Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਕੀਤਾ ਵਾਧਾ : ਅਰੁਨਾ ਚੌਧਰੀ

ਵਰਕਰਾਂ ਅਤੇ ਹੈਲਪਰਾਂ ਨੇ ਕੈਬਨਿਟ ਮੰਤਰੀ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਪ੍ਰਦਰਸਨ ਖਤਮ ਕੀਤਾ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Punjab Social Security, Women and Child Development

Web Admin

Web Admin

5 Dariya News

ਚੰਡੀਗੜ੍ਹ , 21 Aug 2021

Last updated on: Aug 21, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਸਨੀਵਾਰ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ।ਇਸ ਤੋਂ ਬਾਅਦ, ਰਾਜ ਦੇ ਵੱਖ -ਵੱਖ ਹਿੱਸਿਆਂ ਤੋਂ ਰੋਸ ਪ੍ਰਦਰਸਨ ਲਈ ਦੀਨਾਨਗਰ (ਗੁਰਦਾਸਪੁਰ) ਵਿਖੇ ਇਕੱਤਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰੋਸ ਪ੍ਰਦਰਸਨ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਅਤੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਪ੍ਰਤੀ ਧੰਨਵਾਦ ਪ੍ਰਗਟ ਕੀਤਾ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀ 40 ਫੀਸਦੀ ਹਿੱਸੇਦਾਰੀ ਦੇ ਹਿਸਾਬ ਨਾਲ ਮਾਣ ਭੱਤਾ ਵਧਾਉਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ “ਹੁਣ 26074 ਆਂਗਨਵਾੜੀ ਵਰਕਰਾਂ ਨੂੰ ਪ੍ਰਤੀ ਮਹੀਨਾ 600 ਰੁਪਏ ਹੋਰ ਮਿਲਣਗੇ, ਜਦੋਂ ਕਿ 1240 ਮਿੰਨੀ ਆਂਗਨਵਾੜੀ ਵਰਕਰਾਂ ਨੂੰ ਵਧੇ ਹੋਏ ਮਾਣ ਭੱਤੇ ਦੇ ਰੂਪ ਵਿੱਚ 500 ਰੁਪਏ ਹੋਰ ਮਿਲਣਗੇ ਅਤੇ 26074 ਆਂਗਨਵਾੜੀ ਹੈਲਪਰਾਂ ਹਰ ਮਹੀਨੇ 300 ਰੁਪਏ ਹੋਰ ਮਾਣਭੱਤੇ ਵਜੋਂ ਪ੍ਰਾਪਤ ਕਰਨ ਦੇ ਯੋਗ ਹੋਣਗੀਆਂ।“ ਸ੍ਰੀਮਤੀ ਚੌਧਰੀ ਨੇ ਇਸ ਮੰਗ ਨੂੰ ਜਾਇਜ ਅਤੇ ਲੰਮੇ ਸਮੇਂ ਤੋਂ ਲਟਕਦੀ ਮੰਨਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਇਹ ਮੁੱਦਾ ਉਠਾਇਆ ਸੀ। ਪ੍ਰਸਤਾਵ ‘ਤੇ ਮੁੱਖ ਮੰਤਰੀ ਦੀ ਹਰੀ ਝੰਡੀ ਮਿਲਣ ਤੋਂ ਬਾਅਦ, 28 ਜੁਲਾਈ ਨੂੰ ਵਿੱਤ ਮੰਤਰੀ ਨਾਲ ਵਿਚਾਰ -ਵਟਾਂਦਰਾ ਹੋਇਆ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿੱਤ ਵਿਭਾਗ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਨੇ ਇਸ ਸਬੰਧ ਵਿੱਚ ਪੱਤਰ ਜਾਰੀ ਕੀਤਾ ਹੈ। ਇਸ ਦੌਰਾਨ ਮੁੱਖ ਮੰਗ ਪੂਰੀ ਹੋਣ ਉਤੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਯੂਨੀਅਨਾਂ ਨੇ ਇਸ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਆਪਣਾ ਪ੍ਰਦਰਸਨ ਵਾਪਸ ਲੈ ਲਿਆ ਹੈ।    

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD