Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਹਿਤ ਤਹਿਤ ਵਿਧਾਇਕ ਜੀ.ਪੀ. ਨੇ ਸੌਂਪੇ 21 ਲੱਖ 45 ਹਜਾਰ ਰੁਪਏ ਦੇ ਚੈੱਕ

ਸੱਤ ਸੁਸਾਇਟੀਆਂ ਦੇ 328 ਲਾਭਪਾਤਰੀਆਂ ਨੂੰ ਰਾਹਤ

Gurpreet Singh GP, Punjab, Congress, Punjab Congress, Bassi Pathana

Web Admin

Web Admin

5 Dariya News

ਬਸੀ ਪਠਾਣਾ , 03 Sep 2021

ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਬਸੀ ਪਠਾਣਾ ਦੀਆਂ ਸੱਤ ਕੋਆਪਰੇਟਿਵ ਸੁਸਾਇਟੀਆਂ  ਦੇ ਕਰੀਬ 328 ਲਾਭਪਾਤਰੀਆਂ ਨੂੰ  21 ਲੱਖ 45 ਹਜਾਰ ਰੁਪਏ ਦੀ ਕਰਜ਼ਾ ਰਾਹਤ ਦੇ ਚੈੱਕ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ।ਇਸ ਮੌਕੇ ਕਲੋੜ ਦੇ ਐਸ ਡੀ ਰਿਜੋਰਟ ਵਿੱਚ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ.ਗੁਰਪ੍ਰੀਤ ਸਿੰਘ ਜੀ ਪੀ  ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਰੀਬ 02.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲੇਗੀ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬਾ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ।ਪੰਜਾਬ ਸਰਕਾਰ ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਨਾਲ ਮੋਢੇ ਨਾਲ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਇਨ੍ਹਾਂ ਦੀ ਜ਼ਿੰਦਗੀ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਸਿਰਤੋੜ ਯਤਨ ਕਰ ਰਹੀ ਹੈ।ਇਸ ਮੌਕੇ ਡੀ ਆਰ ਅਭਿਤੇਸ਼ ਸੰਧੂ, ਏ ਆਰ ਰਮਨ ਕੁਮਾਰ , ਚੇਅਰਮੈਨ ਮਾਰਕੀਟ ਕਮੇਟੀ ਸਤਵੀਰ ਸਿੰਘ ਨੌਗਾਵਾ, ਰਣਜੀਤ ਸਿੰਘ ਕਲੌੜ, ਗਿਆਨ ਸਿੰਘ ਰੈਲੋਂ, ਮਨਜੀਤ ਸਿੰਘ ਸਰਪੰਚ, ਲਖਵੀਰ ਸਿੰਘ ਲਛਮਣਗੜ, ਇੰਸਪੈਕਟਰ ਹਰਮਨਦੀਪ ਬੱਲ, ਸ਼ਮਿੰਦਰ ਸਿੰਘ, ਹਰਮਨਦੀਪ ਕੌਰ, ਨਵਨੀਤ ਕੌਰ ਸੰਧੂ, ਸਾਬਕਾ ਡਾਇਰੈਕਟਰ ਹਰਭਜਨ ਸਿੰਘ, ਜਸਵੀਰ ਸਿੰਘ ਭਾਦਲਾ ਤੇ ਕਿਸਾਨ ਤੇ ਖੇਤ ਮਜ਼ਦੂਰ ਹਾਜ਼ਰ ਸਨ।

 

Tags: Gurpreet Singh GP , Punjab , Congress , Punjab Congress , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD