Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰਾਜ ਪੱਧਰੀ ਮੁਕਾਬਲੇ ਵਿੱਚ ਕਰਮਜੀਤ ਗਰੇਵਾਲ ਦੀਆਂ ਖੋਜਾਂ ਸਨਮਾਨਿਤ

ਪੰਜਾਬ ਵਿੱਚ ਦੋ ਵਿਸ਼ਿਆਂ ਵਿੱਚੋਂ ਇਨਾਮ ਪ੍ਰਾਪਤ ਕਰਨ ਵਾਲ਼ਾ ਪਹਿਲਾ ਅਧਿਆਪਕ

Award, Karamjit Grewal, Government High School Kheri Jhameri, Teacher fest 2021

Web Admin

Web Admin

5 Dariya News

ਲੁਧਿਆਣਾ , 04 Sep 2021

Last updated on: Sep 04, 2021, 00:00 IST

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਪਰਵ 2021 ਪ੍ਰੋਗਰਾਮ ਕਰਵਾਇਆ ਗਿਆ।ਇਸ ਵਿੱਚ ਅਧਿਆਪਕਾਂ ਵੱਲੋਂ ਸਿੱਖਣ ਸਿਖਾਉਣ ਪ੍ਰਕਿਰਿਆ ਨਾਲ਼ ਸਬੰਧਿਤ ਬਣਾਈਆਂ ਗਈਆਂ ਨਵੀਨਤਮ ਤੇ ਵਿਲੱਖਣ ਖੋਜਾਂ ਦੀਆਂ ਪੇਸ਼ਕਾਰੀਆਂ ਹੋਈਆਂ।ਸਕੂਲ, ਬਲਾਕ ਅਤੇ ਜਿਲ੍ਹਾ ਪੱਧਰ ਦੇ ਜੇਤੂ ਅਧਿਆਪਕ ਵਿਭਾਗ ਵੱਲੋਂ ਰਾਜ ਪੱਧਰੀ ਮੁਕਾਬਲੇ ਲਈ ਭੇਜੇ ਗਏ। ਰਾਜ ਪੱਧਰੀ ਮੁਕਾਬਲੇ ਵਿੱਚ ਹਰੇਕ ਅਧਿਆਪਕ ਨੇ ਤਿੰਨ ਮਾਹਿਰ ਜੱਜ ਸਾਹਿਬਾਨ ਸਾਹਮਣੇ ਆਪਣੀਆਂ ਖੋਜਾਂ ਦਾ ਪ੍ਰਦਰਸ਼ਨ ਕੀਤਾ।ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਲੁਧਿਆਣਾ ਦੇ ਪੰਜਾਬੀ ਅਧਿਆਪਕ ਕਰਮਜੀਤ ਸਿੰਘ ਗਰੇਵਾਲ (ਸਟੇਟ/ਨੈਸ਼ਨਲ ਅਵਾਰਡੀ) ਨੇ ਦੋ ਵਿਸ਼ਿਆਂ ਪੰਜਾਬੀ ਅਤੇ ਸਵਾਗਤ ਜ਼ਿੰਦਗੀ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ।ਉਹਨਾਂ ਦੀਆਂ ਦੋਵਾਂ ਵਿਧੀਆਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿੱਚ ਦੂਜੇ ਸਥਾਨ ਲਈ ਚੁਣਿਆ ਗਿਆ।ਪੰਜਾਬ ਵਿੱਚ ਦੋ ਵਿਸ਼ਿਆਂ ਵਿੱਚੋਂ ਇਨਾਮ ਪ੍ਰਾਪਤ ਕਰਨ ਵਾਲ਼ੇ ਉਹ ਪਹਿਲੇ ਅਧਿਆਪਕ ਬਣ  ਗਏ।ਲੁਧਿਆਣਾ ਜਿਲ੍ਹੇ ਲਈ ਅਤੇ ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਲਈ ਇਹ ਮਾਣ ਮੱਤੀ ਪ੍ਰਾਪਤੀ ਹੈ।ਇਸ ਅਧਿਆਪਕ ਨੇ ਵਿਦਿਆਰਥੀਆਂ ਲਈ ਸਿੱਖਣ-ਸਿਖਾਉਣ ਨੂੰ ਸੁਖਾਲ਼ਾ ਬਣਾਉਣ ਲਈ 270 ਵੀਡੀਓ ਬਣਾਏ ਹਨ ਅਤੇ 10 ਪੁਸਤਕਾਂ ਵੀ ਲਿਖੀਆਂ ਹਨ।ਦੂਰਦਰਸ਼ਨ ਕੇਂਦਰ ਜਲੰਧਰ ਅਤੇ ਐਜੂਸੈੱਟ ਤੇ ਵੀ ਵਿਦਿਆਰਥੀ ਇਨ੍ਹਾਂ ਵਿਧੀਆਂ ਨਾਲ਼ ਪੜ੍ਹਦੇ ਹਨ।ਉਹਨਾਂ ਦੇ ਗਾਏ ਗੀਤਾਂ ਤੇ ਲਿਖੀਆਂ ਪੁਸਤਕਾਂ ਨੂੰ ਕਈ ਅੰਤਰਰਾਸ਼ਟਰੀ ਇਨਾਮ ਵੀ ਮਿਲੇ ਹਨ।ਇਸ ਪ੍ਰਾਪਤੀ ਲਈ ਉਹਨਾਂ ਸ.ਲਖਵੀਰ ਸਿੰਘ ਸਮਰਾ ਮਾਣਯੋਗ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ, ਡੀ.ਐੱਮ ਸਾਹਿਬਾਨ, ਬੀ.ਐੱਮ ਸਾਹਿਬਾਨ, ਸਰਕਾਰੀ ਹਾਈ ਸਕੂਲ਼ ਖੇੜੀ-ਝਮੇੜੀ ਦੇ ਮੁੱਖ ਅਧਿਆਪਕ ਸ੍ਰੀ ਵਿਵੇਕ ਮੋਂਗਾ , ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਭਰਪੂਰ ਸਹਿਯੋਗ ਸਦਕਾ ਇਹ ਮਾਣ ਪ੍ਰਾਪਤ ਹੋਇਆ ।

 

Tags: Award , Karamjit Grewal , Government High School Kheri Jhameri , Teacher fest 2021

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD