Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਥਾਣਾ ਵਲਟੋਹਾ ਪੁਲਿਸ ਨੇ ਭਾਰੀ ਮਾਤਰਾ ਵਿੱਚ ਗੋਲੀਆਂ ਅਤੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News (ਲਖਵਿੰਦਰ ਗੌਲਣ)

ਤਰਨ-ਤਾਰਨ/ਵਲਟੋਹਾ , 30 Aug 2021

Last updated on: Aug 30, 2021, 00:00 IST

ਥਾਣਾ ਵਲਟੋਹਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦ ਪਿੰਡ ਆਸਲ ਉਤਾੜ 'ਚ ਕੀਤੀ ਨਾਕਾਬੰਦੀ ਦੌਰਾਨ ਉਹਨਾਂ ਨੇ ਦੋ ਵਿਅਕਤੀਆਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਐੱਸ.ਐੱਚ.ਓ ਬਲਵਿੰਦਰ ਸਿੰਘ ਧਾਰੀਵਾਲ ਨੇ ਦੱਸਿਆ ਕਿ ਐੱਸ.ਆਈ ਬਲਵਿੰਦਰ ਸਿੰਘ ਨੇ ਆਪਣੀ ਟੀਮ ਨਾਲ ਪਿੰਡ ਆਸਲ ਉਤਾੜ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ।ਨਾਕਾਬੰਦੀ ਦੌਰਾਨ ਉਨ੍ਹਾਂ ਨੂੰ ਖੇਮਕਰਨ ਵਾਲੀ ਸਾਈਡ ਤੋਂ ਇਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ।ਜਦ ਮੋਟਰਸਾਈਕਲ ਸਵਾਰ ਪੁਲਿਸ ਪਾਰਟੀ ਨੂੰ ਵੇਖ ਕੇ ਇੱਕਦੱਮ ਪਿੱਛੇ ਨੂੰ ਮੁੜਨ ਲੱਗਾ ਤਾਂ ਉਸ ਨੂੰ ਸ਼ੱਕ ਦੇ ਆਧਾਰ ਤੇ ਰੋਕ ਲਿਆ ਗਿਆ।ਪੁੱਛਗਿੱਛ ਦੌਰਾਨ ਮੋਟਰਸਾਈਕਲ ਚਲਾਉਣ ਵਾਲੇ ਵਿਅਕਤੀ ਨੇ ਆਪਣਾ ਨਾਮ ਚਰਨਜੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਵਾਰਡ ਨੰਬਰ ਚਾਰ ਖੇਮਕਰਨ ਦੱਸਿਆ।ਮੋਟਰਸਾਈਕਲ ਤੇ ਸਵਾਰ ਦੂਜੇ ਵਿਅਕਤੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਭਾਗ ਸਿੰਘ ਵਾਸੀ ਭੂਰਾ ਕਰੀਮਪੁਰਾ ਦੱਸਿਆ।ਪੁਲਿਸ ਨੇ ਤਲਾਸ਼ੀ ਕਰਕੇ ਦੋਨਾਂ ਵਿਅਕਤੀਆ ਦੀਆਂ ਜੇਬਾਂ ਵਿੱਚੋਂ ਤਕਰੀਬਨ ਸਤਾਰਾਂ ਸੌ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ।ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਜੋ ਮੋਟਰਸਾਈਕਲ ਬਰਾਮਦ ਹੋਇਆ ਹੈ ਉਸ ਦੇ ਕਾਗਜ਼ ਪੱਤਰ ਵੀ ਉਹ ਪੇਸ਼ ਨਹੀਂ ਕਰ ਸਕੇ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਇਹ ਨਸ਼ੀਲੀਆਂ ਗੋਲੀਆਂ ਕਿੱਥੋਂ ਲਿਆ ਕੇ ਵੇਚ ਰਹੇ ਹਨ।  

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD