Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਮਿੰਨੀ ਕਿੱਟ ਜਾਰੀ

ਬਾਗਬਾਨੀ ਵਿਭਾਗ ਦੇ ਬਲਾਕ ਦਫਤਰਾਂ ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ ਕਿੱਟਾਂ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 08 Sep 2021

Last updated on: Sep 08, 2021, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉਪਲ ਵੱਲੋਂ ਬਾਗਬਾਨੀ ਵਿਭਾਗ ਦੀ ਘਰੇਲੂ ਬਗੀਚੀ ਵਾਸਤੇ ਤਿਆਰ ਕੀਤੀ ਸਰਦ ਰੁੱਤ ਦੇ ਸਬਜੀ ਬੀਜਾਂ ਦੀ ਮਿੰਨੀ ਕਿਟ ਜਾਰੀ ਕੀਤੀ ਗਈ ਹੈ ।ਉਨ੍ਹਾਂ ਕਿਹਾ ਕਿ ਆਪਣੇ ਘਰਾਂ/ਟਿਊਬਵੈਲਾਂ ਤੇ ਆਪਣੀ ਘਰੇਲੂ ਲੋੜ ਦੀ ਪੂਰਤੀ ਵਾਸਤੇ ਸਾਨੂੰ ਸਬਜੀਆਂ ਪੈਦਾ ਕਰਨੀਆ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਇਹ ਕਿਟ ਰਾਹੀਂ ਘਰੇਲੂ ਬਗੀਚੀ ਵਿੱਚ ਤਿਆਰ ਕੀਤੀਆਂ ਸਬਜੀਆਂ ਨਾ ਕੇਵਲ ਤਾਜੀਆਂ ਹੁੰਦੀਆਂ ਹਨ ਸਗੋਂ ਕਈ ਤਰਾਂ ਦੇ ਜਹਿਰਾਂ ਦੇ ਅਸਰ ਤੋਂ ਵੀ ਮੁਕਤ ਹੁੰਦੀਆਂ ਹਨ।ਘਰੈਲੂ ਬਗੀਚੀ ਨਾਲ ਸਬਜੀਆਂ ਪੈਦਾ ਕਰਨ ਨਾਲ ਸਬਜੀਆਂ ਤੇ ਆਉਣ ਵਾਲਾ ਅੰਦਾਜਨ ਸਲਾਨਾ 60000/- ਰੁਪਏ ਪ੍ਰਤੀ ਪਰਿਵਾਰ ਖਰਚਾ ਵੀ ਬਚੇਗਾ।ਇਸ ਮੌਕੇ ਸ਼੍ਰੀ ਲਾਲ ਬਹਾਦਰ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਇੱਕ ਆਮ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖੁਰਾਕ ਜਿਸ ਵਿੱਚ ਵਿਟਾਮਿਨ, ਪ੍ਰੋਟੀਨ ਅਤੇ ਹੋਰ ਲੋੜੀਂਦੇ ਖੁਰਾਕੀ ਤੱਤ ਮੌਜੂਦ ਹੋਣ ਦਾ ਸੇਵਨ ਕਰਨਾ ਬਹੁਤ ਜਰੂਰੀ ਹੈ।ਉਨਾਂ ਕਿਹਾ ਕਿ ਸੰਤੁਲਿਤ ਖੁਰਾਕ ਦੀ ਪੂਰਤੀ ਆਪਣੀ ਘਰੇਲੂ ਬਗੀਚੀ ਵਿੱਚੋਂ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਸਾਰਾ ਸਾਲ ਘਰਾਂ ਵਿੱਚ ਰੋਜਾਨਾ ਖਪਤ ਲਈ ਵਰਤੀਆਂ ਜਾਣ ਵਾਲੀਆਂ ਸਬਜੀਆਂ, ਫਲਾਂ ਅਤੇ ਦਾਲਾਂ ਆਦਿ ਨੂੰ ਘਰਾਂ/ਟਿਊਬਵੈਲਾਂ ਤੇ ਸੁਚੱਜੇ ਢੰਗ ਨਾਲ ਪੈਦਾ ਕਰਨ ਨੂੰ ਹੀ ਘਰੇਲੂ ਬਗੀਚੀ ਕਿਹਾ ਜਾਂਦਾ ਹੈ।ਬਾਗਬਾਨੀ ਵਿਕਾਸ ਅਫਸਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਬਜੀ ਬੀਜ ਕਿਟ ਵਿੱਚ ਸਰਦ ਰੁੱਤ ਦੇ ਸਬਜੀਆਂ ਦੇ ਪਾਏ ਬੀਜ ਜੋ ਕਿ 5-6 ਮਰਲੇ ਰਕਬੇ ਲਈ ਕਾਫੀ ਹਨ।ਉਨਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਦੇ ਬਾਗਬਾਨੀ ਵਿਕਾਸ ਅਫਸਰ ਨੂੰ ਮਿਲ ਕੇ ਇਹ ਮਿੰਨੀ ਕਿਟ ਜਿਸ ਦੀ ਵਿਭਾਗ ਵੱਲੋ ਕੀਮਤ 90/- ਰੁਪਏ ਰੱਖੀ ਗਈ ਹੈ ਪ੍ਰਾਪਤ ਕਰ ਸਕਦੇ ਹਨ।

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD