Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ

Crime News Punjab, Punjab Police, Police, Crime News, Barnala Police, Barnala

Web Admin

Web Admin

5 Dariya News

ਬਰਨਾਲਾ , 24 Sep 2021

Last updated on: Sep 24, 2021, 00:00 IST

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਬਰਨਾਲਾ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਅਧੀਨ ਸ੍ਰ. ਜਗਵਿੰਦਰ ਸਿੰਘ ਚੀਮਾ ਫਫਸ਼ ਕਪਤਾਨ ਪੁਲਿਸ (ਪੀ.ਬੀ.ਆਈ), ਸ੍ਰੀ ਬ੍ਰਿਜ ਮੋਹਨ ਫਫਸ਼ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਬਰਨਾਲਾ, ਦੀ ਅਗਵਾਈ ਅਧੀਨ ਇੰਸ: ਬਲਜੀਤ ਸਿੰਘ ਇੰਚਾਰਜ ਸੀ.ਆਈ.ਏ. ਬਰਨਾਲਾ ਦੀ ਨਿਗਰਾਨੀ ਹੇਠ ਜਿਲ੍ਹਾ ਬਰਨਾਲਾ ਪੁਲਿਸ ਨੂੰ ਸਫਲਤਾ ਮਿਲੀ:- ਮਿਤੀ 23-09-2021 ਨੂੰ ਸ:ਥ: ਜੋਗਿੰਦਰ ਸਿੰਘ ਸੀ.ਆਈ.ਏ. ਬਰਨਾਲਾ ਸਮੇਤ ਪੁਲਿਸ ਪਾਰਟੀ ਦੇ ਸੌਰਸ ਦੀ ਇਤਲਾਹ ਪਰ ਗੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜੰਡਾਵਾਲਾ ਰੋਡ ਨੇੜੇ ਛੋਟੀ ਮਾਤਾ ਰਾਣੀ ਦਾ ਮੰਦਿਰ ਬਰਨਾਲਾ ਦੇ ਖਿਲਾਫ ਮੁਕੱਦਮਾ ਨੰਬਰ 478 ਮਿਤੀ 23-09-2021 ਅ/ਧ 61/1/14 ਆਬਾਕਰੀ ਐਕਟ ਥਾਣਾ ਸਿਟੀ ਬਰਨਾਲਾ ਦਰਜ ਰਜਿਸਟਰ ਕੀਤਾ ਗਿਆ ਮੁਕੱਦਮਾ ਦੀ ਅਗਲੀ ਤਫਤੀਸ ਦੌਰਾਨ ਦੋਸੀ ਗੁਰਜੀਤ ਸਿੰਘ ਨੂੰ ਉਸਦੇ ਰਿਹਾਇਸੀ ਮਕਾਨ ਵਿੱਚੋ 36 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਸਮੇਤ ਗ੍ਰਿਫਤਾਰ ਕੀਤਾ ਗਿਆ। ਦੌਰਾਨੇ ਪੁਲਿਸ ਰਿਮਾਂਡ ਦੋਸੀ ਦੀ ਪੁੱਛਗਿੱਛ ਪਰ ਅਹਿਮ ਖੁਲਾਸੇ ਹੋਣ ਦੀ ਸੰਭਾਵਾਨਾ ਹੈ। ਦੋਸੀ ਗੁਰਜੀਤ ਸਿੰਘ ਖਿਲਾਫ ਪਹਿਲਾ ਵੀ ਨਿਮਨ ਲਿਖਤ ਮੁਕੱਦਮੇ ਦਰਜ ਹਨ:- 1. ਮੁਕੱਦਮਾ ਨੰਬਰ 63 ਮਿਤੀ 20-02-2006 ਅ/ਧ 61/1/14 ਆਬਕਾਰੀ ਐਕਟ ਥਾਣਾ ਸਿਟੀ ਬਰਨਾਲਾ 2. ਮੁਕੱਦਮਾ ਨੰਬਰ 67 ਮਿਤੀ 09-07-2011 ਅ/ਧ 399, 402 ਹਿੰ:ਦੰ: 25/54/59 ਅਸਲਾ ਐਕਟ ਥਾਣਾ ਬਰਨਾਲਾ 3. ਮੁਕ ੱਦਮਾ ਨੰਬਰ 172 ਮਿਤੀ 04-07-2014 ਅ/ਧ 61/1/14 ਆਬਕਾਰੀ ਐਕਟ ਥਾਣਾ ਸਿਟੀ ਬਰਨਾਲਾ 4. ਮੁਕ ੱਦਮਾ ਨੰਬਰ 275 ਮਿਤੀ 07-10-2014 ਅ/ਧ 21,22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਬਰਨਾਲਾ 5. ਮੁਕਦਮਾ ਨੰਬਰ 254 ਮਿਤੀ 08-08-2017 ਅ/ਧ 61/1/14 ਆਬਕਾਰੀ ਐਕਟ ਥਾਣਾ ਸਿਟੀ ਬਰਨਾਲਾ 6. ਮੁਕੱਦਮਾ ਨੰਬਰ 436 ਮਿਤੀ 09-10-2018 ਅ/ਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਬਰਨਾਲਾ

 

Tags: Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD