Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਕਪੂਰਥਲਾ ਵਿਖੇ ਵਣ ਮਹਾਂਉਤਸਵ ਮਨਾਇਆ- ਮੌਨਸੂਨ ਸੀਜ਼ਨ ਦੌਰਾਨ ਲੱਗਣਗੇ 80 ਹਜ਼ਾਰ ਤੋਂ ਵੱਧ ਪੌਦੇ

Punjab Admin, 71st Van Mahotsav

Web Admin

Web Admin

5 Dariya News

ਕਪੂਰਥਲਾ , 24 Aug 2021

Last updated on: Aug 24, 2021, 00:00 IST

ਕਪੂਰਥਲਾ ਦੇ ਜਿਲ੍ਹਾ ਪੱਧਰੀ ਕੰਪਲੈਕਸ ਵਿਖੇ ਵਣ ਮਹਾਂਉਸਤਵ ਮਨਾਇਆ ਗਿਆ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ ਵਲੋਂ ਪੌਦਾ ਲਗਾਕੇ ਇਸ ਦੀ ਸ਼ੁਰੂਆਤ ਕੀਤੀ ਗਈ । ਉਨ੍ਹਾਂ ਕਿਹਾ ਕਿ ਰੁੱਖ ਸਾਡੀ ਜਿੰਦਗੀ ਦਾ ਆਧਾਰ ਹਨ, ਜਿਸ ਕਰਕੇ ਸਾਨੂੰ ਸਭ ਨੂੰ ਨਾ ਸਿਰਫ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਸਗੋਂ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਜਨਮ ਦਿਨ ਤੇ ਹੋਰਨਾਂ ਖੁਸ਼ੀ ਦੇ ਮੌਕਿਆਂ ’ਤੇ ਪੌਦੇ ਤੋਹਫੇ ਦੇ ਰੂਪ ਵਿਚ ਦੇਣ। ਇਸ ਮੌਕੇ ਵਣ ਰੇਂਜ ਅਫਸਰ ਕਪੂਰਥਲਾ ਸ਼੍ਰੀ ਪ੍ਰਕਾਸ਼ ਸਿੰਘ ਨੇ ਕਿਹਾ ਕਿ ਜਿਲ੍ਹਾ ਕਪੂਰਥਲਾ ਵਿਖੇ ਮਾਨਸੂਨ ਸੀਜਨ ਦੌਰਾਨ 80 ਹਜ਼ਾਰ ਤੋਂ ਵੱਧ ਪੌਦੇ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਤੇਜੀ ਨਾਲ ਜਾਰੀ ਹੈ।ਇਸ ਮੌਕੇ ਕਿ੍ਸ਼ਨ ਕੁਮਾਰ ਵਣ ਬਲਾਕ ਅਫਸਰ, ਫੂਲਾ ਸਿੰਘ ਵਣ ਬਲਾਕ ਅਫਸਰ ਕਪੂਰਥਲਾ, ਗੁਲਜ਼ਾਰੀ ਲਾਲ, ਸਾਹਿਲ ਉਬਰਾਏ ਸੁਪਰਡੈਂਟ,  ਜੌਲੀ, ਜੋਗਿੰਦਰ ਸਿੰਘ, ਗੁਰਦਿਆਲ ਸਿੰਘ ਤੇ ਹੋਰ ਹਾਜ਼ਰ ਸਨ।

 

Tags: Punjab Admin , 71st Van Mahotsav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD