Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਬਾਬਾ ਰਾਮ ਸਿੰਘ ਗੰਢੂਆਂ ਤੋਂ ਲਿਆ ਆਸ਼ੀਰਵਾਦ

Charanjit Singh Channi, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Chief Minister Of  Punjab

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 20 Sep 2021

Last updated on: Sep 20, 2021, 00:00 IST

ਕਾਂਗਰਸ ਵਿਧਾਇਕ ਦਲ ਦੇ ਆਗੂ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ  ਡੇਰਾ. ਪਿੰਡ  ਦੁਫੇੜਾ ਵਿਖੇ ਮੱਥਾ ਟੇਕਿਆ ਅਤੇ ਬਾਬਾ ਰਾਮ ਸਿੰਘ ਤੋ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਤੇ ਹਾਈਕਮਾਨ ਨੇ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਜਿਹੜੇ ਹਾਲੇ ਤੱਕ ਪੂਰੇ ਨਹੀਂ ਹੋਏ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਅਤੇ ਉਹ ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਦਿਨ ਰਾਤ ਇਕ ਕਰ ਦੇਣਗੇ।ਸ.ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਾਬਾ ਗੰਢੂਆਂ ਵਰਗੇ ਮਹਾਂਪੁਰਖ ਸਮਾਜ ਨੂੰ ਸੇਧ ਦਿੰਦੇ ਹਨ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਅਜਿਹੇ ਮਹਾਂ ਪੁਰਖਾਂ ਤੋ ਸੇਦ ਲਈ ਹੈ ਅਤੇ ਅੱਜ ਉਹਨਾਂ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਸ੍ਰੀ ਚੰਨੀ ਨੇ ਕਿਹਾ ਕਿ ਕੀ ਉਹ ਇਹ ਜ਼ਿੰਮੇਵਾਰੀ ਨਿਭਾਉਣ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡਣਗੇ।ਸ੍ਰੀ ਚੰਨੀ ਨੇ ਕਿਹਾ ਕਿ ਉਹ ਇਸ ਪੱਧਰ ਉਪਰ ਕੰਮ ਕਰਕੇ ਵਿਖਾਉਣਗੇ ਕਿ ਸਾਲ 2022 ਦੀਆਂ ਚੋਣਾਂ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ। ਇਸ ਮੌਕੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਹਲਕਾ ਜੀਰਾ ਕੁਲਬੀਰ ਸਿੰਘ ਜੀਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਐਸ ਐਸ ਪੀ ਸ੍ਰੀ ਸੰਦੀਪ ਗੋਇਲ, ਐਸ ਡੀ ਐਮ ਯਸ਼ਪਾਲ ਸ਼ਰਮਾ ਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD