Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਅੰਦੇਸ਼ ਕੰਗ ਨੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

Dr. Andesh Kang, Director Health & Family Welfare Punjab, Dr. Om Prakash Gojra, Dr. Gurinderbir Singh, Director Health Services

Web Admin

Web Admin

5 Dariya News

ਚੰਡੀਗੜ੍ਹ , 15 Sep 2021

Last updated on: Sep 15, 2021, 00:00 IST

ਡਾ. ਅੰਦੇਸ਼ ਕੰਗ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿੱਚ ਕੀਤੇ ਗਏ ਪ੍ਰਸਾਸ਼ਨਿਕ ਫੇਰਬਦਲ ਤਹਿਤ ਤਿੰਨ ਡਾਇਰੈਕਟਰਾਂ ਦੇ ਅਹੁਦਿਆਂ ਵਿੱਚ ਬਦਲੀਆਂ ਕੀਤੀਆਂ ਗਈਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾ. ਓਮ ਪ੍ਰਕਾਸ਼ ਗੋਜਰਾ ਨੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਅਤੇ ਡਾ. ਗੁਰਿੰਦਰਬੀਰ ਸਿੰਘ ਨੇ ਡਾਇਰੈਕਟਰ ਸਿਹਤ ਸੇਵਾਵਾਂ (ਈਐਸਆਈ) ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਮੁੱਖ ਦਫ਼ਤਰ ਦੇ ਸਮੂਹ ਸਟਾਫ ਨੇ ਨਵ-ਨਿਯੁਕਤ ਡਾਇਰੈਕਟਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਭਾਗ ਦੇ ਕੰਮਕਾਜ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਜ਼ਿਕਰਯੋਗ ਹੈ ਕਿ ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਆਦੇਸ਼ ਕੰਗ ਨੇ 1988 ਵਿੱਚ ਬਤੌਰ ਮੈਡੀਕਲ ਅਫ਼ਸਰ ਆਪਣੀ ਸਰਕਾਰੀ ਸੇਵਾ ਸ਼ੁਰੂ ਕੀਤੀ ਸੀ, ਜੋ 2013 ਵਿੱਚ ਪਦਉਨਤ ਹੋ ਕੇ ਐਸਐਮਓ ਅਤੇ 2020 ਵਿੱਚ ਸਿਵਲ ਸਰਜਨ ਮੋਗਾ ਵਜੋਂ ਪਦਉਨਤ ਹੋਏ। 

ਆਪਣੇ ਸੇਵਾ ਕਾਰਜਕਾਲ ਦੌਰਾਨ ਉਹਨਾਂ ਨੇ ਸਟੇਟ ਨੋਡਲ ਅਫ਼ਸਰ ਫੂਡ ਸੇਫਟੀ ਵਜੋਂ ਵੀ ਸੇਵਾ ਨਿਭਾਈ।ਇਸੇ ਤਰ੍ਹਾਂ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ: ਓਮ ਪ੍ਰਕਾਸ਼ ਗੋਜਰਾ ਨੇ 1988 ਵਿੱਚ ਮੈਡੀਕਲ ਅਫ਼ਸਰ ਵਜੋਂ ਸਰਕਾਰੀ ਸੇਵਾ ਵਿੱਚ ਆਪਣਾ ਕਰੀਅਰ ਸ਼ੁਰੂ ਕੀਤਾ। ਸਾਲ 2020 ਵਿੱਚ ਸਿਵਲ ਸਰਜਨ ਦੇ ਅਹੁਦੇ ‘ਤੇ ਤਰੱਕੀ ਉਪਰੰਤ ਉਹਨਾਂ ਨੂੰ ਸਟੇਟ ਇੰਸਟੀਚਿਊਟ ਆਫ਼ ਹੈਲਥ ਐਂਡ ਫੈਮਿਲੀ ਵੈਲਫੇਅਰ, ਮੋਹਾਲੀ ਦਾ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ।ਡਾਇਰੈਕਟਰ ਸਿਹਤ ਸੇਵਾਵਾਂ (ਈਐਸਆਈ) ਡਾ: ਜੀ.ਬੀ. ਸਿੰਘ ਨੇ 1988 ਵਿੱਚ ਸਿਹਤ ਵਿਭਾਗ ਵਿੱਚ ਬਤੌਰ ਮੈਡੀਕਲ ਅਫ਼ਸਰ ਆਪਣੀ ਸਰਕਾਰੀ ਸੇਵਾ ਸ਼ੁਰੂ ਕੀਤੀ ਅਤੇ 2013 ਵਿੱਚ ਉਨ੍ਹਾਂ ਨੂੰ ਐਸਐਮਓ ਵਜੋਂ ਤਰੱਕੀ ਦਿੱਤੀ ਗਈ। ਫਰਵਰੀ 2020 ਵਿੱਚ, ਤਰੱਕੀ ਉਪਰੰਤ ਉਹਨਾਂ ਨੇ ਸਿਵਲ ਸਰਜਨ ਬਰਨਾਲਾ ਵਜੋਂ ਜੁਆਇਨ ਕੀਤਾ।

 

Tags: Dr. Andesh Kang , Director Health & Family Welfare Punjab , Dr. Om Prakash Gojra , Dr. Gurinderbir Singh , Director Health Services

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD