ਸਮੇਤ ਸਾਰੇ ਕਰਮਚਾਰੀਆਂ ਅਤੇ ਸੀ.ਆਈ.ਐਸ.ਐਫ. ਦੇ ਜਵਾਨਾਂ ਨੇ ਹਿੱਸਾ ਲਿਆ ਅਤੇ  ਖੂਨਦਾਨ ਕੀਤਾ।ਡਾ: ਮੋਨਿਕਾ ਅਤੇ ਪੀ.ਜੀ.ਆਈ. ਦੇ ਡਾਕਟਰਾਂ ਦੀ ਟੀਮ ਨੇ ਭਵਿੱਖ ਵਿੱਚ ਅਜਿਹੇ ਕੈਂਪਾਂ ਦੀ ਲੋੜ ‘ਤੇ ਜੋਰ ਦਿੱਤਾ ਤਾਂ ਜੋ ਸਮਾਜ ਵਿੱਚ ਇਸ ਨੇਕ ਕਾਰਜ ਰਾਹੀਂ ਲੋਕਾਂ ਖਾਸ ਕਰਕੇ ਥੈਲੇਸੀਮਿਕ, ਗਰਭਵਤੀ ਔਰਤਾਂ, ਬਲੱਡ ਕੈਂਸਰ ਦੇ ਮਰੀਜ਼ਾਂ ਜਿਨਾਂ ਨੂੰ ਲਗਾਤਾਰ ਖੂਨ ਚੜਾਉਣ ਦੀ ਜਰੂਰਤ ਹੰੁਦੀ ਹੈ, ਨੂੰ ਖੂਨ ਦੇ ਕੇ ਮਾਨਵਤਾ ਦੀ ਸੇਵਾ ਕੀਤੀ ਜਾ ਸਕੇ।ਪੀ.ਜੀ.ਆਈ. ਦੇ ਬਲੱਡ ਟ੍ਰਾਂਸਫਿਊਜਨ ਯੂਨਿਟ ਦੀ ਟੀਮ ਨੇ ਖੂਨਦਾਨ ਕੈਂਪ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਕਿਉਂਕਿ ਲੋੜਵੰਦ ਮਰੀਜ਼ਾਂ ਲਈ ਹਮੇਸ਼ਾ ਨਾਜੁਕ ਸਮੇਂ ਖੂਨ ਦੀ ਕਮੀ ਰਹਿੰਦੀ ਹੈ ਅਤੇ ਅਜਿਹੇ ਸੁਹਿਰਦ ਉਪਰਾਲਿਆਂ ਨਾਲ ਨਾ ਸਿਰਫ  ਸਪਲਾਈ ਵਿੱਚ ਤੇਜ਼ੀ ਆਵੇਗੀ ਸਗੋਂ ਦੇਸ਼ ਦੀ ਆਜਾਦੀ ਦੀ 75ਵੀਂ ਵਰੇਗੰਢ ਦੇ ਜਸ਼ਨ ਮਨਾਉਣ ਦਾ ਇਹ ਸਭ ਵਧੀਆ ਢੰਗ ਵੀ ਹੈ।  

 

Tags: Blood Donation Camp , Blood Camp , 75th Independence Day , Azadi ka Amrit Mahotsav , Punjab Armed Police , PAP , PGI Chandigarh , Gurmeet Singh Chauhan , Jatinder Singh Khaira , Dr Monica C Arora , Dr Lakhwinder Kaur , Blood Transfusion Unit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD