Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਲਟੋਹਾ ਵਲੋ' ਸੈਨਿਕ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ 'ਤੇ ਜੋਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 15 May 2012

Last updated on: May 15, 2012, 00:00 IST

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਾਬਕਾ ਸੈਨਿਕਾਂ,ਉਹਨਾਂ ਦੀ ਪਰਿਵਾਰਾਂ ਅਤੇ ਆਸ਼ਰਿਤਾ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਅੱਜ ਇਥੇ  ਪੰਜਾਬ  ਦੇ ਮੁੱਖ ਸੰਸਦੀ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵਿਰਸਾ ਸਿੰਘ ਵਲਟੋਹਾ ਵਲੋ' ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ ਲੈਣ ਲਈ ਡਾਇਰੈਕਟਰ ਸੈਨਿਕ ਭਲਾਈ, ਪੰਜਾਬ ਚੰਡੀਗੜ੍ਹ  ਵਿਖੇ ਵਿਭਾਗ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਅਧਿਕਾਰੀਆਂ ਨਾਲ ਆਪਣੀ ਪਲੇਠੀ ਮੀੰਿਟੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ।   ਸ.ਵਲਟੋਹਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਲਈ ਕਿਹਾ। ਉਹਨਾਂ ਇਸ ਗੱਲ ਤੇ ਜੋਰ ਦਿਤਾ ਕਿ ਵਿਭਾਗ ਵਲੋ' ਸਾਬਕਾ ਫੋਜੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਇਆ ਜਾਵੇ ਅਤੇ ਸਬੰਧਤ ਵਿਅਕਤੀਆਂ ਨੂੰ ਕਿਸੇ ਵੀ ਸੂਰਤ ਵਿਚ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ।ਉਹਨਾਂ ਵਿਸ਼ੇਸ਼ ਤੌਰ ਤੇ ਜ਼ਿਲਿਆਂ ਵਿਚ ਸਰਕਟ ਹਾਊਸਾਂ ਦੀ ਸਾਂਭ ਸੰਭਾਲ ਦੀ ਲੋੜ ਤੇ ਜੋਰ ਦਿਤਾ।  ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੀ ਰਾਓਲ ਨੈ ਵਲਟੋਹਾ ਨੂੰ ਵਿਭਾਗ ਵਿਚ ਹੋ ਰਹੇ ਕੰਮ-ਕਾਜ, ਪੰਜਾਬ/ਕੇ'ਦਰ ਸਰਕਾਰ ਵਲੋ' ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਵਿਭਾਗ ਦੇ ਹੋਰ ਕੰਮਾਂ ਤੋ' ਜਾਣੂ ਕਰਵਾਇਆ। ਉਹਨਾਂ ਮੁੱਖ ਦਫਤਰ ਅਤੇ ਜ਼ਿਲਾ ਸੈਨਿਕ ਭਲਾਈ ਦਫਤਰਾਂ ਦੇ ਪੱਧਰ ਤੇ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈ'ਟਰ ਅਤੇ ਪ੍ਰੀਰਿਕਰੂਟਮੈ'ਟ ਟਰੇਨਿੰਗ ਸੈ'ਟਰਾਂ ਦੇ ਕੰਮ ਕਾਜ ਅਤੇ ਪ੍ਰਗਤੀ ਤੋ' ਵੀ ਜਾਣੂ ਕਰਵਾਇਆ।  ਮੀਟੰਗ ਤੋ' ਪਹਿਲਾ ਵਿਭਾਗ ਦੇ ਡਾਇਰੈਕਟਰ ਬ੍ਰਿਗੇ.(ਰਿਟਾ) ਮਨਜੀਤ ਸਿੰਘ ਨੇ  ਵਲਟੋਹਾ ਨੂੰ ਜੀ ਆਇਆਂ ਕਹਿੰਦੇ ਹੋਏ ਸਾਰੇ ਜ਼ਿਲ੍ਹਾ ਅਧਿਕਾਰੀਆਂ ਦੀ ਉਹਨਾਂ ਨਾਲ  ਜਾਣ ਪਹਿਚਾਣ ਕਰਵਾਈ।

 

Tags: virsa singh baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD