Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਸਿੱਖਿਆ ‘ਚ ਮਿਆਰੀ ਸੁਧਾਰਾਂ ਤੇ ਪਹਿਲਕਦਮੀਆਂ ਸਦਕਾ ਪੰਜਾਬ ਬਣਿਆ ਸਕੂਲੀ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਸੂਬਾ: ਸਿੱਖਿਆ ਮੰਤਰੀ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਚੰਡੀਗੜ੍ਹ , 18 Sep 2021

Last updated on: Sep 18, 2021, 00:00 IST

ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਲਗਾਤਾਰ ਅਗਵਾਈ ਦਿੱਤੀ ਜਾ ਰਹੀ ਹੈ।  ਇਸੇ ਲੜੀ ਤਹਿਤ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਲਈ ਵਿਸ਼ੇਸ਼ ਆਨਲਾਈਨ ਮਡਿਊਲ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲਾਂ ਦੀ ਰੈਗੂਲਰ ਕਿਰਿਆਵਾਂ ਦੇ ਸੰਬੰਧ ਵਿੱਚ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਅਤੇ ਅਧਿਆਪਕਾਂ ਨੂੰ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਨੂੰ ਸੂਚੀਬੱਧ ਕਰਕੇ ਆਨਲਾਈਨ 5-5 ਮਡਿਊਲ ਤਿਆਰ ਕੀਤੇ ਗਏ ਹਨ। ਇਨ੍ਹਾਂ ਮਡਿਊਲਾਂ ਵਿੱਚ ਆਬਜੈਕਟਿਵ ਜਵਾਬਾਂ ਵਾਲੇ ਸਵਾਲ ਹਨ ਜਿਨ੍ਹਾਂ ਨੂੰ ਅਧਿਆਪਕ ਬਹੁਤ ਹੀ ਰੌਚਕ ਢੰਗ ਨਾਲ ਹੱਲ ਕਰ ਸਕਣਗੇ।ਸ੍ਰੀ ਸਿੰਗਲਾ ਨੇ ਇਨ੍ਹਾਂ ਮਡਿਊਲ ਨੂੰ ਆਨਲਾਈਨ ਜਾਰੀ ਕਰਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ।ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਈਸ਼ਾ ਕਾਲੀਆ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD