Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਨਿੰਜਾ ਦਾ ਨਵਾਂ ਭੰਗੜਾ ਨੰਬਰ 'ਨਾ ਪੁਛ ਕੇ' ਰਿਲੀਜ਼ ਹੋਇਆ !

Music, Entertainment, Mumbai, Singer, Song, Mumbai News, Naa Puch Ke, Ninja

Web Admin

Web Admin

5 Dariya News

ਚੰਡੀਗੜ੍ਹ , 23 Sep 2021

Last updated on: Sep 23, 2021, 00:00 IST

ਪੰਜਾਬੀ ਮਨੋਰੰਜਨ ਉਦਯੋਗ ਗੀਤਾਂ ਲਈ ਅਤੇ ਨੱਚਣ ਲਈ, ਖਾਸ ਕਰਕੇ ਭੰਗੜੇ ਤੋਂ ਬਿਨਾਂ ਤਾਂ ਬਿਲਕੁਲ ਹੀ ਅਧੂਰਾ ਹੈ ਅਤੇ ਇੱਥੇ ਸਾਡੇ ਕੋਲ ਤੁਹਾਡਾ ਮਨਪਸੰਦ ਸੁਪਰਸਟਾਰ ਨਿੰਜਾ ਉਸਦੇ ਨਵੇਂ ਡਾਂਸ ਨੰਬਰ ਨਾਲ ਹਾਜਿਰ  ਹੈ ਜੋ ਤੁਹਾਨੂੰ ਮਜਬੂਰ ਕਰੇਗਾ ਕਿ ਤੁਸੀਂ ਗਾਣਾ ਸੁਣਦੇ ਹੀ ਨੱਚਣਾ ਸ਼ੁਰੂ ਕਰਦੋ । ਨਿੰਜਾ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ ਦਾ ਕੋਈ ਮੌਕਾ ਨਹੀਂ ਛੱਡਦਾ ਅਤੇ ਇਸ ਵਾਰ ਉਸਨੇ ਇਸਨੂੰ ਆਪਣੇ ਨਵੇਂ ਗਾਣੇ 'ਨਾ ਪੁਛ ਕੇ' ਨਾਲ ਪੂਰਾ ਕੀਤਾ ਹੈ ।ਗਾਣੇ ਦੇ ਬੋਲ ਲਾਡੀ ਚਹਿਲ ਦੁਆਰਾ ਲਿਖੇ ਗਏ ਹਨ ਅਤੇ 'ਨਾ ਪੁਛ ਕੇ' ਦਾ ਸੰਗੀਤ ਲਾਡੀ ਗਿੱਲ ਦੁਆਰਾ ਤਿਆਰ ਕੀਤਾ ਗਿਆ ਹੈ । ਗੀਤ ਦੇ ਵੀਡੀਓ ਨੂੰ ਭਿੰਡਰ ਬੁਰਜ ਨੇ ਡਾਇਰੈਕਟ ਕੀਤਾ ਹੈ। ਗਾਣੇ ਦਾ ਵੀਡੀਓ ਖਾਕੀ ਐਂਟਰਟੇਨਮੈਂਟ ਦੁਆਰਾ ਨਿੰਜਾ ਦੇ ਅਧਿਕਾਰਤ ਯੂਟਿਯੂਬ ਚੈਨਲ ਤੇ ਜਾਰੀ ਕੀਤਾ ਗਿਆ ਹੈ।ਨਿੰਜਾ ਨੇ ਕਿਹਾ, "ਬਹੁਤ ਦੇਰ ਬਾਅਦ ਮੈਂ ਇੱਕ ਭੰਗੜਾ ਨੰਬਰ ਕੀਤਾ ਅਤੇ ਭੰਗੜਾ ਮੇਰਾ ਸਬਤੋਂ ਮਨਪਸੰਦ ਖੇਤਰ ਹੈ । ਮੈਂ ਭੰਗੜਾ ਟੀਮ ਦੇ ਨਾਲ ਕੰਮ ਕਰਕੇ ਬਹੁਤ ਖੁਸ਼ ਅਤੇ ਊਰਜਾਵਾਨ ਮਹਿਸੂਸ ਕਰਦਾ ਹਾਂ। 

ਮੈਨੂੰ ਖੁਸ਼ੀ ਹੈ ਕਿ ਲੋਕ ਸਾਡੇ ਯਤਨਾਂ ਦੀ ਪ੍ਰਸ਼ੰਸਾ ਕਰ ਰਹੇ ਨੇ ਅਤੇ ਇਸ ਗੀਤ ਦਾ ਅਨੰਦ ਲੈ ਰਹੇ ਨੇ 'ਤੇ ਇਸਨੂੰ ਪਸੰਦ ਵੀ ਕਰ ਰਹੇ ਨੇ ।"ਗੀਤ ਦੇ ਨਿਰਦੇਸ਼ਕ ਭਿੰਡਰ ਬੁਰਜ ਨੇ ਕਿਹਾ, "ਨਿੰਜਾ ਨਿਸ਼ਚਤ ਰੂਪ ਤੋਂ ਸਾਡੀ ਪੰਜਾਬੀ ਇੰਡਸਟਰੀ ਦੀ ਉੱਤਮ ਪ੍ਰਤਿਭਾਵਾਂ ਵਿੱਚੋਂ ਇੱਕ ਹੈ ਅਤੇ ਉਸਨੇ ਆਪਣੇ ਡਾਂਸਿੰਗ ਹੁਨਰ ਦੇ ਨਾਲ ਇਸ ਗਾਣੇ ਵਿੱਚ ਆਪਣੀ ਪ੍ਰਤਿਭਾ ਨੂੰ ਸਾਬਤ ਕੀਤਾ ਹੈ।ਅਸੀਂ ਤੁਹਾਨੂੰ ਡਾਂਸ ਕਰਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ ਤਾਂ ਜੋ ਲੋਕ ਨਿਸ਼ਚਤ ਰੂਪ ਨਾਲ ਪੰਜਾਬੀ ਫੋਲਕ ਨਾਲ ਹੋਰ ਵੀ ਜੁੜ ਸਕਣ। ਮੈਨੂੰ ਖੁਸ਼ੀ  ਹੈ ਕਿ ਸਾਰਿਆਂ ਨੂੰ ਇਹ ਗੀਤ ਪਸੰਦ ਆ ਰਿਹਾ ਹੈ। ”ਇਸ ਵਿੱਚ ਕੋਈ ਸ਼ੱਕ ਨਹੀਂ ਕਿ ਗਾਣਾ ਰਿਕਾਰਡ ਤੋੜਨ ਜਾ ਰਿਹਾ ਹੈ ਕਿਉਂਕਿ ਗਾਣੇ ਵਿੱਚ ਨਿੰਜਾ ਦੀ ਆਵਾਜ਼ ਦੇ ਨਾਲ ਨਾਲ  ਨਿੰਜਾ ਦਾ ਭੰਗੜਾ ਵੀ ਦਿਲ ਜਿੱਤਣ ਵਾਲਾ ਹੈ। ਇਸ ਲਈ ਤੁਸੀਂ ਆਪਣੇ ਪੈਰਾਂ ਨੂੰ ਇਕ ਜਗ੍ਹਾ 'ਤੇ ਰੱਖਣ ਤੋਂ ਨਹੀਂ ਰੋਕ ਸਕਦੇ ।ਗਾਣਾ 'ਨਾ ਪੁਛ ਕੇ' ਪਹਿਲਾਂ ਹੀ ਨੌਜਵਾਨਾਂ ਵਿੱਚ ਰੌਣਕ ਪੈਦਾ ਕਰ ਰਿਹਾ ਹੈ ਅਤੇ ਦਰਸ਼ਕਾਂ ਵਿੱਚ ਪਿਆਰ ਪੈਦਾ ਕੀਤਾ ਹੈ । 'ਨਾ ਪੁਛ ਕੇ' ਗਾਣੇ ਦਾ ਵੀਡੀਓ ਪਹਿਲਾਂ ਹੀ 21 ਸਤੰਬਰ 2021 ਨੂੰ ਨਿੰਜਾ ਦੇ ਅਧਿਕਾਰਤ ਯੂਟਿਯੂਬ ਚੈਨਲ 'ਤੇ ਜਾਰੀ ਕੀਤਾ ਜਾ ਚੁੱਕਾ ਹੈ।

 

Tags: Music , Entertainment , Mumbai , Singer , Song , Mumbai News , Naa Puch Ke , Ninja

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD