Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

Charanjit Singh Channi, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Chief Minister of Punjab

Web Admin

Web Admin

5 Dariya News

ਚੰਡੀਗੜ੍ਹ , 19 Sep 2021

Last updated on: Sep 19, 2021, 00:00 IST

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਆਪਣੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਕਿ 19 ਸਤੰਬਰ, 2021 ਨੂੰ ਹੋਈ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਵਿੱਚ, ਉਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਰਾਜਪਾਲ ਪੰਜਾਬ ਸ੍ਰੀ ਪੁਰੋਹਿਤ ਨੇ ਉਨਾਂ ਨੂੰ ਵਧਾਈ ਦਿੱਤੀ ਅਤੇ 20 ਸਤੰਬਰ, 2021 ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਸੱਦਾ ਦਿੱਤਾ।ਸ੍ਰੀ ਚੰਨੀ ਦੇ ਨਾਲ ਸੀਨੀਅਰ ਕਾਂਗਰਸੀ ਨੇਤਾ ਸ੍ਰੀ ਹਰੀਸ਼ ਰਾਵਤ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ. ਨਵਜੋਤ ਸਿੱਧੂ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁੱਖ ਸਰਕਾਰੀਆ ਅਤੇ ਸ੍ਰੀਮਤੀ ਅਰੁਣਾ ਚੌਧਰੀ ਸ਼ਾਮਲ ਸਨ।

  

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Chief Minister of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD