Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਪ੍ਰਾਚੀਨ ਮਾਤਾ ਕਾਂਸਾ ਦੇਵੀ ਮੰਦਰ ਲਈ ਨਵੀਂ ਬਣੀ ਸੜਕ ਦਾ ਐਮ.ਪੀ ਤਿਵਾੜੀ ਨੇ ਕੀਤਾ ਉਦਘਾਟਨ

Manish Tewari, Rupnagar, Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਨਯਾ ਗਾਂਵ , 15 Sep 2021

Last updated on: Sep 15, 2021, 00:00 IST

ਪੰਜਾਬ ਸਰਕਾਰ ਅਤੇ ਮੰਦਰ ਕਮੇਟੀ ਦੇ ਸਹਿਯੋਗ ਨਾਲ ਨਵੀਂ ਬਣੀ ਪ੍ਰਾਚੀਨ ਮਾਤਾ ਕਾਂਸਾ ਦੇਵੀ ਮੰਦਰ ਨੂੰ ਜਾਂਦੀ ਸੜਕ ਦਾ ਉਦਘਾਟਨ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਕੀਤਾ ਗਿਆ। ਜਿਨ੍ਹਾਂ ਨਾਲ ਯਾਦਵਿੰਦਰ ਸਿੰਘ ਕੰਗ ਸੀਨੀਅਰ ਵਾਈਸ ਚੇਅਰਮੈਨ ਇੰਫੋਟੈੱਕ, ਰਵਿੰਦਰਪਾਲ ਸਿੰਘ ਪਾਲੀ ਚੇਅਰਮੈਨ ਅਤੇ ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਵੀ ਮੌਜੂਦ ਰਹੇ।ਜ਼ਿਕਰਯੋਗ ਹੈ ਕਿ ਮੰਦਰ ਚ ਆਉਣ ਵਾਲੇ ਸ਼ਰਧਾਲੂਆਂ ਨੂੰ ਰਸਤਾ ਖ਼ਰਾਬ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸੰਬੰਧ ਚ ਐੱਮ.ਪੀ ਤਿਵਾੜੀ ਵੱਲੋਂ ਪੰਜਾਬ ਸਰਕਾਰ ਕੋਲ ਮਾਮਲਾ ਚੁੱਕੇ ਜਾਣ ਤੋਂ ਬਾਅਦ ਮੰਦਰ ਕਮੇਟੀ ਦੇ ਸਹਿਯੋਗ ਨਾਲ ਨਵੀਂ ਸੜਕ ਦਾ ਨਿਰਮਾਣ ਕੀਤਾ ਗਿਆ ਹੈ। 

ਇਸ ਮੌਕੇ ਉਕਤ ਸੜਕ ਨੂੰ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਐਮ.ਪੀ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦਾ ਇੱਕੋਮਾਤਰ ਉਦੇਸ਼ ਹੈ ਅਤੇ ਵਿਕਾਸ ਦੀ ਰਾਹ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਜਿਨ੍ਹਾਂ ਨੇ ਇਸ ਦੌਰਾਨ ਇਲਾਕੇ ਦੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।  ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਹਰਮੇਸ਼ ਮੇਸ਼ੀ ਕੌਂਸਲਰ ਕਾਂਸਲ, ਸੁਸ਼ੀਲ ਕੁਮਾਰ ਕੌਂਸਲਰ, ਜੋਗਿੰਦਰ ਗਿਰ ਨੰਬਰਦਾਰ, ਕਾਕਾ ਰਾਮ, ਪੂਰਨ ਚੰਦ ਜੰਗੂ, ਗੁਰਮੀਤ ਸਿੰਘ ਬੈਂਸ, ਅਜੈ ਸ਼ਰਮਾ, ਚੌਧਰੀ ਅਵਤਾਰ ਨੰਬਰਦਾਰ, ਦਵਿੰਦਰ ਸ਼ਰਮਾ, ਫਕੀਰ ਚੰਦ ਵੀ ਮੌਜੂਦ ਰਹੇ। 

 

Tags: Manish Tewari , Rupnagar , Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD