Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਦਰ ਟਰੇਸਾ ਦੇ ਜਨਮ ਦਿਨ ਦੇ ਸਬੰਧ ਵਿੱਚ ਸੈਮਸਨ ਬ੍ਰਿਗੇਡ ਕ੍ਰਿਸਚਿਅਨ ਵੱਲੋਂ ਕਰਵਾਏ ਮਸੀਹ ਸੰਮੇਲਨ ਵਿੱਚ ਵਿਧਾਇਕ ਪਿੰਕੀ ਨੇ ਕੀਤੀ ਮੁੱਖ ਮਹਿਮਾਨ ਵਜੋਂ ਸਿਰਕਤ

ਕਿਹਾ, ਮੈਂ ਹਮੇਸ਼ਾ ਮਸੀਹ ਭਾਈਚਾਰੇ ਨਾਲ ਖੜ੍ਹਾ ਹਾਂ ਕਦੇ ਵੀ ਮੇਰੇ ਲਾਈਕ ਕੋਈ ਕੰਮ ਹੋਵੇ ਤਾਂ ਬੇਝਿਜਕ ਹੋ ਕੇ ਮੈਨੂੰ ਦੱਸੋ ਮੈਂ ਉਸ ਨੂੰ ਆਪਣੀ ਖੁਸ਼ਕਿਸਮਤੀ ਸਮਝਾਗਾਂ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 29 Aug 2021

Last updated on: Aug 29, 2021, 00:00 IST

ਸੈਮਸਨ ਬ੍ਰਿਗੇਡ ਕ੍ਰਿਸਚਿਅਨ ਯੂਥ ਪੰਜਾਬ ਵੱਲੋਂ ਮਦਰ ਟਰੇਸਾ ਦੇ ਜਨਮ ਦਿਨ ਦੇ ਸਬੰਧ ਵਿੱਚ ਮਸੀਹ ਸੰਮੇਲਨ ਕਰਵਾਇਆ ਗਿਆ।ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਇਸ ਉਪਰੰਤ ਵਿਧਾਇਕ ਪਿੰਕੀ ਨੇ ਕੇਕ ਕੱਟ ਕੇ ਸਮੂਹ ਹਾਜ਼ਰ ਸੰਗਤਾਂ ਨੂੰ ਮਦਰ ਟਰੇਸਾ ਦੇ ਜਨਮ ਦਿਨ ਦੀ ਵਧਾਈ ਦਿੱਤੀ।ਇਸ ਮੌਕੇ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਮਦਰ ਟਰੇਸਾ ਦੇ ਜੀਵਨ ਬਾਰੇ ਸਮੂਹ ਹਾਜ਼ਰੀਨ ਨੂੰ ਜਾਣਕਾਰੀ ਦਿੱਤੀ। ਇਸ ਉਪਰੰਤ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਮਸੀਹ ਭਾਈਚਾਰੇ ਨਾਲ ਖੜ੍ਹੇ ਹਨ। ਉਨ੍ਹਾਂ ਮਸੀਹ ਭਾਈਚਾਰੇ ਨੂੰ ਕਿਹਾ ਕਿ ਕਦੇ ਵੀ ਮੇਰੇ ਲਾਈਕ ਕੋਈ ਕੰਮ ਹੋਵੇ ਤਾਂ ਬੇਝਿਜਕ ਹੋ ਕੇ ਮੈਨੂੰ ਦੱਸੋ ਮੈਂ ਉਸ ਨੂੰ ਆਪਣੀ ਖੁਸ਼ਕਿਸਮਤੀ ਸਮਝਾਗਾਂ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਮਸੀਹ ਭਾਈਚਾਰੇ ਦੇ ਕਬਰ ਸਥਾਨ ਨੂੰ 21 ਲੱਖ ਰੁਪਏ ਦਿੱਤੇੇ ਗਏ ਸਨ ਤੇ ਹੋਰ ਜਿੱਥੇ ਵੀ ਚਰਚਾਂ ਜਾਂ ਹੋਰ ਕਿਸੇ ਵੀ ਧਾਰਮਿਕ ਸਥਾਨ ਲਈ ਫੰਡਾਂ ਦੀ ਲੋੜ ਹੈ ਮੈਨੂੰ ਦੱਸੋ ਮੈਂ ਉਸ ਨੂੰ ਪਹਿਲ ਦੇ ਆਧਾਰ ਤੇ ਦੇਵਾਂਗਾ। ਉਨ੍ਹਾਂ ਕਿਹਾ ਕਿ ਉਹ ਹਰ ਪੱਖੋਂ ਪਾਸਟਰ ਭਾਈਚਾਰੇ ਨਾਲ ਸਹਿਯੋਗ ਕਰਨਗੇ।ਉਨ੍ਹਾਂ ਕਿਹਾ ਕਿ ਉਹ ਜਾਤੀਵਾਦ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਹਲਕੇ ਦੇ ਲੋਕਾਂ ਦੀ ਮਦਦ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਉਹ ਆਪਣੇ ਸਹਿਰ ਨੂੰ ਸਿਹਤ, ਸਿੱਖਿਆ ਆਦਿ ਹਰ ਸਹੂਲਤਾਂ ਪੱਖੋਂ ਵਧੀਆ ਬਣਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਤੇ ਮਾਣ ਹੋਵੇ।ਇਸ ਮੌਕੇ ਮੁੱਖ ਪ੍ਰਚਾਰਕ ਵਜੋਂ ਪਾਸਟਰ ਹਰਜੀਤ ਸੰਧੂ ਵੱਲੋਂ ਭੂਮਿਕਾ ਨਿਭਾਈ ਗਈ।ਇਸ ਮੌਕੇ ਪਾਸਟਰ ਪ੍ਰਸੋ਼ਤਮ ਭੱਟੀ, ਪਾਸਟਰ ਬੋਹੜ ਮਸੀਹ, ਪਾਸਟਰ ਯਹੂਨਾ ਭੱਟੀ, ਪਾਸਟਰ ਕੁਲਦੀਪ ਮੈਥਿਓ, ਪਾਸਟਰ ਬੱਬੂ ਮਸੀਹ, ਪਾਸਟਰ ਅਕਬਰ, ਪਾਸਟਰ ਅਜੀਤ, ਪਾਸਟਰ ਰੂਪ ਲਾਲ, ਪਾਸਟਰ ਪ੍ਰਕਾਸ਼ ਭਾਰਤੀ, ਪਾਸਟਰ ਗਗਨ, ਪਾਦਰੀ ਮੋਰਗਨ ਮੈਥਿਉ, ਪਾਸਟਰ ਬਸੰਤ, ਪਾਸਟਰ ਨਿਰਾ ਪਾ ਵਿਕਾਸ, ਪਾਸਟਰ ਰਾਜੂ ਜੋਨ, ਪਾਸਟਰ ਵਿਸ਼ਾਲ, ਬਿਸ਼ਧ ਸੁਖਦੇਵ, ਬਿਸ਼ਧ ਸੁਰਜਾ ਮਸੀਹ, ਚੇਅਰਮੈਨ ਮਾਰਕਿਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਪ੍ਰਧਾਨ ਰਿੰਕੂ ਗਰੋਵਰ ਆਦਿ ਹਾਜ਼ਰ ਸਨ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD