Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਵਿਧਾਇਕ ਅੰਗਦ ਸਿੰਘ ਨੇ ਮੂਸਾਪੁਰ ਰੋਡ ਵਿਖੇ ਸਟਰੀਟ ਲਾਈਟਾਂ ਦਾ ਕੀਤਾ ਸ਼ੁੱਭ ਆਰੰਭ

ਮਰਕਰੀ ਲਾਈਟਾਂ ਨਾਲ ਜਗਮਗਾਇਆ ਤਿ੍ਰਵੈਣੀ ਮੁਹੱਲਾ ਤੇ ਬੇਗਮਪੁਰਾ ਨਗਰ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

5 Dariya News

ਨਵਾਂਸ਼ਹਿਰ , 02 Sep 2021

ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਮੂਸਾਪੁਰ ਰੋਡ ’ਤੇ ਵਾਰਡ ਨੰਬਰ 17 ਦੇ ਤਿ੍ਰਵੈਣੀ ਮੁਹੱਲਾ ਅਤੇ ਬੇਗਮਪੁਰਾ ਨਗਰ ਵਿਖੇ 55 ਮਰਕਰੀ ਸਟਰੀਟ ਲਾਈਟਾਂ ਦਾ ਸ਼ੁੱਭ ਆਰੰਭ ਕੀਤਾ। ਸਥਾਨਕ ਕੌਂਸਲਰ ਚੇਤ ਰਾਮ ਰਤਨ ਨਾਲ ਸਟਰੀਟ ਲਾਈਟਾਂ ਨੂੰ ਬਟਨ ਦੱਬ ਕੇ ਚਾਲੂ ਕਰਨ ਮੌਕੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਇਸ ਇਲਾਕੇ ਦਾ ਸਰਬਪੱਖੀ ਵਿਕਾਸ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਉਨਾਂ ਕੌਂਸਲਰ ਚੇਤ ਰਾਮ ਰਤਨ ਦੀ ਮੰਗ ’ਤੇ ਸਲੱਮ ਏਰੀਏ ਅਤੇ ਸ਼ਹਿਰੋਂ ਬਾਹਰ ਖੁੱਲੇ ਵਾਤਾਵਰਨ ਵਿਚ ਸੈਰ ਕਰਨ ਵਾਲਿਆਂ ਲਈ ਤਿ੍ਰਵੈਣੀ ਮੁਹੱਲਾ ਤੋਂ ਬੇਗਮਪੁਰਾ ਨਗਰ ਚੌਕ ਤੱਕ ਸੈਰ ਪੱਟੀ ਬਣਾਉਣ ਦਾ ਵੀ ਐਲਾਨ ਕੀਤਾ। ਉਨਾਂ ਇਹ ਵੀ ਕਿਹਾ ਕਿ ਡੰਪ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਚੁਕਾਉਣ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। 

ਉਨਾਂ ਕਿਹਾ ਕਿ ਨਵਾਂਸ਼ਹਿਰ ਦਾ ਸਰਬਪੱਖੀ ਵਿਕਾਸ ਉਨਾਂ ਦਾ ਮੁੱਖ ਟੀਚਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਸੀਨੀਅਰ ਮੀਤ ਪ੍ਰਧਾਨ ਪਿ੍ਰਥਵੀ ਚੰਦ, ਕੌਂਸਲਰ ਪਰਵੀਨ ਭਾਟੀਆ, ਡਾ. ਬਡਵਾਲ, ਜਸਵੀਰ ਕੌਰ ਤੇ ਬਲਵਿੰਦਰ ਭੂੰਬਲਾ, ਜੈਦੀਪ ਜਾਂਗੜਾ, ਮਨਪ੍ਰੀਤ ਸਿੰਘ ਸੈਣੀ, ਰੋਮੀ ਖੋਸਲਾ, ਕਰਨ ਦੀਵਾਨ, ਸੁਨੀਲ ਕੁਮਾਰ, ਪਦੀਪ ਧੀਰ, ਸੋਹਲ ਦੀਵਾਨ, ਗੁਰਨਾਮ ਸਿੰਘ, ਰਾਮ ਲਾਲ ਕਟਾਰੀਆ, ਬਾਬੂ ਸੋਮ ਨਾਥ, ਜਸਪਾਲ ਸਿੰਘ, ਰਣਜੀਤ ਸਿੰਘ ਸੈਣੀ ਮਹਾਲੋਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਸ਼ਖਸੀਅਤਾਂ ਮੌਜੂਦ ਸਨ।  

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD