Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

 

ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਚੰਡੀਗੜ੍ਹ , 28 Sep 2021

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1 ਦੀ 5ਵੀਂ ਮੰਜਲਿ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ।ਸ੍ਰੀ ਸਿੰਗਲਾ ਨੇ ਕਾਂਗਰਸ ਹਾਈ ਕਮਾਂਡ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਅਤੇ ਪਾਰਟੀ ਦੀਆਂ ਉਮੀਦਾਂ ‘ਤੇ ਖਰੇ ਉਤਰਨ ਲਈ ਆਪਣੀਆਂ ਕੋਸ਼ਿਸ਼ਾਂ ਨਿਰੰਤਰ ਜਾਰੀ ਰੱਖਣਗੇ। ਉਨਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਦੂਰਅੰਦੇਸ ਅਗਵਾਈ ਹੇਠ ਉਹ ਖੁਦ ਅਤੇ ਉਨਾਂ ਦੇ ਦੋਵੇਂ ਵਿਭਾਗਾਂ ਦਾ ਸਮੂਹ ਸਟਾਫ਼ ਪੂਰੀ ਇਮਾਨਦਾਰੀ ਅਤੇ ਪਾਰਦਰਸਤਾ ਨਾਲ ਆਪਣੀ ਡਿਊਟੀ ਨਿਭਾਏਗਾ।ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਸੰਭਵ ਯਤਨ ਜਾਰੀ ਰਹਿਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਉਨਾਂ ਨੇ ਆਪਣੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ ਦਿੱਤੇ ਹਨ ਕਿ ਅਗਲੇ 100 ਦਿਨਾਂ ਦੌਰਾਨ ਸੂਬੇ ਦੇ ਸਮੁੱਚੇ ਵਿਕਾਸ ਲਈ ਵਿੱਢੀ ਜਾਣ ਵਾਲੀ ਮੁਹਿੰਮ ਲਈ ਤੁਰੰਤ ਏਜੰਡਾ ਤਿਆਰ ਕਰਨ।    

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD