Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਚੌਥੇ ਐਡੀਸ਼ਨ ਦੀ ਮੇਜ਼ਬਾਨੀ ਕਰੇਗਾ ਮੋਹਾਲੀ

ਸਾਡੀ ਪਹੁੰਚ ਸੁਖਾਵੀਂ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ: ਡਿਪਟੀ ਕਮਿਸ਼ਨਰ

DC Mohali, Girish Dayalan, Deputy Commissioner Mohali, S.A.S. Nagar, S.A.S. Nagar Mohali, Mohali

Web Admin

Web Admin

5 Dariya News

ਐਸ.ਏ.ਐਸ. ਨਗਰ , 09 Sep 2021

Last updated on: Sep 09, 2021, 00:00 IST

ਰਾਜ ਵਿੱਚ ਨਿਵੇਸ਼ ਨੂੰ ਆਕਰਸ਼ਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਤਹਿਤ ਮੋਹਾਲੀ 26 ਅਤੇ 27 ਅਕਤੂਬਰ, 2021 ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਚੌਥੇ ਸੰਸਕਰਣ ਦੀ ਮੇਜ਼ਬਾਨੀ ਕਰੇਗਾ। ਇਹ ਸੰਮੇਲਨ ਬਦਲਦੇ ਕਾਰੋਬਾਰੀ ਮਾਹੌਲ ਦਾ ਲਾਭ ਉਠਾਉਣ, ਰਾਜ ਵਿੱਚ ਨਿਵੇਸ਼ ਨੂੰ ਆਕਰਸ਼ਤ ਕਰਨ, ਨਿਵੇਸ਼ਕਾਂ ਨੂੰ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵੀਆਂ ਭਾਈਵਾਲੀਆਂ ਤੇ ਸਹਿਯੋਗ ਲਈ ਮੰਚ ਵੀ ਪ੍ਰਦਾਨ ਕਰੇਗਾ।ਸੰਮੇਲਨ ਵਾਲੀ ਥਾਂ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਬਣਾਉਣ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਇਹ ਸੰਮੇਲਨ ਨਿਵੇਸ਼ਕਾਂ ਅਤੇ ਉਦਯੋਗ ਦੇ ਦਿੱਗਜ਼ਾਂ ਨੂੰ ਰਾਜ ਦੀ ਇੱਛਾ ਸ਼ਕਤੀ ਨੂੰ ਵੇਖਣ ਅਤੇ ਪੰਜਾਬ ਨੂੰ ਇੱਕ ਆਦਰਸ਼ ਸਥਾਨ ਵਜੋਂ ਪੇਸ਼ ਕਰਨ ਦਾ ਵਧੀਆ ਮੌਕਾ ਪ੍ਰਦਾਨ ਕਰੇਗਾ। ਸੰਮੇਲਨ ਦੌਰਾਨ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਦਘਾਟਨ ਅਤੇ ਅੰਤਿਮ ਸੈਸ਼ਨ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿਖੇ ਵਿਹਾਰਕ ਤੌਰ ਉਤੇ ਹੋਣਗੇ, ਜਦੋਂ ਕਿ ਬਾਕੀ ਸੈਸ਼ਨ ਵਰਚੁਅਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਰਵਾਏ ਜਾਣ ਵਾਲੇ ਸੈਸ਼ਨਾਂ ਵਿੱਚ ਐਗਰੋ ਅਤੇ ਫੂਡ ਪ੍ਰੋਸੈਸਿੰਗ, ਫਾਰਮਾਸਿਊਟੀਕਲ, ਮੈਨੂਫੈਕਚਰਿੰਗ ਅਤੇ ਸਿੱਖਿਆ ਖੇਤਰਾਂ ਬਾਰੇ ਪਲੈਨਰੀ ਸੈਸ਼ਨ ਹੋਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਮੇਲਨ ਨੂੰ ਸੁਚਾਰੂ ਤਰੀਕੇ ਨਾਲ ਕਰਵਾਉਣ ਅਤੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੀਆਂ 10 ਕਮੇਟੀਆਂ ਕਾਇਮ ਕੀਤੀਆਂ ਹਨ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD