Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ 100ਵਾਂ ਇਨਾਮ ਵੰਡ ਵੰਡ ਸਮਾਰੋਹ ਦਾ ਸਫਲ ਆਯੋਜਨ

Government College Ludhiana, Dr. Gurpreet Kaur, Ludhiana

Web Admin

Web Admin

5 Dariya News

ਲੁਧਿਆਣਾ , 23 Aug 2021

Last updated on: Aug 23, 2021, 00:00 IST

ਅਜ 23/08/2021 ਨੂੰ  ਸਥਾਨਕ ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ 100ਵਾ ਇਨਾਮ ਵੰਡ ਸਮਾਰੋਹ ਦਾ ਸਫਲ ਆਯੋਜਨ ਨੇਪਰੇ ਚਾੜ੍ਹਿਆ ਗਿਆ ਇਸ ਸਮਾਗਮ ਦੌਰਾਨ ਲੁਧਿਆਣੇ ਦੇ ਉਘੇ ਸਮਾਜ ਸੇਵੀ ਸ਼੍ਰੀਮਤੀ ਮਮਤਾ ਆਸ਼ੂ ਜੀ ਕੌਂਸਲਰ ਮਿਊਂਸਪਲ ਕਾਰਪੋਰੇਸ਼ਨ ਉਚੇਚੇ ਤੌਰ ਤੇ ਪੁੱਜੇ ਅਕਾਦਮਿਕ ਪ੍ਰੋਸੈਸ਼ਨ ਨਾਲ ਉਹ ਕਾਲਜ ਦੇ ਸਾਹਿਰ ਲੁਧਿਆਣਵੀ ਹਾਲ ਵਿੱਚ ਦਾਖਲ ਹੋਏ। ।ਸਮਾਰੋਹ ਦਾ ਆਗਾਜ਼ ਕਾਲਜ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਦੀ ਪ੍ਰੰਪਰਾ ਨਾਲ ਕੀਤਾ ਗਿਆ।ਪ੍ਰੋ ਡਾ ਅਸ਼ਵਨੀ ਕੁਮਾਰ ਭੱਲਾ ਡੀਨ ਅਕਾਦਮਿਕ ਮਾਮਲੇ  ਨੇ ਏ ਮਹਿਮਾਨ ਨਾਲ ਸਭ ਨੂੰ ਰੂਬਰੂ ਕਰਵਾਇਆ।ਕਾਲਜ ਪ੍ਰਿੰਸੀਪਲ ਡਾ ਗੁਰਪ੍ਰੀਤ ਕੌਰ ਸੰਧੂ ਨੇ ਆਏ ਮਹਿਮਾਨ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਕਾਲਜ ਦੀ ਸਲਾਨਾ ਰਿਪੋਰਟ ਪੜ੍ਹੀ।ਇਸ ਉਪਰੰਤ ਆਏਂ ਮਹਿਮਾਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਮਯਾਬੀ ਅਤੇ ਵਿਸ਼ੇਸ਼ ਉਪਲੱਬਧੀਆਂ ਪ੍ਰਾਪਤ ਕਰਨ ਸਦਕਾ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਅਤੇ ਇਨਾਮ ਦੇ ਕੇ  ਸਨਮਾਨਿਤ ਕੀਤਾ ਗਿਆ।ਇਸ ਸਮਾਰੋਹ ਵਿਚ 100 ਦੇ ਕਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। 

ਇਸ ਸਮਾਗਮ ਦੌਰਾਨ ਜਗਦੇਵ ਸਿੰਘ ਉਲੰਪਿਅਨ ਅਵਾਰਡ 2019 2020 ਕੁਵਰ ਗਰਬਾਜ ਸਿੰਘ ਸਾਹਿਰ ਆਰਡਰ ਆਫ ਮੈਰਿਟ 2019-2020 ਅਵਾਰਡੀ ਤੇਜ ਅਮਰਜੀਤ  ਚੌਧਰੀ ਅਕਸ਼ੈ ਕੁਮਾਰ ਗੁਰਜਿੰਦਰ ਜਸਵਿੰਦਰ ਸਿੰਘ ਮਨਜਿੰਦਰ ਸਿੰਘ  ਨੇ ਹਾਸਲ ਕੀਤਾ।ਰੋਲ ਆਫ ਆਨਰ 2019 -2020/2020-2021 21ਵਿਦਿਆਰਥੀਆਂ ਨੇ ਪ੍ਰਾਪਤ ਕੀਤਾ।ਰੋਲ ਆਫ ਆਨਰ ਐਨ ਸੀ ਸੀ ਦੇ ਦੋ ਏਅਰ ਵਿੰਗ ਦੇ ਚਾਰ ਰੋਲ ਆਫ ਆਨਰ ਸਭਿਆਚਾਰ2019-2020 ਦੇ ਦਸ2020 -2021ਦੇ ਇਕ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।2019-2020 ਦੇ ਕਾਲਜ ਕਲਰ ਅਕਾਦਮਿਕ 6ਵਿਦਿਆਰਥੀ ਖੇਡਾਂ ਦੇ ਦਸ ਐਨ ਸੀ ਸੀ ਏਅਰ ਵਿੰਗ ਦੇ ਇਕ ਸਭਿਆਚਾਰ ਦੇ ਨੌਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ 2019-2020ਦੇ ਅਕਾਦਮਿਕ ਖੇਤਰ ਵਿੱਚ 30 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।2019-2020ਦੇ 22ਵਿਦਿਆਰਥੀਆਂ2020-2021ਦੇ 9 ਵਿਦਿਆਰਥੀਆਂ ਨੂੰ 2019-2020ਦੇ ਸਟੂਡੈਂਟ ਕੌਂਸਲ 9 ਵਿਦਿਆਰਥੀਆਂ ਨੂੰ ਸਤਲੁਜ ਸਟੂਡੈਂਟ ਐਡੀਟਰ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਵਿਸ਼ੇਸ਼ ਸਟੂਡੈਂਟ ਅਵਾਰਡ ਲਈ 2019-2020 ਦੇ 8 ਅਤੇ 2020-2021ਦੇ 7 ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਗਿਆ । ਸਟੂਡੈਂਟ ਆਫ ਦਾ ਇਅਰ ਅਵਾਰਡ ਨਾਲ ਤੇਜਸ ਨੂੰ ਨਿਵਾਜਿਆ ਗਿਆ ।

 

Tags: Government College Ludhiana , Dr. Gurpreet Kaur , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD