Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਰਾਜ ਕੰਵਲ ਪ੍ਰੀਤ ਪਾਲ ਸਿੰਘ ਸੰਧੂ ਜ਼ਿਲਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਨਿਯੁੱਕਤ

Manpreet Singh Badal, Punjab Pradesh Congress Committee, Congress, Punjab Congress, Bathinda, Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 24 Aug 2021

ਮਾਨਯੋਗ ਰਾਜਪਾਲ, ਪੰਜਾਬ ਜੀ ਵਲੋਂ ਰਾਜ ਕੰਵਲ ਪ੍ਰੀਤ ਪਾਲ ਸਿੰਘ ਸੰਧੂ ਉਰਫ ਲੱਕੀ ਨੂੰ ਜ਼ਿਲਾ ਯੋਜਨਾ ਕਮੇਟੀ ਅੰਮ੍ਰਿਤਸਰ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਖਜ਼ਾਨਾ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਸ: ਲੱਕੀ ਨੂੰ ਨਿਯੁੱਕਤੀ ਪੱਤਰ ਸੌਂਪਿਆ ਅਤੇ ਮੂੰਹ ਮਿੱਠਾ ਕਰਾ ਕੇ ਸ: ਲੱਕੀ ਨੂੰ ਵਧਾਈ ਦਿੱਤੀ।ਇਸ ਮੌਕੇ ਸ: ਲੱਕੀ ਨੇ ਕਿਹਾ ਕਿ ਉਸ ਨੂੰ ਜੋ ਵੀ ਜਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਨੂੰ ਬਾਖੂਬੀ ਨਿਭਾਉਣਗੇ। ਉਨਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਜਿੰਮੇਵਾਰੀ ਦੇ ਕਾਬਲ ਸਮਝਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ ਵੀ ਹਾਜ਼ਰ ਸਨ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD