Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੇਅਰ ਨੇ ਆਰੰਭ ਕਰਵਾਏ ਸੋਹਾਣਾ ਅਤੇ ਸੈਕਟਰ 69 ਵਿਚ 30 ਲੱਖ ਰੁਪਏ ਦੇ ਵਿਕਾਸ ਕਾਰਜ

ਪੂਰੇ ਸ਼ਹਿਰ ਵਿੱਚ ਵਿਤਕਰਾ ਰਹਿਤ ਅਤੇ ਪਾਰਦਰਸ਼ੀ ਵਿਕਾਸ ਕਾਰਜ ਮੇਰੀ ਜ਼ਿੰਮੇਵਾਰੀ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

Web Admin

Web Admin

5 Dariya News

ਮੁਹਾਲੀ , 22 Sep 2021

Last updated on: Sep 22, 2021, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੋਹਾਣਾ ਅਤੇ ਸੈਕਟਰ 69 ਵਿਚ 30 ਲੱਖ ਰੁਪਏ ਦੇ ਪੇਵਰ ਬਲਾਕਾਂ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੂਰੇ ਸ਼ਹਿਰ ਦੇ ਵਿਕਾਸ ਕਾਰਜ ਉਨ੍ਹਾਂ ਦੀ ਜ਼ਿੰਮੇਵਾਰੀ ਹਨ ਉਥੇ ਇਸ ਦੇ ਤਹਿਤ ਵੱਖ ਵੱਖ ਇਲਾਕੇ ਦੇ ਲੋਕਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੀ ਸਲਾਹ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਕੋਲ ਫੰਡਾਂ ਦੀ ਥੁੜ੍ਹ ਦੇਖਦੇ ਹੋਏ ਵੱਖ ਵੱਖ ਵਸੀਲਿਆਂ ਰਾਹੀਂ ਫੰਡ  ਅਰਜਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਵੱਖ ਵੱਖ ਵਿਭਾਗਾਂ ਤੋਂ ਆਉਣ ਵਾਲੀਆਂ ਵੱਡੀਆਂ ਰਕਮਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਇਹ ਰਾਸ਼ੀ ਸਾਬਕਾ ਸਿਹਤ ਮੰਤਰੀ ਤੇ  ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਨਗਰ ਨਿਗਮ ਨੂੰ ਦਿਵਾਈ ਗਈ ਹੈ। ਨ੍ਹਾਂ ਕਿਹਾ ਕਿ ਮੁਹਾਲੀ ਵਿਚ ਵਿਤਕਰਾ ਰਹਿਤ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਪੂਰੀ ਪਾਰਦਰਸ਼ਤਾ ਦਾ ਧਿਆਨ ਵਿਕਾਸ ਪੱਖੋਂ ਰੱਖਿਆ ਜਾ ਰਿਹਾ ਹੈ ਕਿਉਂਕਿ ਪੂਰੇ ਸ਼ਹਿਰ ਨੇ ਉਨ੍ਹਾਂ ਨੂੰ ਮੇਅਰ ਦੇ ਅਹੁਦੇ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਤੇ ਉਨ੍ਹਾਂ ਦੀ ਟੀਮ ਇਸ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਹਰ ਉਪਰਾਲਾ ਕਰ ਰਹੀ ਹੈ।ਇਸ ਮੌਕੇ ਸੋਹਾਣਾ ਤੋਂ ਕੌਂਸਲਰ ਹਰਜੀਤ ਸਿੰਘ ਭੋਲੂ ਬੈਦਵਾਨ, ਬੂਟਾ ਸਿੰਘ ਸੋਹਾਣਾ, ਮਾਸਟਰ ਸੁਖਦੇਵ ਸਿੰਘ, ਹਰਦਿਆਲ ਚੰਦ, ਗੁਰਮੀਤ ਸਿੰਘ, ਤਰਨਜੀਤ ਸਿੰਘ ਤੇ ਸੈਕਟਰ 69 ਤੋਂ ਪ੍ਰੋਫੈਸਰ ਗੁਰਮੁਖ ਸਿੰਘ, ਚੈਰੀ ਸਿੱਧੂ ਤੇ ਹੋਰ ਪਤਵੰਤਿਆਂ ਸਮੇਤ ਨਗਰ ਨਿਗਮ ਦੀ ਇੰਜੀਨੀਅਰਿੰਗ ਟੀਮ ਦੇ ਅਧਿਕਾਰੀ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD