Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸੰਦੀਪ ਸੰਧੂ ਵੱਲੋ ਭੂੰਦੜੀ ਵਿਖੇ 415 ਲਾਭਪਾਤਰੀਆਂ ਨੂੰ ਪੈਨਸ਼ਨ ਚੈਕ ਵੰਡੇ

Captain Sandeep Singh Sandhu, Congress, Punjab Congress, Sandeep Singh Sandhu

Web Admin

Web Admin

5 Dariya News

ਭੂੰਦੜੀ (ਲੁਧਿਆਣਾ) , 31 Aug 2021

Last updated on: Aug 31, 2021, 00:00 IST

ਸਥਾਨਕ ਕਸਬੇ ਅੰਦਰ ਸਰਕਾਰੀ ਸੀਨੀਅਰ ਸਕੂਲ ਵਿੱਚ ਸਮਾਗਮ ਕਰਵਾਇਆਂ ਗਿਆ। ਜਿਸ ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਅਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਜੀ ਮੁੱਖ ਮਹਿਮਾਨ ਵਜੋ ਸਿਰਕਤ ਕੀਤਾ। ਉਨ੍ਰਾ ਨਾਲ ਮਾਰਕੀਟ ਕਮੇਟੀ ਸਿੱਧਵਾਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾ, ਬਲਾਕ ਸੰਮਤੀ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ,ਸਰਪੰਚ ਵਰਿੰਦਰ ਸਿੰਘ ਢਿੱਲੋ ਮਦਾਰਪੁਰਾ,ਪ੍ਰਧਾਨ ਗੋਬਿੰਦ ਸਿੰਘ ਗਰੇਵਾਲ ਹਾਜਰ ਹੋਏ।ਇਸ ਮੋਕੇ ਕੈਪਟਨ ਸੰਦੀਪ ਸੰਧੂ ਜੀ ਵੱਲੋ ਭੂੰਦੜੀ ਦੇ 415 ਲਾਭਪਾਤਰੀਆਂ ਨੂੰ ਚੈਕ ਦੇਣ ਉਪਰੰਤ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਾਗਮ ਲੁਧਿਆਣਾ ਦੇ 31 ਸਥਾਨਾਂ ਤੇ ਆਯੋਜਿਨ ਕੀਤਾ ਗਿਆਂ।ਇਹ ਸਮਾਗਮ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸਰਮਾਂ ਵੱਲੋ ਅੱਜ ਲਧਿਆਣਾ ਵਿੱਚ ਬੁਢਾਪਾ,ਵਿਧਵਾ,ਬੇਸਹਾਰਾਂ ਬੱਚਿਆਂ ਅਤੇ ਵਿਸ਼ੇਸ਼ ਤੌਰ ਤੇ ਅਪਾਹਜਾਂ ਸਮੇਤ 2,52,459 ਲਾਭਪਾਤਰੀਆਂ ਨੂੰ 750 ਰੁਪਏ ਤੋ 1500 ਰੁਪਏ ਦੁੱਗਣੀ ਸਮਾਜਿਕ ਸੁਰੱਖਿਆਂ ਪੈਨਸ਼ਨ ਦੇਣ ਦੀ ਪ੍ਰਕਿਰਿਆਂ ਸ਼ੁਰੂ ਕੀਤੀ ਗਈ।ਅੱਗੇ ਕੈਪਟਨ ਸੰਧੂ ਨੇ ਆਖਿਆਂ ਕਿ ਕੁੱਲ 252459 ਯੋਗ ਲਾਭਪਾਤਰੀਆਂ ਵਿੱਚੋ ਲੁਧਿਆਣਾਂ ਵਿੱਚ ਵਿੱਤੀ ਸਹਾਇਤਾ ਅਧੀਨ 13939 ਲਾਭਪਾਤਰੀ ਬੇਸਹਾਰਾ ਬੱਚੇ ਹਨ।ਅਤੇ 16335 ਅਪਾਹਜ ਵਿਅਕਤੀ,ਅਤੇ ਵਿਧਵਾਵਾਂ 54433 ਅਤੇ 167577 ਬੁਢਾਪਾਂ ਲਾਭਪਾਤਰੀ ਸਾਮਿਲ ਹਨ।ਇਸ ਮੋਕੇ ਮਾਰਕੀਟ ਕਮੇਟੀ ਸਿੱਧਵਾਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾ,ਸੂਬਾ ਸਕੱਤਰ ਦਰਸਨ ਸਿੰਘ ਬੀਰਮੀ,ਬੀ.ਡੀ.ਪੀ.ੳ ਰੁਪਿੰਦਰਜੀਤ ਕੌਰ,ਸੀ.ਡੀ.ਪੀ.ੳ ਮਨਜੀਤ ਰਾਣੀ,ਪ੍ਰਿਸ਼ੀਪਲ ਵਰਿੰਦਜੀਤ ਕੌਰ,ਬਲਾਕ ਸੰਮਤੀ ਮੈਬਰ ਗੁਰਮੀਤ ਸਿੰਘ,ਸਰਪੰਚ ਹਰਪ੍ਰੀਤ ਸਿੰਘ,ਸਾਬਕਾ ਸਰਪੰਚ ਜਗਤਾਰ ਸਿੰਘ ਬੀਰਮੀ,ਪੰਚ ਤੇਜਿੰਦਰ ਸਿੰਘ ਸੰਧੂ,ਪੰਚ ਬਾਬਾ ਸੁੱਚਾ ਸਿੰਘ,ਪੰਚ ਕੁਲਦੀਪ ਸਿੰਘ ਧਾਰੀਵਾਲ,ਅਮਰਜੀਤ ਸਿੰਘ ਹੇਰਾ,ਗੁਰਜੀਤ ਸਿੰਘ ਮੰਤਰੀ,ਵੱਲੋ ਕੈਪਟਨ ਸੰਧੂ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆਂ। ਅਤੇ ਸੂਬਾ ਸਕੱਤਰ ਦਰਸਨ ਸਿੰਘ ਬੀਰਮੀ ਵੱਲੋ ਵਿਸ਼ੇਸ਼ ਤੋਰ ਤੇ ਆਏ ਮਹਿਮਾਨਾ ਨੂੰ ਕੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ ਗਿਆਂ। ਇਸ ਮੋਕੇ ਨੰਬਰਦਾਰ ਭੁਪਿੰਦਰ ਸਿੰਘ,ਸੁਖਦੇਵ ਸਿੰਘ ਬੂਰਾ,ਸਰਪੰਚ ਅਲਵੇਲ ਸਿੰਘ.ਸਰਪੰਚ ਮੁਖਤਿਆਰ ਸਿੰਘ ਗਿੱਲ  ਗੋਰਾਹੂਰ,ਸਾਬਕਾ ਸਰਪੰਚ ਜਗਦੀਸ ਸਿੰਘ ਗਿੱਲ ਗੋਰਾਹੂਰ,ਬਹਾਦਰ ਸਿੰਘ ਕਾੳੇਕੇ,ਸਰਪੰਚ ਕੁਲਦੀਪ ਸਿੰਘ ਖੁਦਾਈਚੱਕ,ਬਸੰਤ ਸਿੰਘ ਡੀਪੂਵਾਲੇ,ਸਾਬਕਾ ਪੰਚ ਸੁਖਦੇਵ ਸਿੰਘ, ਆਦਿ ਆਗੂ ਹਾਜਰ ਸਨ ।                                                                   

 

Tags: Captain Sandeep Singh Sandhu , Congress , Punjab Congress , Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD