Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫਾਜ਼ਿਲਕਾ ਦੇ ਵਾਰਡ ਨੰਬਰ 9 ਅਤੇ 13 ਚ 35 ਲੱਖ ਰੁਪਏ ਦੇ ਪ੍ਰੋਜੈਕਟਾਂ ਦੇ ਕੰਮ ਚਾਲੂ ਕੀਤੇ ਗਏ : ਦਵਿੰਦਰ ਸਿੰਘ ਘੁਬਾਇਆ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 24 Aug 2021

Last updated on: Aug 24, 2021, 00:00 IST

ਐਮ ਐਲ ਏ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ਨੇ ਅੱਜ ਫਾਜ਼ਿਲਕਾ ਦੇ ਵਾਰਡ ਨੰਬਰ 9 ਰਾਧਾ ਸੁਆਮੀ ਕਲੋਨੀ ਅਤੇ ਵਾਰਡ ਨੰਬਰ 13 ਐਮ ਸੀ ਕਲੋਨੀ ਦੀਆ ਸੜਕਾ ਨੂੰ ਇੰਟਰ ਲੋਕ ਟਾਇਲ ਲਗਾ ਕੇ ਪੱਕਾ ਕਰਨ ਦੇ ਕੰਮ ਨੂੰ ਚਾਲੂ ਕਰਵਾਇਆ। ਸ ਘੁਬਾਇਆ ਨੇ ਫਾਜ਼ਿਲਕਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਚ ਵਿਕਾਸ ਦੇ ਕੰਮਾਂ ਦੀ ਹਨੇਰੀ ਲਿਆਦੀ ਹੋਈ ਹੈ ਜੋ ਲਗਾਤਾਰ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਕੰਮ ਚਾਲੂ ਕੀਤੇ ਜਾ ਰਹੇ ਹਨ।ਅੱਜ ਸ ਘੁਬਾਇਆ ਨੇ ਦੋ ਵਾਰਡਾਂ ਦੀਆ ਗਲੀਆਂ ਜੋ 35 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਜਾਣਗੀਆਂ ਦੇ ਕਮ ਨੂੰ ਅਪਣੇ ਹੱਥੀਂ ਟੱਕ ਲਗਾ ਕੇ ਚਾਲੂ ਕੀਤਾ। ਸ. ਘੁਬਾਇਆ ਨੇ ਕਿਹਾ ਕਿ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਹਲਕੇ ਫਾਜ਼ਿਲਕਾ ਦੀ ਨੁਹਾਰ ਨੂੰ ਬਦਲਿਆ ਜਾ ਰਿਹਾ ਹੈ। ਸ. ਘੁਬਾਇਆ ਨੇ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਚ ਸਿਹਤ ਸਹੂਲਤਾਂ, ਰੌਸ਼ਨੀ ਲਈ ਲਾਇਟਾਂ ਦਾ ਪ੍ਰਬੰਧ, ਪਾਣੀ ਦੀ ਨਿਕਾਸੀ ਲਈ ਸੀਵਰੇਜ ਦਾ ਕੰਮ, ਗਲੀਆਂ ਅਤੇ ਨਾਲੀਆਂ ਨੂੰ ਪਕਾ ਕਰਨ ਦੇ ਪ੍ਰਬੰਧ , ਪਾਰਕਾ ਦੇ ਪ੍ਰਬੰਧ ਆਦਿ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ।

ਸ. ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾ ਅਤੇ ਬੇ ਜ਼ਮੀਨੀ ਕਿਸਾਨਾਂ ਦੇ ਕਰਜੇ ਮਾਫ਼ ਕਰ ਕੇ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਕਿਸਾਨ ਭਰਾਵਾਂ ਦੇ ਨਾਲ ਹੈ। ਘੁਬਾਇਆ ਨੇ ਵੱਖ ਵੱਖ ਵਾਰਡਾਂ ਚ ਜਾ ਕੇ ਲੋਕਾਂ ਦੀਆ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਬੁਲਾ ਕੇ ਹੱਲ ਕਰਵਾਈਆ।ਸ਼੍ਰੀ ਸੁਰਿੰਦਰ ਕੁਮਾਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ ਨੇ ਦਸਿਆ ਕਿ ਸ਼ਹਿਰ ਫਾਜ਼ਿਲਕਾ ਚ ਘੁਬਾਇਆ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਉਹ ਵਿਕਾਸ ਦੇ ਕੰਮ ਹੋ ਰਹੇ ਹਨ ਜੋ ਕਈ ਸਾਲਾਂ ਤੋਂ ਅਧੂਰੇ ਪਏ ਹੋਏ ਸਨ  ਬੀਬੀ ਬਲਜਿੰਦਰ ਕੌਰ ਕੁੱਕੜ ਸਕੱਤਰ ਮਹਿਲਾ ਲੋਕਲ ਬਾਡੀਜ਼ ਪੰਜਾਬ ਨੇ ਕਿਹਾ ਕਿ ਕਿਸੇ ਬੀਬੀ, ਭੈਣ ਜਾ ਮਾਤਾਵਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ ਇਸ ਮੌਕੇ ਸ਼੍ਰੀ ਮਨੋਹਰ ਸਿੰਘ ਮੁਜੈਦੀਆ ਚੇਅਰਮੈਨ, ਗੋਲਡੀ ਝਾਂਬ ਹਲਕਾ ਇੰਚਾਰਜ ਫਾਜ਼ਿਲਕਾ ਮਿਸ਼ਨ ਫਤਹਿ 2022 ਫਾਜ਼ਿਲਕਾ, ਮਿੰਟੂ ਕਾਮਰਾ ਹਲਕਾ ਇਨਚਾਰਜ ਸ਼ਹਿਰੀ, ਪਾਲ ਚੰਦ ਵਰਮਾ ਐਮ ਸੀ, ਮਨੀਸ਼ ਕਟਾਰੀਆ ਸੀਨੀਅਰ ਨੇਤਾ ਕਾਂਗਰਸ ਪਾਰਟੀ, ਅਨੁਰਾਗ ਅਗਰਵਾਲ, ਵਨਿਤਾ ਗਾਂਧੀ ਐਮ ਸੀ, ਰਾਧੇ ਸ਼ਾਮ ਐਮ ਸੀ, ਰੌਸ਼ਨ ਲਾਲ ਪ੍ਰਜਾਪਤ, ਸ਼ਗਨ ਲਾਲ, ਲਵਲੀ ਜੀ, ਸੁਰਜੀਤ ਸਿੰਘ ਐਮ ਸੀ, ਅਸ਼ਵਨੀ ਕੁਮਾਰ ਐਮ ਸੀ, ਜਗਦੀਸ਼ ਕੁਮਾਰ ਬਸਵਾਲਾ, ਪੰਕਜ ਗੋਇਲ, ਨਰੇਸ਼ ਕੁੱਕੜ, ਸਰਵਣ ਮਿੱਤਲ, ਗਾਗਨ ਚੌਪੜਾ, ਵਿਮਲ ਜੈਨ, ਲਾਡੀ ਬਜਾਜ, ਓ ਪੀ ਕੰਬੋਜ, ਹਿੰਮਤ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ ਫਾਜ਼ਿਲਕਾ, ਹਰਬੰਸ ਸਿੰਘ ਪੀ ਏ, ਸੋਨੂ ਜਲਾਲਾਬਾਦ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ l   

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD