Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ 2964 ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 3.47 ਕਰੋੜ ਦੇ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ

Web Admin

Web Admin

5 Dariya News

ਲੁਧਿਆਣਾ , 20 Aug 2021

Last updated on: Aug 20, 2021, 00:00 IST

ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੇਹਲੋਂ ਤੋਂ ਕਰਜ਼ਾ ਮੁਆਫੀ ਸਕੀਮ ਦੇ 5ਵੇਂ ਪੜਾਅ ਦੀ ਸ਼ੁਰੂਆਤ 2964 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ 3.47 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟ ਵੰਡ ਕੇ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਵੈਦ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ ਕਰਕੇ ਉਨ੍ਹਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਵਚਨਬੱਧ ਹੈ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਵਿੱਚ ਕਰਜ਼ਾ ਮੁਆਫੀ ਸਕੀਮ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ ਅਤੇ ਇਹ ਆਸ ਪ੍ਰਗਟਾਈ ਕਿ ਕੈਪਟਨ ਸਰਕਾਰ ਦਾ ਇਹ ਪ੍ਰਮੁੱਖ ਪ੍ਰੋਗਰਾਮ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ।ਉਨ੍ਹਾਂ ਕਿਹਾ ਕਿ ਜਦੋਂ ਵੀ ਸੂਬੇ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ ਅਤੇ ਇਹ ਸਕੀਮ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੀ ਵਚਨਬੱਧਤਾ ਦਾ ਇੱਕ ਹਿੱਸਾ ਹੈ।ਇਸ ਮੌਕੇ ਐਸ.ਡੀ.ਐਮ. ਵਨੀਤ ਸ਼ਰਮਾ, ਅੰਜੂ ਬਾਲਾ, ਰਣਜੀਤ ਸਿੰਘ ਮਾਂਗਟ, ਪਰਮਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

 

Tags: Punjab Congress , Kuldeep Singh Vaid , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD