Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਵੱਲੋਂ 21 ਕਿਲੋ ਗਾਂਜੇ ਅਤੇ 30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) , 21 Sep 2021

Last updated on: Sep 21, 2021, 00:00 IST

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਕਾਰਵਾਈ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਉਸ ਵੱਲੋਂ ਕਾਠਗੜ ਅਤੇ ਬੰਗਾ ਇਲਾਕਿਆਂ ਵਿਚ ਗਾਂਜਾ ਅਤੇ ਨਾਜਾਇਜ਼ ਸ਼ਰਾਬ ਫੜਨ ਵਿਚ ਕਾਮਯਾਬੀ ਹਾਸਲ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਕਾਠਗੜ ਪੁਲਿਸ ਵੱਲੋਂ ਪੁਜਾਰੀ ਪੁੱਤਰ ਗੋਪੀ ਵਾਸੀ ਮਾਛੀਵਾੜਾ, ਹਾਲ ਵਾਸੀ ਰੈਲ ਮਾਜਰਾ ਕੋਲੋਂ 21 ਕਿਲੋ ਗਾਂਜਾ ਬਰਾਮਦ ਕਰਕੇ ਉਸ ਖਿਲਾਫ਼ ਥਾਣਾ ਕਾਠਗੜ ਵਿਖੇ ਐਨ. ਡੀ. ਪੀ. ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਥਾਣਾ ਸਦਰ ਬੰਗਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਸ਼ੁਭਮ ਪੁੱਤਰ ਸ਼ੇਰ ਸਿੰਘ ਵਾਸੀ ਹਰਦੋਖ਼ਾਨਪੁਰ,  ਹੁਸ਼ਿਆਰਪੁਰ ਅਤੇ ਕੁਨਚਮ ਉਰਫ਼ ਸੰਨ ਪੁੱਤਰ ਬਲਬੀਰ ਕੁਮਾਰ ਵਾਸੀ ਬੱਸੀ ਖਵਾਜੂ, ਹੁਸ਼ਿਆਰਪੁਰ ਨੂੰ ਗਿ੍ਰਫ਼ਤਾਰ ਕਰਕੇ ਉਨਾਂ ਖਿਲਾਫ਼ ਥਾਣਾ ਸਦਰ ਬੰਗਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਕੋਈ ਢਿੱਲ ਨਹੀਂ ਵਰਤੀ ਜਾਵੇਗੀ।  

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD