Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਪਿੰਡ ਚੱਕ ਕਲਾਂ, ਬਾਣੀਏਵਾਲ, ਕੁਲਗਹਿਣਾ ਅਤੇ ਰਾਮਪੁਰ ਦੇ ਵੱਡੀ ਗਿਣਤੀ ਪਰਿਵਾਰ ਅਕਾਲੀ ਦਲ ਛੱਡ ਕਾਂਗਰਸ ਪਾਰਟੀ ਵਿੱਚ ਹੋਏ ਸਮਿਲ

ਕਾਂਗਰਸ ਪਾਰਟੀ 'ਚ ਸਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਨਮਾਨ ਮਿਲੇਗਾ – ਕੈਪਟਨ ਸੰਧੂ

Captain Sandeep Singh Sandhu, Congress, Punjab Congress, Sandeep Singh Sandhu

Web Admin

Web Admin

5 Dariya News

ਚੱਕ ਕਲਾਂ/ਬਾਣੀਏਵਾਲ , 29 Aug 2021

Last updated on: Aug 29, 2021, 00:00 IST

ਵਿਧਾਨ ਸਭਾ ਹਲਕਾ ਦਾਖਾ ਦੇ ਨਾਮਵਰ ਪਿੰਡ ਚੱਕ ਕਲਾਂ ਵਿਖੇ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇ ਹੋਰ ਮਜਬੂਤੀ ਹਾਸਲ ਹੋਈ ਜਦੋ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ, ਨਰਿੰਦਰ ਪਾਲ ਸਿੰਘ ਧਾਲੀਵਾਲ ਦੀ ਪ੍ਰੇਰਣਾ ਸਦਕਾ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਕੱਤਰ, ਮੁੱਖ ਮੰਤਰੀ ਪੰਜਾਬ ਦੀ ਵਿਸ਼ੇਸ਼ ਹਾਜਰੀ ਵਿੱਚ ਲਗਭਗ 20 ਤੋਂ ਵਧੇਰੇ ਪਰਿਵਾਰ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ।ਇਸ ਤੋਂ ਇਲਾਵਾ ਪਿੰਡ ਬਾਣੀਏਵਾਲ, ਕੁਲਗਹਿਣਾ ਅਤੇ ਰਾਮਪੁਰ ਦੇ 30 ਤੋਂ ਵਧੇਰੇ ਪਰਿਵਾਰ ਅਕਾਲੀ ਦਲ ਛੱਡ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਸ੍ਰ. ਮਨਪ੍ਰੀਤ ਸਿੰਘ, ਯੁਵਾ ਵਰਕਰ ਸੁਖਵਿੰਦਰ ਸਿੰਘ ਢੋਲਣ ਵੀ ਹਾਜ਼ਰ ਸਨ।ਕਾਂਗਰਸ ਪਾਰਟੀ ਵਿੱਚ ਵੱਡੀ ਗਿਣਤੀ ਸਾਮਿਲ ਹੋਣ ਵਾਲਿਆਂ ਵਿੱਚ ਪਿੰਡ ਚੱਕ ਕਲਾਂ ਤੋਂ ਇੰਦਰਜੀਤ ਸਿੰਘ, ਸਰੂਪ ਸਿੰਘ, ਪਰਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਇੰਦਰਮੋਹਣ ਸਿੰਘ, ਅਜਾਦਪਾਲ ਸਿੰਘ, ਇੰਦਰਜੀਤ ਸਿੰਘ ਸੇਖੋਂ, ਬਲਜਿੰਦਰ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ, ਤਰਸੇਮ ਸਿੰਘ, ਜੀਵਨ ਸਿੰਘ, ਦਲਜੀਤ ਸਿੰਘ, ਗੁਰਜੀਤ ਸਿੰਘ, ਸ਼ੰਕਰ ਮਾਲੀ, ਪ੍ਰੀਤਮ ਸਿੰਘ, ਰਾਜਵਿੰਦਰ ਸਿੰਘ, ਬਲਬੀਰ ਸਿੰਘ ਬੀਰਾ, ਸੰਦੀਪ ਸਿੰਘ, ਬਲਵਿੰਦਰ ਸਿੰਘ, ਸੁਖਪਾਲ ਸਿੰਘ, ਮਨਜਿੰਦਰ ਸਿੰਘ, ਰਾਜਵਿੰਦਰ ਸਿੰਘ, ਇਕਬਾਲ ਸਿੰਘ ਆਦਿ ਨੇ ਕਿਹਾ ਕਿ ਉਹ ਕੈਪਟਨ ਸੰਦੀਪ ਸੰਧੂ ਦੀ ਕਾਰਜਸੈਲੀ ਅਤੇ ਹਲਕੇ ਦਾਖੇ ਦੀ ਨੁਹਾਰ ਬਦਲਣ ਲਈ ਕਰਵਾਏ ਜਾ ਰਹੇ ਕਰੋੜਾ ਦੇ ਵਿਕਾਸ ਕਾਰਜਾਂ ਅਤੇ ਕੈਪਟਨ ਸੰਧੂ ਦੀ ਸ਼ਖਸੀਅਤ ਤੋ ਪ੍ਰਭਾਵਿਤ ਹੋ ਕੇ ਅੱਜ ਅਸੀ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ ਹਾਂ ਅਤੇ ਅਸੀ ਹੁਣ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪਾਰਟੀ ਦੇ ਵਫਾਦਾਰ ਸਿਪਾਹੀ ਬਣ ਕੇ ਕੰਮ ਕਰਾਗੇ।ਪਿੰਡ ਬਾਣੀਏਵਾਲ, ਕੁਲਗਹਿਣਾ ਅਤੇ ਰਾਮਪੁਰ ਤੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਬਲਕਾਰ ਸਿੰਘ, ਗੁਰਬਚਨ ਸਿੰਘ, ਵੀਰ ਸਿੰਘ, ਸੁਖਵਿੰਦਰ ਸਿੰਘ, ਜਸਬੀਰ ਸਿੰਘ, ਰਾਜਵੀਰ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਸਰਪੰਚ ਬਾਣੀਏਵਾਲ ਕੇਹਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ।ਇਸ ਮੋਕੇ ਕੈਪਟਨ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਅੱਜ ਕਾਂਗਰਸ ਪਾਰਟੀ ਨਾਲ ਜੁੜਨ ਵਾਲੇ ਸਾਰੇ ਹੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਮਿਲੇਗਾ ਅਤੇ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇਪੜੇ ਚੜਾਉਣ ਲਈ ਇਨ੍ਹਾਂ ਸਾਰੇ ਲੋਕਾਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ।

 

Tags: Captain Sandeep Singh Sandhu , Congress , Punjab Congress , Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD