Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਸੀਬ ਸੰਧੂ ਨੇ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਜੋਂ ਚੁੱਕੀ ਸੂੰਹ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਰਹੇ ਮੌਜੂਦ

Rana Gurmeet Singh Sodhi, Rana Gurmit Singh Sodhi, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਫਿਰੋਜ਼ਪੁਰ , 31 Aug 2021

Last updated on: Aug 31, 2021, 00:00 IST

ਮਮਦੋਟ ਦੇ ਜੋਧਪੁਰ ਜੋਨ ਤੋਂ ਅਦਾਲਤੀ ਹੁਕਮਾਂ ਮੁਤਾਬਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਹੋਈ ਦੁਬਾਰਾ ਗਿਣਤੀ ਤੋਂ ਬਾਅਦ ਕਾਂਗਰਸੀ ਉਮੀਦਵਾਰ ਨਸੀਬ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਜਿੱਤ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿਚ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੈਂਬਰ ਵਜੋਂ ਸੂੰਹ ਚੁੱਕੀ।ਇਸ ਦੌਰਾਨ ਨਸੀਬ ਸਿੰਘ ਸੰਧੂ ਨੇ ਆਪਣੀ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ 2018 ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਧਾਂਦਲੀ ਤੇ ਹੇਰਾਫੇਰੀ ਕਾਰਨ ਉਸ ਨੂੰ ਜੇਤੂ ਕਰਾਰ ਨਹੀਂ ਕੀਤਾ ਗਿਆ। ਜਿਸ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਜਦੋਂ ਅਦਾਲਤ ਦਾ ਦਰਵਾਜਾ ਖੜਕਾਇਆ ਗਿਆ ਤਾਂ ਫਿਰ ਅਦਾਲਤੀ ਹੁਕਮਾਂ ਤੇ ਦੁਬਾਰਾ ਗਿਣਤੀ ਹੋਈ ਜਿਸ ਤੋਂ ਬਾਅਦ ਉਹ 202 ਵੋਟਾਂ ਨਾਲ ਜੇਤੂ ਕਰਾਰ ਹੋਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੋਂਪੀ ਗਈ ਹੈ ਉਹ ਇਸ ਨੂੰ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ, ਸ਼ਰਨਜੀਤ ਸਿੰਘ, ਕਰਨੈਲ ਸਿੰਘ, ਚੇਅਰਮੈਲ ਵੇਦ ਪ੍ਰਕਾਸ਼, ਵਾਇਸ ਚੇਅਰਮੈਨ ਸੁਰਜੀਤ ਸਿੰਘ, ਦਵਿੰਦਰ ਸਿੰਘ, ਪ੍ਰਧਾਨ ਅਮਰੀਕ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।

 

Tags: Rana Gurmeet Singh Sodhi , Rana Gurmit Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD