Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ.ਨਗਰ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜਿਲਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਯੋਜਨਾ ਕਮੇਟੀ ਦੇ ਚੈਅਰਮੈਨ ਹਰਭਜਨ ਸਿੰਘ ਮਾਨ ਖੇਤੀਬਾੜੀ ਵਿਭਾਗ ਦੇ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਜਿਲਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਯੋਜਨਾ ਕਮੇਟੀ ਦੇ ਚੈਅਰਮੈਨ ਹਰਭਜਨ ਸਿੰਘ ਮਾਨ ਖੇਤੀਬਾੜੀ ਵਿਭਾਗ ਦੇ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 15 May 2012

Last updated on: May 15, 2012, 00:00 IST

ਜਿਲਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਯੋਜਨਾ ਕਮੇਟੀ ਦੇ ਚੈਅਰਮੈਨ ਹਰਭਜਨ ਸਿੰਘ ਮਾਨ ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿੱਤ ਜ਼ਿਲ੍ਹਾ ਯੋਜਨਾਂ ਕਮੇਟੀ ਦੇ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਵਿਭਾਗ ਦੇ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਮਹਿਕਮੇ ਦੀ ਕਾਰਗੁਜਾਰੀ ਦੀ ਸਮੀਖਿਆ ਕੀਤੀ। ਡਾ. ਪਰਮਿੰਦਰ ਸਿੰਘ,  ਮੁੱਖ ਖੇਤੀਬਾੜੀ ਅਫਸਰ ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਉਨ੍ਹਾਂ ਨੂੰ ਪਿਛਲੇ ਸਾਲਾਂ ਦੌਰਾਨ ਮਹਿਕਮੇ ਵੱਲੋਂ ਕੀਤੇ ਗਏ ਕੰਮਾਂ ਤੋਂ ਜਾਣੂੰ ਕਰਵਾਇਆ ਅਤੇ ਦੱਸਿਆ ਕੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ  ਦਾ ਹੱਲ ਕਰਨ ਲਈ ਵੱਖ ਵੱਖ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾਂਦੇ ਹਨ। ਖੇਤੀ ਦਰਸਨ ਪ੍ਰੋਗਰਾਮ ਅਧੀਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਖੇਤ ਪੱਧਰ ਤੇ ਕੀਤਾ ਜਾਂਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਉਪਦਾਨ ਤੇ ਬੀਜ, ਦਵਾਈਆਂ, ਖਾਦ ਅਤੇ ਨਵੀਨਤਮ ਖੇਤੀ ਮਸਨੀਰੀ ਮੁਹੱਇਆ ਕਰਵਾਈ ਜਾਂਦੀ ਹੈ। ਚੈਅਰਮੈਨ ਜਿਲਾ ਯੋਜਨਾ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਮਹਿਕਮੇ ਦੀ ਕਾਰਗੁਜਾਰੀ ਤੇ ਤਸੱਲੀ ਪ੍ਰਗਟ ਕੀਤੀ ਅਤੇ ਕਿਹਾ ਕਿ ਕਿਸਾਨਾਂ ਦੀ ਸੇਵਾ ਲਈ ਹੋਰ ਉਪਰਾਲੇ ਕੀਤੇ ਜਾਣਗੇ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਵਿਸੇ ਸਬੰਧੀ  ਪੂਰਨ ਸਹਿਯੋਗ ਦਿੱਤਾ ਜਾਵੇਗਾ।  ਮੀਟਿੰਗ ਵਿੱਚ ਉੱਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀਮਤੀ ਅਮਰਜੀਤ ਕੌਰ , ਗੁਲਜ਼ਾਰ ਇੰਦਰ ਚਹਿਲ , ਏ.ਡੀ ਓ ਗੁਰਮੇਲ ਸਿੰਘ, ਡਾ. ਰਣਜੀਤ ਸਿੰਘ ਬੈਂਸ ਏ.ਓ. ਕੁਰਾਲੀ, ਡਾ. ਰਾਜੇਸ਼ ਸ਼ਰਮਾ ਏ.ਓ. ਖਰੜ, ਡਾ. ਦਲਜੀਤ ਸਿੰਘ ਏ.ਓ. ਡੇਰਾਬਸੀ, ਚਮਨ ਲਾਲ  ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD