Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਪਿੰਡ ਭੈਣੀ ਅਰਾਈਆਂ ਦੇ 30 ਤੋਂ ਵਧੇਰੇ ਪਰਿਵਾਰ ਅਕਾਲੀ ਦਲ ਛੱਡ ਕਾਂਗਰਸ ਪਾਰਟੀ ਵਿੱਚ ਹੋਏ ਸਮਿਲ

ਕਾਂਗਰਸ ਪਾਰਟੀ ਚ ਸਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਨਮਾਨ ਮਿਲੇਗਾ - ਸੰਧੂ

Web Admin

Web Admin

5 Dariya News

ਸਿੱਧਵਾਂ ਬੇਟ/ਭੈਣੀ ਅਰਾਈਆਂ , 20 Aug 2021

Last updated on: Aug 20, 2021, 00:00 IST

ਵਿਧਾਨ ਸਭਾ ਹਲਕਾ ਦਾਖਾ ਦੇ ਨਾਮਵਰ ਪਿੰਡ ਭੈਣੀ ਅਰਾਈਆਂ ਵਿਖੇ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇ ਮਜਬੂਤੀ ਮਿਲੀ ਜਦੋ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ, ਕਾਮਰੇਡ ਬਲਜੀਤ ਸਿੰਘ ਵਾਸੀ ਪਿੰਡ ਗੋਰਸੀਆਂ ਦੀ ਪ੍ਰੇਰਣਾ ਸਦਕਾ ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਕੱਤਰ, ਮੁੱਖ ਮੰਤਰੀ ਪੰਜਾਬ ਦੀ ਵਿਸ਼ੇਸ਼ ਹਾਜਰੀ ਵਿੱਚ ਲਗਭਗ 30 ਤੋਂ ਵਧੇਰੇ ਪਰਿਵਾਰ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ।ਕਾਂਗਰਸ ਪਾਰਟੀ ਵਿੱਚ ਵੱਡੀ ਗਿਣਤੀ ਸਾਮਿਲ ਹੋਣ ਵਾਲਿਆਂ ਵਿੱਚ ਨੰਬਰਦਾਰ ਮਨਜੀਤ ਸਿੰਘ ਗੋਲੂ, ਬਲਜਿੰਦਰ ਸਿੰਘ ਫੋਜੀ, ਮਨਜੀਤ ਸਿੰਘ, ਬਲਜੀਤ ਸਿੰਘ, ਸ਼ਮਸੇਰ ਸਿੰਘ, ਬਿੰਦਰ ਸਿੰਘ, ਬਲਕਾਰ ਸਿੰਘ, ਲਖਵੀਰ ਸਿੰਘ, ਫਕੀਰ ਸਿੰਘ, ਨਿੱਕੂ ਤਲਵਾੜਾ, ਪ੍ਰੀਤਮ ਸਿੰਘ, ਮਨਪ੍ਰੀਤ ਸਿੰਘ, ਲਵਦੀਪ ਸਿੰਘ, ਸਿੰਦਰ ਸਿੰਘ, ਬਲਜੀਤਾ, ਬਲਕਾਰਾ ਸਿੰਘ, ਬਲਵੀਰ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਬੀਬੀ ਰਣਜੀਤ ਕੌਰ, ਬੀਬੀ ਹਰਮੇਲ ਕੋਰ, ਸੁਖਜੀਤ ਕੌਰ, ਮਲਕੀਤ ਕੌਰ, ਬਲਦੇਵ ਸਿੰਘ, ਬਾਰਾ ਸਿੰਘ, ਮਨੀ, ਪਰਦੀਪ ਸਿੰਘ, ਰੈਬਨ ਸਿੰਘ, ਜਗਦੀਸ ਸਿੰਘ, ਗੁਰਦੀਪ ਸਿੰਘ, ਸੰਦੀਪ ਸਿੰਘ ਆਦਿ ਨੇ ਕਿਹਾ ਕਿ ਉਹ ਕੈਪਟਨ ਸੰਦੀਪ ਸੰਧੂ ਦੀ ਕਾਰਜਸੈਲੀ ਅਤੇ ਹਲਕੇ ਦਾਖੇ ਦੀ ਨੁਹਾਰ ਬਦਲਣ ਲਈ ਕਰਵਾਏ ਜਾ ਰਹੇ ਕਰੋੜਾ ਦੇ ਵਿਕਾਸ ਕਾਰਜਾਂ ਤੋ ਪ੍ਰਭਾਵਿਤ ਹੋ ਕੇ ਅੱਜ ਅਸੀ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ ਹਾਂ ਅਤੇ ਅਸੀ ਹੁਣ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪਾਰਟੀ ਦੇ ਵਫਾਦਾਰ ਸਿਪਾਹੀ ਬਣ ਕੇ ਕੰਮ ਕਰਾਗੇ।ਇਸ ਮੋਕੇ ਕੈਪਟਨ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਅੱਜ ਕਾਂਗਰਸ ਪਾਰਟੀ ਨਾਲ ਜੁੜਨ ਵਾਲੇ ਸਾਰੇ ਹੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਮਿਲੇਗਾ ਅਤੇ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇਪੜੇ ਚੜਾਉਣ ਲਈ ਇਨ੍ਹਾਂ ਸਾਰੇ ਲੋਕਾਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ।ਇਸ ਮੌਕੇ ਲੁਧਿਆਣਾ ਦਿਹਾਤੀ ਪ੍ਰਧਾਨ ਸੋਨੀ ਗਾਲਿਬ, ਚੇਅਰਮੈਨ ਸੁਰਿੰਦਰ ਸਿੰਘ ਸਿੱਧਵਾ, ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ, ਡਾਇਰੈਕਟਰ ਸੁਖਦੇਵ ਸਿੰਘ ਗੋਰਸੀਆਂ, ਪ੍ਰਧਾਨ ਰਛਪਾਲ ਸਿੰਘ ਤਲਵਾੜਾ, ਸਰਪੰਚ ਵਰਿੰਦਰ ਸਿੰਘ ਢਿੱਲੋ ਮਦਾਰਪੁਰਾ, ਪ੍ਰਧਾਨ ਜਤਿੰਦਰਪਾਲ ਸਿੰਘ, ਸਰਪੰਚ ਹਰਜਿੰਦਰ ਸਿੰਘ, ਪੰਚ ਤਾਰਾ ਸਿੰਘ, ਸਰਪੰਚ ਜਗਦੇਵ ਸਿੰਘ ਦਿਉਲ, ਸਰਪੰਚ ਗੁਰਚਰਨ ਸਿੰਘ, ਸਰਪੰਚ ਭਜਨ ਸਿੰਘ ਭੈਣੀ ਗੁਜਰਾ, ਸਾਬਕਾ ਸਰਪੰਚ ਛਿੰਦਰ ਸਿੰਘ,  ਪਰਮਜੀਤ ਸਿੰਘ, ਯੂਥ ਆਗੂ ਗੁਰਦੀਪ ਸਿੰਘ ਚੀਮਾਂ ਲੀਹਾਂ ਆਗੂ ਅਤੇ ਹੋਰ ਹਾਜਰ ਸਨ।

 

Tags: Captain Sandeep Singh Sandhu , Congress , Punjab Congress , Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD